ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਲਈ ਪੰਥਕ ਜੁਗਤਿ ਲਾਗੂ ਕੀਤੀ ਜਾਵੇ: ਬੀ.ਸੀ. ਤੇ ਓਂਟਾਰੀਆਂ ਦੀਆਂ ਗੁਰਦੁਆਰਾ ਕਮੇਟੀਆਂ

Akal Takht Sahib

ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ ਗਿਆ ਹੈ।

ਸੰਘਰਸ਼ ਦੇ ਅਗਲੇ ਪੜਾਅ ਦੀ ਤਿਆਰੀ ਵਜੋਂ ਖੁਦਮੁਖਤਿਆਰ ਸਿੱਖ ਜਥਿਆਂ ਨੂੰ ਸੂਤਰਬੱਧ ਕਰਨ ਵਾਲੇ ਮਜ਼ਬੂਤ ਸਾਂਝੇ ਧੁਰੇ ਦੀ ਲੋੜ ਹੈ: ਬੀ.ਸੀ. ਗੁਰਦੁਆਰਾ ਕੌਂਸਲ

ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਵਿਚ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਨ ਦੀ ਪ੍ਰਮੁੱਖ ਸੰਸਥਾ ਬੀ.ਸੀ. ਗੁਰਦਆਰਾ ਕੌਂਸਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੂੰ ਤਨਖਾਹ ਲਗਾ ਕੇ “ਅਕਾਲੀ ਦਲ” ਦੀ ਮੁੜ-ਸੁਰਜੀਤੀ ਵਾਸਤੇ ਕੀਤੇ ਗਏ ਐਲਾਨਾਂ ਬਾਰੇ ਇਕ ਲਿਖਤੀ ਬਿਆਨ ਜਾਰੀ ਕੀਤਾ ਗਿਆ ਹੈ।