Tag Archive "bhai-harcharanjeet-singh-dhami"

ਦਲ ਖਾਲਸਾ ਨੇ ਸਵੈ-ਨਿਰਣੇ ਦੇ ਹੱਕ ਲਈ ਭਾਰਤੀ ਹਕੂਮਤ ਤੋਂ ਰਾਇਸ਼ੁਮਾਰੀ ਦੀ ਮੰਗ ਕੀਤੀ

ਜਲੰਧਰ (13 ਅਗਸਤ, 2015): ਦਲ ਖਾਲਸਾ ਨੇ ਸਵੈ-ਨਿਰਣੇ ਦੇ ਹੱਕ ਦੀ ਵਕਾਲਤ ਕਰਦਿਆਂ,ਭਾਰਤੀ ਹਕੂਮਤ ਤੋਂ ਰਾਇਸ਼ੁਮਾਰੀ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੇ ਲੋਕ ...

ਦਲ ਖਾਲਸਾ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਵੇਗਾ

ਸਿੱਖ ਆਜ਼ਾਦੀ-ਪਸੰਦ ਜਥੇਬੰਦੀ ਦਲ ਖਾਲਸਾ ਨੇ ਸਿੱਖ ਕੌਮ ਨੂੰ ਭਾਰਤ ਦੀ ਅਜ਼ਾਦੀ ਸਬੰਧੀ ਮਨਾਏ ਜਾ ਰਹੇ ਜਸ਼ਨਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੰਦਿਆਂ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਣ ਲਈ ਕਿਹਾ।

ਅਜ਼ਾਦੀ ਸੰਘਰਸ਼ ਨੂੰ ਇਸੇ ਤਰਾ ਜਾਰੀ ਰੱਖਾਂਗੇ

ਅੱਜ ਦਲ ਖਾਲਸਾ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਪਾਰਟੀ ਪ੍ਰਧਾਨ ਸ.ਹਰਚਰਨਜੀਤ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ ਜਿਸ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਭਾਈ ਕੰਵਰਪਾਲ ਸਿੰਘ ਦੀ ਗ੍ਰਿਫਤਾਰੀ ਦੀ ਸਖਤ ਸ਼ਬਦਾ ਵਿੱਚ ਨਿਖੇਧੀ ਕੀਤੀ ਗਈ।

ਪੰਥਕ ਆਗੂਆਂ ਨੂੰ ਬਾਪੁ ਸੁਰਤ ਸਿੰਘ ਨਾਲ ਨਹੀਂ ਕਰਨ ਦਿੱਤੀ ਪੁਲਿਸ ਨੇ ਮੁਲਾਕਾਤ

ਸਿੱਖ ਸਿਆਸੀ ਨਜ਼ਰਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨਾਲ ਮੁਲਾਕਾਤ ਕਰਨ ਆਏ ਦਲ ਖਾਲਸਾ ਦੇ ਮੁਖੀ ਹਰਚਰਨਜੀਤ ਸਿੰਘ ਧਾਮੀ ਅਤੇ ਬੁਲਾਰੇ ਭਾਈ ਕੰਵਰਪਾਲ ਸਿੰਘ ਬਿੱਟੂ ਨੂੰ ਪੁਲਿਸ ਨੇ ਮੁਲਾਕਾਤ ਕਰਨ ਨਹੀ ਦਿੱਤੀ।ਪੁਲਿਸ ਵੱਲੋਂ ਬਾਪੂ ਸੂਰਤ ਸਿੰਘ ਖਾਲਸਾ ਨੂੰ ਮਿਲਣ ਵਾਲਿਆਂ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।

ਸਿੱਖ ਜੱਥੇਬੰਦੀਆਂ ਅਤੇ ਘੱਟ ਗਿਣਤੀਆਂ ਵੱਲੋਂ ਸਿੱਖ ਕਤਲੇਆਮ ਲਈ ਇਨਸਾਫ ਅਤੇ ਸਵੈ-ਨਿਰਣੇ ਦੇ ਹੱਕ ਲਈ ਦਿੱਤਾ ਯੂ.ਐੱਨ.ੳ ਨੂੰ ਮੰਗ ਪੱਤਰ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਹੋਰਨਾਂ ਸੂਬਿਆਂ 'ਚ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇਣ 'ਚ ਅਸਫਲ ਰਹਿਣ ਵਾਲੇ ਭਾਰਤ ਨੂੰ ਸੰਯੁਕਤ ਰਾਸ਼ਟਰ ਦੀ ਕਚਹਿਰੀ ਵਿਚ ਖੜਾ ਕਰਨ ਲਈ ਦਲ ਖਾਲਸਾ ਸਮੇਤ ਹੋਰਨਾਂ ਪੰਥਕ ਜੱਥੇਬੰਦੀਆਂ ਅਤੇ ਦੇਸ਼ ਭਰ ਵਿਚ ਹਕੂਮਤਾਂ ਦੀਆਂ ਧੱਕੇਸ਼ਾਹੀਆਂ ਵਿਰੁੱਧ ਸੰਘਰਸ਼ ਕਰਨ ਵਾਲੀਆਂ ਵੱਖ ਵੱਖ ਕੌਮਾਂ ਦੇ ਨੁਮਾਇੰਦਿਆਂ ਵੱਲੋਂ ਦਿੱਲੀ ਵਿਖੇ ਸਥਿਤ ਸੰਯੁਕਤ ਰਾਸ਼ਟਰ ਦੇ ਦਫ਼ਤਰ ਵਿਚ ਯਾਦ ਪੱਤਰ ਸੌਾਪਿਆ ।

Protest march at Mohali on 29th anniversary of the Sikh genocide 1984

ਦਿੱਲੀ ਸਿੱਖ ਕਤਲੇਆਮ: ਸਿੱਖ ਭਾਰਤ ਸਰਕਾਰ ਤੋਂ ਇਨਸਾਫ ਦੀ ਕੋਈ ਆਸ ਨਾ ਰੱਖਣ: ਦਲ ਖਾਲਸਾ

ਸਿੱਖ ਕਤਲੇਆਮ ਦੀ 30ਵੀਂ ਵਰੇ੍ਗੰਢ ਮੌਕੇ ਦਿੱਲੀ ਸਿੱਖ ਕਤਲੇਆਮ ਲਈ ਇਨਸਾਫ ਅਤੇ ਸਿੱਖਾਂ ਦੇ ਰਾਜਸੀ ਮਸਲੇ ਦੇ ਹੱਲ ਲਈ ਸੰਯੁਕਤ ਰਾਸ਼ਟਰ ਨੂੰ ਦਖਲ ਦੇਣ ਦੀ ਅਪੀਲ ਕਰਨ ਵਾਸਤੇ ਦਲ ਖ਼ਾਲਸਾ ਵੱਲੋਂ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਸਥਿਤ ਸੰਯੁਕਤ ਰਾਸ਼ਟਰ ਦੇ ਦੂਤਘਰ ਤੱਕ 2 ਦਿਨਾਂ ‘ਹੱਕ ਅਤੇ ਇਨਸਾਫ਼ ਮਾਰਚ’ ਕੀਤਾ ਜਾ ਰਿਹਾ ਹੈ।

ਦਿੱਲੀ ਸਿੱਖ ਕਤਲੇਆਮ ਦੀ 30ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵੱਲੋਂ ਅਕਾਲ ਤਖਤ ਸਾਹਿਬ ਤੋਂ ਯੂ.ਐੱਨ.ੳ ਦੇ ਦਿੱਲੀ ਦਫਤਰ ਤੱਕ “ਹੱਕ ਤੇ ਇਨਸਾਫ਼ ਮਾਰਚ” 2 ਨੂੰ

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਨਵੰਬਰ 1984 ਨੂੰ ਹੋਏ ਸਿੱਖਾਂ ਦੇ ਸਮੂਹਿਕ ਕਤਲੇਆਮ ਨੂੰ ਪੂਰੇ ਤੀਹ ਸਾਲ ਹੋਣ ਵਾਲੇ ਹਨ।ਸਿੱਖ ਕਤਲੇਆਮ ਤੋਂ ਬਾਅਦ 30 ਸਾਲ ਬੀਤ ਜਾਣਦੇ ਬਾਵਜੂਦ ਕਤਲੇਆਮ ਦੇ ਸਾਜਿਸ਼ਕਾਰਾਂ ਵਿੱਚੋਂ ਕਿਸੇ ਇੱਕ ਨੂੰ ਵੀ ਸਜ਼ਾ ਨਹੀਂ ਮਿਲੀ ਬਲਕਿ ਉਨ੍ਹਾਂ ਦੀ ਸਰਕਾਰੀ ਅਹੁਦਿਆਂ ਨਾਲ ਅਤੇ ਵਿਸ਼ੇਸ ਸੁਰੱਖਿਆ ਦੇ ਕੇ ਪੁਸ਼ਤਪਨਾਹੀ ਕੀਤੀ ਗਈ।ਸਿੱਖਾਂ ਲਈ ਇਸ ਦੇਸ਼ ਵਿੱਚ ਇਨਸਾਫ ਨਾ ਦੀ ਕੋਈ ਸ਼ੈਅ ਨਹੀਂ, ਚਾਹੇ ਉਹ ਦਿੱਲੀ ਸਿੱਖ ਕਤਲੇਆਮ ਦਾ ਮਾਮਲਾ ਹੋਵੇ ਜਾਂ ਪੁਲਿਸ ਅਤੇ ਭਾਰਤੀ ਸੁਰੱਖਿਆ ਦਸਤਿਆ ਵੱਲੋਂ ਹਜ਼ਾਰਾਂ ਬੇਗਾਨਾਹ ਸਿੱਖਾਂ ਦੀਆਂ ਲਾਵਰਿਸ ਕਹਿਕੇ ਸਾੜੀਆਂ ਗਈਆਂ ਲਾਸ਼ਾਂ ਦਾ ਮਾਮਲਾ ਹੋਵੇ।

ਕੇਂਦਰ ਤੋਂ ਗਰਾਟਾਂ ਦੀ ਭੀਖ ਮੰਗਣ ਦੀ ਬਜ਼ਾਏ, ਬਾਦਲ ਪੰਜਾਬ ਦਾ ਪਾਣੀ ਵਰਤ ਰਹੇ ਰਾਜਾਂ ਤੋਂ ਪੈਸਾ ਵਸੂਲਣ ਵੱਲ ਧਿਆਨ ਦੇਵੇ : ਦਲ ਖਾਲਸਾ

ਅੰਮ੍ਰਿਤਸਰ (7 ਸਤੰਬਰ, 2014): ਪੰਜਾਬ ਅਤੇ ਸਿੱਖਾਂ ਦੇ ਕੌਮੀ ਹਿੱਤਾਂ ਲਈ ਲੰਮੇ ਸਮੇਂ ਤੋਂ ਕਾਰਜ਼ਸ਼ੀਲ ਸਿੱਖ ਜੱਥੇਬੰਦੀ ਦਲ ਖਾਲਸਾ ਨੇ ਕਿਹਾ ਕਿ ਪੰਜਾਬ ਦੀ ਲੜਖੜਾ ਰਹੀ ...

ਸਿੱਖ ਸਹੀਦਾਂ ਪ੍ਰਤੀ ਅਪਮਾਣਜਨਕ ਟਿੱਪਣੀਆਂ ਕਰਕੇ ਬੀਬੀ ਚਾਵਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋ ਬਾਜ਼ ਆਵੇ: ਦਲ ਖਾਲਸਾ

ਦਲ ਖਾਲਸਾ ਦੇ ਪਾਰਟੀ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਸਿੱਖ ਸ਼ਹੀਦਾਂ ਪ੍ਰਤੀ ਬੀਬੀ ਲਕਸਮੀ ਕਾਤਾਂ ਚਾਵਲਾ ਵੱਲੋਂ ਵਰਤੀ ਗਈ ਸ਼ਬਦਾਵਾਲੀ ‘ਤੇ ਪ੍ਰਤੀਕ੍ਰਿਆ ਕਰਦਿਆਂ ਕਿਹਾ ਕਿ ਬੀਬੀ ਨੂੰ ਹੱਦ ਵਿੱਚ ਰਹਿਣਾ ਚਾਹੀਦਾ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ।

ਬਾਬਾ ਦਾਦੂਵਾਲ ਦੀ ਗ੍ਰਿਫਤਾਰੀ ਬਾਦਲ ਸਰਕਾਰ ਵੱਲੋਂ ਵਿਰੋਧੀਆਂ ਨੂੰ ਦਬਾਉਣ ਦੀ ਕਾਰਵਾਈ: ਦਲ ਖਾਲਸਾ

ਸਿੱਖ ਹੱਕਾਂ ਜਦੋ ਜਹਿਦ ਕਰ ਰਹੀ ਪਾਰਟੀ ਦਲ ਖਾਲਸਾ ਨੇ ਸਿੱਖ ਪ੍ਰਚਾਰਕ ਅਤੇ ਨਵੀਂ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਮੈਂਬਰ ਬਾਬਾ ਬਲਜੀਤ ਸਿੰਘ ਦੀ ਗ੍ਰਿਫਤਾਰੀ ਨੂੰ ਬਾਦਲ ਸਰਕਾਰ ਵੱਲੋਂ ਆਪਣੇ ਵਿਰੋਧੀਆਂ ਨੂੰ ਦਬਾਉਣ ਦੀ ਸਪੱਸ਼ਟ ਕਾਰਵਾਈ ਕਰਾਰ ਦਿੱਤਾ।

« Previous PageNext Page »