ਦਰਿਆਵਾਂ ‘ਚ ਜ਼ਹਿਰ ਘੋਲਣਾ, ਦੁੱਧ ‘ਚ ਪਾਣੀ ਪਾਉਣ ਤੋਂ ਵੀ ਛੋਟਾ ਜੁਰਮ ਹੈ ਸਰਕਾਰ ਦੀ ਨਜ਼ਰ ਚ (ਖਾਸ ਰਿਪੋਰਟ)

ਸਤਲੁਜ ਦਰਿਆ ‘ਚ ਪ੍ਰਦੂਸ਼ਣ ਦੇ ਖਿਲਾਫ਼ ਕਾਨੂੰਨੀ ਲੜਾਈ ਲੜ ਰਹੇ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਜੇਸ਼ਨ ਦੇ ਚੇਅਰਮੈਨ ਅਤੇ ਉੱਘੇ ਵਕੀਲ ਡੀ. ਐਸ. ਗਿੱਲ ਦਾ ਕਹਿਣਾ ਹੈ ਕਿ ਨਾ ਹੀ ਇੰਡੀਅਨ ਪੀਨਲ ਕੋਡ ਤੇ ਨਾ ਹੀ ਵਾਟਰ ਪਲੂਸ਼ਨ ਐਕਟ ਦੇ ਤਹਿਤ ਦਰਿਆਵਾਂ ‘ਚ ਗੰਦਗੀ ਫੈਲਾਉਣ ਵਿਰੁੱਧ ਕੋਈ ਸਜ਼ਾ ਯਾਫ਼ਤਾ ਜੁਰਮ ਹੈ।
ਸੀਰੇ ਨਾਲ ਦੂਸ਼ਿਤ ਹੋਇਆ ਬਿਆਸ ਦਰਿਆ ਦਾ ਪਾਣੀ ਨਹਿਰਾਂ ਰਾਹੀਂ ਪੀਣ ਵਾਲੇ ਪਾਣੀ ਦੀਆਂ ਡਿੱਗੀਆਂ ਤਕ ਪਹੁੰਚਿਆ

ਬਠਿੰਡਾ: ਮਿਲ ਵਿਚੋਂ ਰਿਸਿਆ ਸੀਰਾ ਬਿਆਸ ਦਰਿਆ ਵਿਚ ਪੈਣ ਨਾਲ ਪ੍ਰਦੂਸ਼ਿਤ ਹੋਇਆ ਪਾਣੀ ਹੁਣ ਨਹਿਰਾਂ ਰਾਹੀਂ ਪਿੰਡਾਂ ਸ਼ਹਿਰਾਂ ਨੂੰ ਮੁਹੱਈਆ ਕਰਵਾਏ ਜਾਂਦੇ ਪੀਣ ਵਾਲੇ ਪਾਣੀ ਦੀਆਂ ਡਿੱਗੀਆਂ ਵਿਚ ਜਾ ਪਹੁੰਚਿਆ ਹੈ। ਭਾਵੇਂ ਕਿ ਦੂਸ਼ਿਤ ਪਾਣੀ ਨੂੰ ਵਾਟਰ ਵਰਕਸ ਦੀਆਂ ਡਿੱਗੀਆਂ ਵਿੱਚ ਪੈਣ ਤੋਂ ਰੋਕਣ ਲਈ ਲੋਕਾਂ ਵਲੋਂ ਰੌਲਾ ਪਾਇਆ ਜਾ ਰਿਹਾ ਸੀ, ਪਰ ਪ੍ਰਸ਼ਾਸਨਿਕ ਅਧਿਕਾਰੀ […]
