ਸਿੱਖਾਂ ਦੇ ਪ੍ਰਭੂਸੱਤਾ ਸੰਪਨ ਦੇਸ਼ ਦੀ ਕਾਇਮੀ ਸਰਬੱਤ ਦੇ ਭਲੇ ਤੇ ਕੌਮਾਂਤਰੀ ਤਵਾਜ਼ਨ ਲਈ ਅਹਿਮ: ਪੰਥ ਸੇਵਕ ਸ਼ਖ਼ਸੀਅਤਾਂ

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ‘ਕਨੇਡਾ ਦੀ ਧਰਤੀ ਉੱਤੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਵਾਰਦਾਤ ਵਿਚ ਇੰਡੀਆ ਦੀ ਸ਼ਮੂਲੀਅਤ ਦੇ ਕੀਤੇ ਖੁਲਾਸੇ ਅਤੇ ਅਮਰੀਕਾ ਵਿਚ ਇੰਡੀਆ ਵੱਲੋਂ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਸਾਜਿਸ਼ ਰਚਣ ਤੋਂ ਬਾਅਦ ਅਮਰੀਕਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ ਤੇ ਕੀਤੀ ਗਈ ਕਾਰਵਾਈ ਨਾਲ ਇੰਡੀਅਨ ਸਟੇਟ ਦੀ ਗੈਰ-ਨਿਆਇਕ ਕਤਲਾਂ ਦੀ ਦਹਿਸ਼ਤਵਾਦੀ ਨੀਤੀ ਅਤੇ ਕੌਮਾਂਤਰੀ ਪੱਧਰ ਉੱਤੇ ਲਾਗੂ ਕੀਤੀ ਜਾ ਰਹੀ ਸਿੱਖਾਂ ਦੇ ਕਤਲਾਂ ਦੀ ਯੋਜਨਾਬੱਧ ਮੁਹਿੰਮ ਦੁਨੀਆ ਸਾਹਮਣੇ ਬੇਪਰਦ ਹੋਈ ਹੈ’।

ਮੌਜੂਦਾ ਹਾਲਾਤਾਂ ਤੇ ਪੰਥ ਸੇਵਕ ਸਖਸ਼ੀਅਤਾਂ ਦਾ ਅਹਿਮ ਸਾਂਝਾ ਬਿਆਨ

ਚੰਡੀਗੜ੍ਹ –  ਮੌਜੂਦਾ ਚੱਲ ਰਹੇ ਹਾਲਾਤਾਂ ਤੇ ਅੱਜ ਪੰਥ ਸੇਵਕ ਸਖਸ਼ੀਅਤਾਂ ਨੇ ਇੱਕ ਅਹਿਮ ਸਾਂਝਾ ਬਿਆਨ ਜਾਰੀ ਕੀਤਾ ਹੈ। ਇੱਥੇ ਅਸੀਂ ਪੰਥ ਸੇਵਕਾਂ ਵੱਲੋਂ ਜਾਰੀ ਕੀਤਾ ਗਿਆ ਸਾਂਝਾ ਬਿਆਨ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਇੰਨ-ਬਿੰਨ ਸਾਂਝਾ ਕਰ ਰਹੇ ਹਾਂ – ਸੰਪਾਦਕ ਸਾਂਝਾ ਬਿਆਨ ਇਸ ਵੇਲੇ ਸਿੱਖ ਅਜਿਹੇ ਹਾਲਾਤ ਦਾ ਸਾਹਮਣਾ ਕਰ ਰਹੇ ਹਨ […]

ਇੰਡੀਆ ਦੇ ਜ਼ੁਰਮਾਂ ਤੇ ਖਾਲਿਸਤਾਨ ਦੇ ਸੰਕਲਪ ਬਾਰੇ ਕੌਮਾਂਤਰੀ ਪੱਧਰ ਉੱਤੇ ਪੱਖ ਰੱਖਣ ਦੀ ਲੌੜ

ਕਨੇਡਾ ਰਹਿੰਦੇ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੇ ਕਨੇਡਾ ਵਿਚ ਹੋਏ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦੇ ਕਨੇਡਾ ਸਰਕਾਰ ਵੱਲੋਂ ਕੀਤੇ ਖੁਲਾਸੇ ਤੋਂ ਬਾਅਦ ਅੱਜ ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਸਾਰੀ ਸਥਿਤੀ ਬਾਰੇ ਆਪਣੀ ਸਾਂਝੀ ਰਾਏ ਸ੍ਰੀ ਅੰਮ੍ਰਿਤਸਰ ਵਿਖੇ ਖਬਰਖਾਨੇ ਸਾਹਮਣੇ ਰੱਖੀ ਗਈ।

ਕਨੇਡਾ ਸਰਕਾਰ ਦੇ ਖੁਲਾਸੇ ਨੇ ਇੰਡੀਆ ਵੱਲੋਂ ਕੀਤੇ ਜਾਂਦੇ ਗੈਰ-ਨਿਆਇਕ ਕਤਲਾਂ ਦੀ ਗਵਾਹੀ ਭਰੀ ਹੈ: ਪੰਥ ਸੇਵਕ ਸ਼ਖ਼ਸੀਅਤਾਂ

ਪੰਥ ਸੇਵਕਾਂ ਨੇ ਕਿਹਾ ਕੈਨੇਡਾ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦੇ ਹਾਂ, ਜਿਸ ਨੇ ਹਿੰਦ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਤੇ ਸਿੱਖਾਂ ਦੇ ਕਤਲਾਂ ਦੀ ਸਾਜਿਸ਼ ਤੋਂ ਪਰਦਾ ਉਤਾਰ ਕੇ ਪੂਰੀ ਦੁਨੀਆ ਸਾਹਮਣੇ ਸੱਚ ਪ੍ਰਗਟ ਕਰਨ ਦਾ ਆਪਣਾ ਇਖ਼ਲਾਕੀ ਤੇ ਕਨੂੰਨੀ ਫਰਜ ਨਿਭਾਇਆ ਹੈ।

ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਕਿਸਾਨਾਂ ਵਿਰੁੱਧ ਸਰਕਾਰ ਦੀ ਧੱਕੇਸ਼ਾਹੀ ਦੀ ਨਿਖੇਧੀ

ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਕਿਰਸਾਨਾਂ ਨਾਲ ਟਕਰਾਅ ਵਾਲਾ ਮਹੌਲ ਬਣਾਇਆ ਜਾ ਰਿਹਾ ਹੈ ਤੇ ਇਸੇ ਮਾਹੌਲ ਕਾਰਨ ਬੀਤੇ ਦਿਨ ਲੌਂਗੋਵਾਲ ਵਿਖੇ ਇਕ ਕਿਸਾਨ ਦੀ ਮੌਤ ਹੋ ਗਈ।