ਸਾਰੇ ਯੂਰੋਪ ਵਿਚੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਤੋਂ ਪਾਬੰਦੀ ਹਟੀ

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ 18 ਮਾਰਚ 2016 ਨੂੰ ਬਰਤਾਨੀਆ ਸਰਕਾਰ ਨੇ “ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ” ਤੋਂ ਪਾਬੰਦੀ ਹਟਾ ਲਈ ਹੈ।
ਬਰਤਾਨੀਆ ਵਿੱਚ ਸਿੱਖਾਂ ਦੀ ਵੱਡੀ ਜਿੱਤ: ਸਰਕਾਰ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਤੋਂ ਪਾਬੰਦੀ ਹਟਾਈ

ਬਰਤਾਨੀਆ ਸਰਕਾਰ ਨੇ ਸਿੱਖ ਜੱਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ‘ਤੇ ਲੱਗੀ ਪਾਬੰਦੀ ਨੂੰ 15 ਸਾਲਾਂ ਬਾਅਦ ਹਟਾ ਲਿਆ ਹੈ। 2001 ਵਿੱਚ ਖਾਲਿਸਤਾਨ ਪੱਖੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਸਮੇਤ ਤਿੰਨ ਖਾਲਿਸਤਾਨੀ ਸਿੱਖ ਜੱਥੇਬੰਦੀਆਂ ‘ਤੇ ਪਾਬੰਦੀ ਲਗਾਈ ਗਈ ਸੀ।
