ਭਾਈ ਨਿੱਝਰ ਕਤਲ ਕੇਸ ਇੰਡੀਆ ਵਿਰੁਧ ਆਏ ਸਬੂਤ ਲੁਕਾਉਣ ਦੀ ਸਿੱਖ ਫੈਡਰੇਸ਼ਨ ਕੈਨੇਡਾ ਵੱਲੋਂ ਨਿਖੇਧੀ

ਕੈਨੇਡਾ ਦੇ ਅਟਾਰਨੀ ਜਨਰਲ ਵੱਲੋਂ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦੇ ਕੇ ਅਹਿਮ ਸਬੂਤਾਂ ਨੂੰ ਗੁਪਤ ਰੱਖਣ ਦੀ ਅਰਜ਼ੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਜੂਨ 2023 ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਅਤੇ ਅੰਤਰਰਾਸ਼ਟਰੀ ਦਮਨ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਸੰਬੰਧੀ ਮੁਕੰਮਲ ਜਨਤਕ ਪਾਰਦਰਸ਼ਤਾ ਦੀ ਮੰਗ ਕੀਤੀ ਹੈ।
ਅਮਰੀਕਾ ‘ਚ ਸਿੱਖ ਆਗੂ ਨੂੰ ਮਾਰਨ ਦੀ ਸਾਜ਼ਿਸ਼: ਨਿਖਿਲ ਗੁਪਤਾ ਨੇ ਅਦਾਲਤ ਸਾਹਮਣੇ ਜੁਰਮ ਕਬੂਲਿਆ

ਅਮਰੀਕਾ ਦੀ ਧਰਤੀ ‘ਤੇ ਇੱਕ ਸਿੱਖ ਆਗੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕੇਸ ਦੇ ਮੁੱਖ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਅਮਰੀਕੀ ਅਦਾਲਤ ਵਿੱਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ।
ਸਿੱਖ ਫੈਡਰੇਸ਼ਨ ਕੈਨੇਡਾ ਵੱਲੋਂ ਅਜੀਤ ਡੋਵਾਲ ਦੀ ਫੇਰੀ ਅਤੇ ਕੈਨੇਡਾ-ਭਾਰਤ ਸੁਰੱਖਿਆ ਮੀਟਿੰਗਾਂ ‘ਤੇ ਸਵਾਲ

ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਹਾਲੀਆ ਓਟਾਵਾ ਫੇਰੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨਾਲ ਕੈਨੇਡਾ ਸਰਕਾਰ ਦੇ ਰਾਬਤੇ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਥੇਬੰਦੀ ਨੇ ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਅਤੇ ਅੰਤਰ-ਰਾਸ਼ਟਰੀ ਦਮਨ ਦੇ ਮਾਮਲੇ ਵਿੱਚ ਪੂਰੀ ਜਵਾਬਦੇਹੀ ਹੋਣ ਤੱਕ ਉੱਚ-ਪੱਧਰੀ ਸੁਰੱਖਿਆ ਸਮਝੌਤਿਆਂ ਨੂੰ ਰੋਕਣ ਦੀ ਮੰਗ ਕੀਤੀ ਹੈ।
ਸਿੱਖਾਂ ਵਿਰੁਧ ਵਿਦੇਸ਼ਾਂ ਵਿਚ ਜ਼ਬਰ ਦੀ ਭਾਰਤੀ ਨੀਤੀ ਬਾਰੇ ਬਰਤਾਨਵੀ ਸਰਕਾਰ ਆਪਣਾ ਪੱਖ ਸਪਸ਼ਟ ਕਰੇ: ਸਿੱਖ ਫੈਡਰੇਸ਼ਨ ਯੂ.ਕੇ.

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ ‘ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦਾ ਨਿਸ਼ਾਨਾ ਬਣਾਉਣ ਦੇ ਕਥਿਤ ਦੋਸ਼ਾਂ ‘ਤੇ ਪਾਰਦਰਸ਼ਤਾ ਨਾਲ ਕਾਰਵਾਈ ਕੀਤੀ ਜਾਵੇ।
ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ

ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ
ਸ਼੍ਰੋਮਣੀ ਕਮੇਟੀ ਭਾਈ ਗਜਿੰਦਰ ਸਿੰਘ ਤੇ ਭਾਈ ਨਿੱਝਰ ਦੀਆਂ ਤਸਵੀਰਾਂ ਅਜਾਇਬਘਰ ਵਿਚ ਲਗਾਏ: ਦਲ ਖਾਲਸਾ

ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ‘ਚ ਅੱਜ 5 ਜੁਲਾਈ 2025 ਨੂੰ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਤੇ ਅਰਦਾਸ ਕੀਤੀ ਗਈ।

ਦਲ ਖ਼ਾਲਸਾ ਅਤੇ ਮਾਨ ਦਲ ਵਲੋ 26 ਜਨਵਰੀ ਦੇ ਵਿਰੋਧ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਅੰਦਰ ਪ੍ਰੋਟੈਸਟ ਮਾਰਚ

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ।

ਕਨੇਡਾ ਤੋਂ ਬਾਅਦ ਹੁਣ ਅਮਰੀਕਾ ਨੇ ਕੀਤੇ ਇੰਡੀਆ ਦੀਆਂ ਸੰਗੀਨ ਕਾਰਵਾਈਆਂ ਬਾਰੇ ਅਹਿਮ ਖੁਲਾਸੇ: ਅਗਾਂਹ ਕੀ ਹੋਵੇਗਾ?

ਅਮਰੀਕਾ ਦੇ ਜਸਿਟਸ ਡਿਪਾਰਟਮੈਂਟ ਨੇ ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਇਕ ਅਧਿਕਾਰੀ ਵਿਕਾਸ਼ ਯਾਦਵ ਖਿਲਾਫ ਅਮਰੀਕੀ ਅਦਾਲਤ ਵਿਚ ਦੋਸ਼ ਦਾਖਲ ਕਰ ਦਿੱਤੇ ਹਨ। ਅਮਰੀਕਾ ਦੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ.ਬੀ.ਆਈ.) ਨੇ ਵਿਕਾਸ਼ ਯਾਦਵ ਨੂੰ ਲੋੜੀਂਦਾ (ਵਾਂਟਡ) ਕਰਾਰ ਦਿੰਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।