ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪ੍ਰਬੰਧਕ ਦੀ ਨਿਯੁਕਤੀ ਸੇਵਾ-ਸੰਭਾਲ ਦੇ ਗੈਰ-ਪੰਥਕ ਨਿਜ਼ਾਮ ਦੀ ਨਿਸ਼ਾਨੀ: ਪੰਥ ਸੇਵਕ ਸਖਸ਼ੀਅਤਾਂ

ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਜਿੰਮੇਵਾਰੀ ਮਹਾਂਰਾਸ਼ਟਰ ਸਰਕਾਰ ਵੱਲੋਂ ਇਕ ਅਫਸਰਸ਼ਾਹ ਨੂੰ ਸੌਂਪਣਾ ਖਾਲਸਾ ਪੰਥ ਦੀਆਂ ਸੰਸਥਾਵਾਂ ਉੱਤੇ ਗੈਰ-ਪੰਥਕ ਪ੍ਰਬੰਧਕੀ ਨਿਜ਼ਾਮ ਦੇ ਗਲਬੇ ਨੂੰ ਦਰਸਾਉਂਦਾ ਹੈ।

ਬੇਅਦਬੀ ਘਟਨਾਵਾਂ ਬਾਰੇ ਸਾਂਝੀ ਪੰਥਕ ਅਮਲਦਾਰੀ ਅਪਣਾਈ ਜਾਵੇ: ਪੰਥ ਸੇਵਕ ਸਖਸ਼ੀਅਤਾਂ

ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਕਰਕੇ ਕਿਹਾ ਕਿ ਗੁਰੂ ਸਾਹਿਬ ਦਾ ਅਦਬ ਸਤਿਕਾਰ ਹਰ ਸਿੱਖ ਲਈ ਸਰਬ-ਉੱਤਮ ਹੈ ਤੇ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਸਿੱਖਾਂ ਦੇ ਹਿਰਦੇ ਵਲੂੰਦਰਦਾ ਹੈ। ਉਹਨਾ ਗੁਰੂ ਅਦਬ ਦੀ ਲੰਮੀ ਤੇ ਸਥਾਪਤ ਪੰਥਕ ਪਰੰਪਰਾ ਹੈ ਜਿਸ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਉੱਤੇ ਹਰ ਸਮੇਂ ਘੱਟੋ ਘੱਟ ਪੰਜ ਹਜੂਰੀ ਸੇਵਕ ਸਿੰਘ ਜਿਵੇਂ ਕਿ ਗੁਰੂ ਕੇ ਵਜ਼ੀਰ (ਗ੍ਰੰਥੀ ਸਿੰਘ), ਚੌਰਬਰਦਾਰ, ਨਿਸ਼ਾਨ ਬਰਦਾਰ, ਨਗਾਰਚੀ ਸਿੰਘ, ਦੇਗੀਆ ਸਿੰਘ, ਧੂਫੀਏ ਸੇਵਾਦਾਰ, ਬਰਸ਼ਾਬਰਦਾਰ, ਚੋਬਦਾਰ ਅਤੇ ਲਾਂਗਰੀ ਸੇਵਾਦਾਰ ਦੀ ਹਾਜ਼ਰੀ ਚਾਹੀਦੀ ਹੈ।

ਗੁਰਬਾਣੀ ਪ੍ਰਸਾਰਣ ਮਸਲਾ: ਪੰਥ ਸੇਵਕ ਸ਼ਖ਼ਸੀਅਤਾਂ ਨੇ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੋਹਾਂ ਨੂੰ ਗਲਤ ਕਰਾਰ ਦਿੱਤਾ

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਗੁਰਦੁਆਰਾ ਐਕਟ ਵਿੱਚ ਤਰਮੀਮ ਭਗਵੰਤ ਮਾਨ ਸਰਕਾਰ ਦਾ ਸਿੱਖਾਂ ਦੇ ਧਾਰਮਿਕ ਮਾਲਿਆਂ ਵਿੱਚ ਦਖ਼ਲ ਹੈ। ਉਹਨਾ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਕੀਰਤਨ ਪ੍ਰਸਾਰਨ ਲਈ ਟੈਂਡਰਾਂ ਦੀ ਗੱਲ ਬਾਦਲ ਪਰਿਵਾਰ ਨੂੰ ਲਾਹਾ ਦਿਵਾਉਣ ਵਾਲੀ ਗੁਰਮਤਿ ਵਿਰੋਧੀ ਸੋਚ ਹੈ।

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਸਿੱਖ ਪੰਜਾਬ ਲਿਆ ਕੇ ਤੁਰੰਤ ਰਿਹਾਅ ਕੀਤੇ ਜਾਣ: ਪੰਥ ਸੇਵਕ ਸ਼ਖ਼ਸੀਅਤਾਂ

ਪੰਜਾਬ ‘ਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਸਿਖਾਂ ਨੂੰ ਤੁਰੰਤ ਪੰਜਾਬ ਲਿਆ ਕੇ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।

ਦਿੱਲੀ ਦਰਬਾਰ ਮਨੋਵਿਗਿਆਨਕ ਹਮਲੇ ਰਾਹੀਂ ਸਿੱਖਾਂ ਵਿਚ ਭੈਅ ਪੈਦਾ ਕਰਨ ਦਾ ਯਤਨ ਕਰ ਰਿਹੈ: ਪੰਥ ਸੇਵਕ ਸ਼ਖਸੀਅਤਾਂ

ਪੰਜਾਬ ਭਰ ਵਿਚ ਬੀਤੇ ਦਿਨ ਤੋਂ ਹੋ ਰਹੀਆਂ ਗ੍ਰਿਫਤਾਰੀਆਂ ਤੇ ਛਾਪੇਮਾਰੀ ਬਾਰੇ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ