ਕਿਸਾਨਾਂ ਤੇ ਪੁਲਿਸ ਕਾਰਵਾਈ ਅਤੇ ਪੰਜਾਬ ਵਿਚ ਬਣਾਏ ਜਾ ਰਹੇ ਪੁਲਿਸ ਮੁਕਾਬਲਿਆਂ ਬਾਰੇ ਖਾਸ ਗੱਲਬਾਤ

ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕਿਸਾਨਾਂ ਤੇ ਪੁਲਿਸ ਕਾਰਵਾਈ ਅਤੇ ਪੰਜਾਬ ਵਿਚ ਬਣਾਏ ਜਾ ਰਹੇ ਪੁਲਿਸ ਮੁਕਾਬਲਿਆਂ ਬਾਰੇ ਕੀਤੀ ਗਈ ਖਾਸ ਗੱਲਬਾਤ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।

ਤਕੜੇ ਦਾ ਸੱਤੀਂ ਵੀਹੀਂ ਸੌ, ਤੇ ….

ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਬੈਠਕ ਲਈ ਸੱਦੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਕਈ ਹੋਰ ਆਗੂਆਂ ਨੂੰ ਬੈਠਕ ਤੋਂ ਬਾਅਦ ਵਾਪਿਸ ਮੁੜਦਿਆਂ ਪੁਲਿਸ ਵੱਲੋਂ ਰਾਹ ਚ ਰੋਕ ਕੇ ਹੀ ਗ੍ਰਿਫਤਾਰ ਕਰ ਲਿਆ ਗਿਆ।

ਭਗਵੰਤ ਮਾਨ ਸਰਕਾਰ ਨੇ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਪੱਕੀ ਰਿਹਾਈ ਰੋਕੀ

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਧਾਇਕਾਂ ਵੱਲੋਂ ਵਾਰ-ਵਾਰ ਇਹ ਗੱਲ ਕਹੀ ਜਾਂਦੀ ਹੈ ਕਿ ਆਪ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਪੱਕੀ ਰਿਹਾਈ ਦੀ ਹਾਮੀ ਹੈ ਪਰ ਹਕੀਕਤ ਵਿੱਚ ਇਹ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਰਾਹ ਵਿੱਚ ਰੋੜੇ ਅਟਕਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਮਾਣ ਬੀਤੇ ਦਿਨ ਉਸ ਵੇਲੇ ਸਾਹਮਣੇ ਆਇਆ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਪੱਕੀ ਰਿਹਾਈ ਬਾਬਤ ਚੱਲ ਰਹੀ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ
ਆਪ ਦਾ ਬਰਨਾਲਾ ਜਲਸਾ – ਸਾਰੀਆਂ ਸੀਟਾਂ ਤੇ ਆਪੇ ਚੋਣ ਲੜਾਂਗੇ: ਕੇਜਰੀਵਾਲ; ਮੈਂ ਸ਼ਰਾਬ ਛੱਡੀ: ਭਗਵੰਤ ਮਾਨ

ਬਰਨਾਲਾ/ਚੰਡੀਗੜ੍ਹ: ਲੰਘੇ ਕੱਲ ਬਰਨਾਲਾ ਵਿਖੇ ਹੋਈ ਆਮ ਆਮਦੀ ਪਾਰਟੀ (ਆਪ) ਦੇ ਜਲਸੇ ਦੌਰਾਨ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਚ ਕਿਸੇ ਨਾਲ ਵੀ ਭਾਈਵਾਲੀ ਕਰਨ ਦੀ ਸੰਭਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਆਪ ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ਤੇ ਇਕੱਲਿਆਂ ਹੀ ਚੋਣ ਲੜੇਗੀ। […]