Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Harjinder Singh Majhi

Bhai Harjinder Singh Majhi

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਬੀਤੇ ਸਮੇਂ ਦੌਰਾਨ ਗੁਰੂ ਦੀ ਗੋਲਕ ਅਤੇ ਗੁਰ ਸੰਸਥਾਵਾਂ ਦੀ ਦੁਰਵਰਤੋਂ ਪ੍ਰਤੀ ਵਰਤੀ ਚੱੁਪ ਬਦਲੇ ਨਵੀਂ ਬਣੀ ਸਿੱਖ ਸੰਸਥਾ ਦਰਬਾਰ-ਏ–ਖਾਲਸਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਸ਼ਰਮ ਚਿੱਠੀ ਪੇਸ਼ ਕੀਤੀ। ਸੰਸਥਾ ਨੇ ਐਲਾਨ ਕੀਤਾ ਹੈ ਕਿ 14 ਅਕਤੂਬਰ ਦਾ ਦਿਨ ਲਾਹਨਤ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਇਸ ਦਿਨ ਕੋਟਕਪੂਰਾ ਦੇ ਬੱਤੀਆਂ ਵਾਲਾ […]

ਬਠਿੰਡਾ/ਬਰਨਾਲਾ: ਪੰਜਾਬ ਦੀ ਹਕੂਮਤ ਤੇ ਕਾਬਜ ਬਾਦਲ ਪਰਿਵਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਿੱਖ ਪ੍ਰਚਾਰਕਾਂ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਬਾਦਲ ਪਰਿਵਾਰ ਨੂੰ ਪੰਥ ਵਿਰੋਧੀ ਆਖਦਿਆਂ ਕਿਹਾ ਕਿ ਹਾਕਮ ਧਿਰ ਦੇ ਆਗੂ ਖਲਨਾਇਕ ਬਣ ਚੁੱਕੇ ਹਨ। ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੰਡਰੀਆਂਵਾਲੇ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਸਤਨਾਮ ਸਿੰਘ ਚੰਦੜ, ਭਾਈ ਹਰਜੀਤ ਸਿੰਘ ਢਪਾਲੀ, ਭਾਈ ਨਿਰਮਲ ਸਿੰਘ ਧੂੜਕੋਟ, ਸੁਖਜੀਤ ਸਿੰਘ ਖੋਸਾ ਅਤੇ ਭਾਈ ਦਲੇਰ ਸਿੰਘ ਖੇੜੀ ਵਾਲਿਆਂ ਵੱਲੋਂ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਸਿੱਖਾਂ ਦੇ ਆਪ ਮੁਹਾਰੇ ਰੋਸ ਨੂੰ ਦਬਾਉਣ ਲਈ ਰੋਸ ਪ੍ਰਗਟ ਕਰ ਰਹੇ ਸਿੰਘਾਂ ਤੇ ਸਰਕਾਰ ਵੱਲੋਂ ਲਾਠੀਚਾਰਜ ਕਰਨਾ,
ਨੇੜਲੇ ਪਿੰਡ ਪੱਕਾ ਵਿਖੇ ਇੱਕ ਚੱਲ ਰਹੇ ਗੁਰਮਤਿ ਸਮਾਗਮ ਵਿੱਚ ਸੌਦਾ ਸਾਧ ਦੇ ਚੇਲਿਆਂ ਵੱਲੋਂ ਖੱਲਰ ਪਾਉਣ ‘ਤੇ ਸਮਾਗਮ ਵਿੱਚ ਵਿਚਾਲੇ ਹੀ ਬੰਦ ਕਰਨੇ ਪਏ।ਸਮਾਗਮ ਵਿੱਚ ਕਥਾ ਕਰਨ ਲਈ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਪਹੁੰਚੇ ਹੋਏ ਸਨ। ਜਦ ਉਹ ਕਥਾ ਕਰ ਰਹੇ ਸਨ ਤਾਂ ਸੌਦਾ ਸਾਧ ਦੇ ਚੇਲਿਆਂ ਨੇ ਸਮਾਗਮ ਵਿੱਚ ਖੱਲਰ ਪਾੁੳਣਾ ਸ਼ੁਰੂ ਕਰ ਦਿੱਤਾ। ਸੌਦਾ ਸਾਧ ਦੇ ਚੇਲ਼ਿਆਂ ਦਾ ਇਤਰਾਜ਼ ਸੀ ਕਿ ਭਾਈ ਮਾਝੀ ਸੌਦਾ ਸਾਧ ਖਿਲਾਫ ਅਪਮਾਣਜਨਕ ਟਿੱਪਣੀਆਂ ਕਰ ਰਹੇ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।