ਯੂਕੇ ਵਿੱਚ ਸਿੱਖ ਹੱਕਾਂ ਦੀ ਰਾਖੀ ਲਈ ‘ਦ ਸਿੱਖ ਵੋਟ’ ਮੁਹਿੰਮ ਦੀ ਸ਼ੁਰੂਆਤ

ਯੂਕੇ ਵਿੱਚ ਸਿੱਖ ਪਛਾਣ, ਹੱਕਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ‘ਦ ਸਿੱਖ ਵੋਟ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁਹਿੰਮ ਰਾਹੀਂ ਸਿੱਖ ਮਸਲਿਆਂ ’ਤੇ ਸਿਆਸਤਦਾਨਾਂ ਦੀ ਜਵਾਬਦੇਹੀ ਤੈਅ ਕਰਨ ਅਤੇ ਭਾਈਚਾਰੇ ਦੀ ਸਾਂਝੀ ਆਵਾਜ਼ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਸਿੱਖਾਂ ਵਿਰੁਧ ਵਿਦੇਸ਼ਾਂ ਵਿਚ ਜ਼ਬਰ ਦੀ ਭਾਰਤੀ ਨੀਤੀ ਬਾਰੇ ਬਰਤਾਨਵੀ ਸਰਕਾਰ ਆਪਣਾ ਪੱਖ ਸਪਸ਼ਟ ਕਰੇ: ਸਿੱਖ ਫੈਡਰੇਸ਼ਨ ਯੂ.ਕੇ.

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ ‘ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦਾ ਨਿਸ਼ਾਨਾ ਬਣਾਉਣ ਦੇ ਕਥਿਤ ਦੋਸ਼ਾਂ ‘ਤੇ ਪਾਰਦਰਸ਼ਤਾ ਨਾਲ ਕਾਰਵਾਈ ਕੀਤੀ ਜਾਵੇ।
ਅਮਰੀਕਾ ਦੀ ਸੰਗਤ ਨੇ ਸਾਕਾ ਨਕੋਦਰ ਦੇ ਸ਼ਹੀਦਾਂ ਦਾ 39ਵਾਂ ਸ਼ਹੀਦੀ ਦਿਹਾੜਾ ਮਨਾਇਆ

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ, ਭਾਈ ਝਿਲਮਣ ਸਿੰਘ ਜੀ, ਭਾਈ ਬਲਧੀਰ ਸਿੰਘ ਜੀ ਅਤੇ ਭਾਈ ਹਰਮਿੰਦਰ ਸਿੰਘ ਜੀ ਦਾ ੩੯ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦਵਾਰਾ ਸਾਹਿਬ ਫਰੀਮੌਂਟ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।

ਪੰਥਕ ਜਥੇਬੰਦੀਆਂ ਵਲੋਂ ਜੁਝਾਰੂ ਸਿੰਘਾਂ ਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਜੁਝਾਰੂ ਸਿੰਘਾਂ, ਜਲਾਵਤਨੀ ਯੋਧਿਆਂ ਤੇ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।

ਸ਼ਹੀਦ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਵਿਚ ਹਜ਼ਾਰਾਂ ਸਿੱਖਾਂ ਨੇ ਹਾਜ਼ਰੀ ਭਰੀ

ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ ਪਾਤਿਸ਼ਾਹੀ ਛੇਵੀਂ, ਬੁੱਕਣਵਾਲਾ ਮਾਰਗ, ਮੋਗਾ ਵਿਖੇ ਹੋਇਆ ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।

ਇੰਗਲੈਂਡ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਮੁਖੀ ਮੋਹਨ ਭਾਗਵਤ ਖਿਲਾਫ ਸਿੱਖਾਂ ਵਲੋਂ ਰੋਸ ਮੁਜਾਹਰਾ

ਇੰਗਲੈਂਡ ਦੇ ਸ਼ਹਿਰ ਰੈੱਡ ਬੌਰਨ ਹਰਟਫੋਰਡ ਸ਼ਾਇਰ ਵਿਖੇ ਭਾਰਤ ਵਿੱਚ ਫਿਰਕਾਪ੍ਰਤ ਹਿੰਦੂਤਵੀਆਂ ਦੀ ਮੁੱਖ ਜਮਾਤ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦਾ ਸਿੱਖ ਜਬੇਬੰਦੀਆਂ ਦੇ ਨੁਮਇੰਦਿਆਂ ਵਲੋਂ ਵਿਰੋਧ ਕੀਤਾ ਗਿਆ। ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਰੋਸ ਮੁਜਾਹਰੇ ਦਾ ਸੱਦਾ ਦਿੱਤਾ ਕੀਤਾ ਗਿਆ ਸੀ। ਜਿਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਸਿੱਖ ਸੰਗਤਾਂ ਅਤੇ ਨੌਜਵਾਨਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਆਰ.ਐੱਸ.ਐੱਸ. ਵਲੋਂ ਸਿੱਖ ਕੌਮ ‘ਤੇ ਕੀਤੇ ਜਾ ਰਹੇ ਸਿਧਾਂਤਕ ਮਾਰੂ ਵਾਰਾਂ ਬਾਰੇ ਦੱਸਿਆ ਗਿਆ।