ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਮਾਰ ਦੇ ਮਾਮਲੇ ਉੱਤੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ, ਦੂਸ਼ਣਬਾਜ਼ੀ ਅਤੇ ਇੰਡੀਆ ਦੀ ਪਾਰਲੀਮੈਂਟ ਵਿੱਚ ਕੀਤੇ ਜਾ ਰਹੇ ਭਾਸ਼ਣ ਗੰਭੀਰਤਾ ਤੋਂ ਸੱਖਣੀ ਫੋਕੀ ਬਿਆਨਬਾਜ਼ੀ ਹੈ, ਜਿਸ ਨਾਲ ਇਸ ਮਸਲੇ ਦਾ ਹੱਲ ਨਹੀਂ ਹੋ ਸਕਦਾ।
ਸ੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।
ਸੁਪਰੀਮ ਕੋਰਟ ਵੱਲੋਂ 14 ਅਕਤੂਬਰ (ਅੱਜ) ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਸਤਲੁਜ ਯਮਨਾ ਲਿੰਕ (SYL) ਨਹਿਰ ਵਿਵਾਦ ਤੇ ਆਪਣੇ ਪੱਖ ਰੱਖਣ ਲਈ ਬੈਠਕ ਰਾਖੀ ਗਈ ਹੈ। ਕਿਸੇ ਵੀ ਤਰ੍ਹਾਂ ਦੀ ਢਿੱਲੀ ਪੇਸ਼ਕਾਰੀ ਅਤੇ ਅਸਪਸ਼ਟਤਾ ਦੀ ਪੰਜਾਬ ਨੂੰ ਵੱਡੀ ਕੀਮਤ ਚੁਕਾਉਣੀ ਪੈ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਹਿਰਾਂ ਦੀ ਰਾਇ ਨਾਲ ਪੂਰੀ ਤਿਆਰੀ ਨਾਲ ਜਾਣਾ ਚਾਹੀਦਾ ਹੈ।
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਦਾ ਪੂਰੀ ਤਰ੍ਹਾਂ ਨਾਲ ਫਿਰਕੂਕਰਨ ਹੋ ਚੁੱਕਾ ਹੈ "ਉਹ ਭਾਵੇਂ ਸੱਤਾਧਾਰੀ ਧਿਰ ਹੋਵੇ ਜਾਂ ਵਿਰੋਧੀ ਧਿਰ ਜਾਂ ਭਾਵੇਂ ਇਹਨਾਂ ਦੇ ਸਮਰਥਕ ਹੋਣ" ਅਤੇ ਇਹ ਵੀ ਸਪਸ਼ਟ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਅੰਦਰ ਨਵੀਂ ਸ਼ੈਲੀ ਦੀ ਰਾਜਨੀਤੀ ਦੀ ਸੰਭਾਵਨਾ ਲਗਭਗ ਖਤਮ ਹੋ ਚੁੱਕੀ ਹੈ।
ਪੰਜਾਬ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਕੇ ਸਾਰੀਆਂ ਪਾਰਟੀਆਂ ਆਪੋ ਆਪਣੀ ਥਾਂ ਪੱਕੀ ਕਰਨ ਲਈ ਜੋੜ ਤੋੜ ਕਰ ਰਹੀਆਂ ਹਨ। ਸਿਆਸੀ ਪਾਰਟੀਆਂ ਦਾ ਪੂਰਾ ਯਤਨ ਹੈ ਕਿ ਇਸ ਵਕਤ ਕੋਈ ਵੀ ਉਹਨਾਂ ਤੋਂ ਖਫ਼ਾ ਨਾ ਹੋਵੇ। ਇਸ ਸਭ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਮੁੜ ਚਰਚਾ ਵਿੱਚ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਲੰਘੀ 26 ਦਸੰਬਰ 2021 ਨੂੰ ਦੇਸ ਵਿਦੇਸ ਵਿੱਚ ਅਰਦਾਸ ਸਮਾਗਮ ਕਰਵਾਏ ਗਏ। 11 ਜਨਵਰੀ 2022 ਨੂੰ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ 'ਰਿਹਾਈ ਮਾਰਚ' ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਸਲੇ ਵਿੱਚ ਲਗਾਤਾਰ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਮੁਹਿੰਮ ਚਲਾਈ ਜਾ ਰਹੀ ਹੈ।
ਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਅੰਗਰੇਜ਼ੀ ਵਿਚ ਭਾਸ਼ਣ ਦੇਣ ਦੀ ਸਖਤ ਨਿਖੇਧੀ ਕੀਤੀ। ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਵਿੱਚ ਬੋਲਣ ਦੀ ਬਜਾਏ ਅੰਗਰੇਜ਼ੀ ਵਿੱਚ ਬੋਲਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਸੱਤਾ ਮਾਨਣ ਲਈ ਬਾਦਲਾਂ ਨਾਲ ਜੁੜਿਆ 'ਨਵਾਂ ਆਗੂ ਵਰਗ' ਪੰਜਾਬ ਵਿਚੋਂ ਬਾਦਲਾਂ ਦਾ ਪੱਲਾ ਛੱਡਣ ਲਈ ਤਿਆਰ ਸੀ।
ਸੰਗਰੂਰ/ ਚੰਡਗੜ੍ਹ: ਖ਼ਤਰੇ ਦੇ ਨਿਸ਼ਾਨ ‘ਤੇ ਵਹਿ ਰਹੀ ਘੱਗਰ ਦੇ ਬੰਨ੍ਹਾਂ ਅਤੇ ਪਿੰਡਾਂ ਦਾ ਦੌਰਾ ਕਰ ਰਹੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉੱਚ ਆਗੂਆਂ ਦਾ ਬਚਾਅ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਬਾਦਲਾਂ ਖਿਲਾਫ ਮੁਕਦਮਾਂ ਦਰਜ਼ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਹਾਈਕਮਾਂਡ ਖਿਲਾਫ ਬਗਾਵਤ ਕਰਨ ਵਾਲੇ ਪੰਜਾਬ ਦੇ ਵਿਧਾਇਕਾਂ ਨੇ ਅੱਜ ਪੰਜਾਬ ਦੇ ਮਾਮਲਿਆਂ ਨੂੰ ਨਜਿੱਠਣ ਲਈ ਰਾਜਨੀਤਕ ਮਸਲਿਆਂ ਬਾਰੇ 8 ...
« Previous Page — Next Page »