‘ਆਪ’ ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ’ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਹੋਈ ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਸਨ।
ਚਮਕੌਰ ਸਾਹਿਬ ਤੋਂ ਡਾ. ਚੰਨੀ ਦਾ ਪੱਤਾ ਸਾਫ਼

ਉਮੀਦਵਾਰ ਬਦਲੇ ਜਾਣ ਤੋਂ ਬਾਅਦ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਡਾ. ਚਰਨਜੀਤ ਸਿੰਘ ਚੰਨੀ ਪਾਰਟੀ ਵਿੱਚ ਰਹਿ ਕੇ ਜਸਵੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹਨ ਜਾਂ ਆਪਣੇ ਅਗਲੇ ਸਿਆਸੀ ਕਦਮ ਬਾਰੇ ਕੋਈ ਵੱਖਰਾ ਫੈਸਲਾ ਲੈਂਦੇ ਹਨ।
ਮਾਨਸਾ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਲਈ 5 ਨਵੰਬਰ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ ਹੈ
‘ਆਪ’ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਹੈ।
ਨਸ਼ਿਆਂ ਨਾਲ ਜ਼ਿੰਦਗੀਆਂ ਖੋਹਣ ਵਾਲੀ ਹਕੂਮਤ ਹੁਣ ਲਾਸ਼ਾਂ ਖੋਹਣ ਤੱਕ ਆਈ: ਸੱਥ

ਪੰਜਾਬ ਵਿੱਚ ਹਕੂਮਤੀ ਜ਼ਿਆਦਤੀਆਂ ਸਿਖਰਾਂ ’ਤੇ ਪਹੁੰਚ ਗਈਆਂ ਹਨ। ਜਿਹੜੀ ਹਕੂਮਤ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਹੋ ਰਹੀਆਂ ਹਨ
ਨਸ਼ਿਆਂ ਰਾਹੀਂ ਪੰਜਾਬ ਦੀ ਨਸਲਕੁਸ਼ੀ ਦੀ ਨਿਰਪੱਖ ਪੜਤਾਲ ਕਰਵਾਈ ਜਾਵੇ: ਖ਼ਾਲੜਾ ਮਿਸ਼ਨ

ਖ਼ਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੱਗੇ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਪੰਜਾਬ ਵਿੱਚ ਨਸ਼ਿਆਂ ਤੇ ਪ੍ਰਵਾਸ ਦੇ ਮੁੱਦੇ ’ਤੇ 1 ਨਵੰਬਰ ਨੂੰ ਕਨਵੈਨਸ਼ਨ ਕਰੇਗਾ ਦਲ ਖ਼ਾਲਸਾ

ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਦੂਜੇ ਸੂਬਿਆਂ ਤੋਂ ਹੋ ਰਹੇ ਪ੍ਰਵਾਸ ਦੇ ਮੁੱਦੇ ’ਤੇ ਦਲ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਨਵੈਨਸ਼ਨ ਕਰਵਾਉਣ ਦਾ ਐਲਾਨ ਕੀਤਾ ਹੈ।
ਨਸ਼ਾ ਵਿਰੋਧੀ ਸੰਘਰਸ਼: ਸਰਕਾਰਾਂ ਦੀ ਮਿਲੀਭੁਗਤ ਨਾਲ ਵਿਕ ਰਿਹਾ ਨਸ਼ਾ, ਲੋਕਾਂ ਨੂੰ ਖੁਦ ਅੱਗੇ ਆਉਣ ਦੀ ਲੋੜ: ਭਾਈ ਦਲਜੀਤ ਸਿੰਘ

ਮਾਨਸਾ ਵਿਖੇ ਨਸ਼ਾ ਵਿਰੋਧੀ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਪਰਵਿੰਦਰ ਸਿੰਘ ਝੋਟੇ ਦੀ ਯਾਦ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਵਿੱਚ ਅੱਜ ਪੰਚ ਪ੍ਰਧਾਨੀ ਜਥੇ ਵੱਲੋਂ ਭਾਈ ਦਲਜੀਤ ਸਿੰਘ ਨੇ ਸ਼ਿਰਕਤ ਕੀਤੀ।
ਐਕਸ਼ਨ ਕਮੇਟੀ ਵੱਲੋਂ ਅੱਜ ‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਸੌਂਪਿਆ ਜਾਵੇਗਾ ‘ਲਾਹਣਤ ਪੱਤਰ’

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ
ਪਾਣੀ ਤੇ ਨਸ਼ਿਆਂ ’ਤੇ ਹੋ ਰਹੀ ਹੈ ਸਿਆਸਤ: ਡਾ. ਸਿਕੰਦਰ ਸਿੰਘ

ਡਾ. ਸਿਕੰਦਰ ਸਿੰਘ ਨੇ ਪੰਜਾਬ ਦੇ ਪਾਣੀ ਦੇ ਮਸਲੇ ਅਤੇ ਨਸ਼ਿਆਂ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਕਿਹਾ ਹੈ ਕਿ ਪੰਜਾਬ ਨੂੰ ਪਹਿਲਾਂ ਖਰਾਬ ਕਰਨ ਅਤੇ ਫਿਰ ਉਸ ਨੂੰ ਠੀਕ ਕਰਨ ਦੀਆਂ ਸਹੂਲਤਾਂ ਦੇਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ।
