Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Harpreet Singh Longowal

Bhai Harpreet Singh Longowal

https://heritageproductions.in/ssnextra/podcast/do_Sadiyan_Da_Afganistan.mp3 19ਵੀਂ ਸਦੀ ਤੋਂ ਲੈਕੇ ਅਫ਼ਗਾਨਿਸਤਾਨ ਦੁਨੀਆਂ ਦੀਆਂ ਵੱਡੀਆਂ ਤਾਕਤਾਂ ਲਈ ਜੰਗ ਦਾ ਮੈਦਾਨ ਬਣਦਾ ਆਇਆ ਹੈ। ਰੂਸ ਅਤੇ ਬਰਤਾਨੀਆ ਵਿਚਕਾਰ ਜੰਗ ਦਾ ਮੈਦਾਨ ਬਣੇ ਰਹਿਣ ਤੋਂ ਬਾਅਦ ‘ਘਰੇਲੂ ਜੰਗ’ (ਸਿਵਲ ਵਾਰ) ਅਤੇ ਫੇਰ ਰੂਸ ਅਤੇ ਅਮਰੀਕਾ ਵਿਚਕਾਰ ਲੜੀ ਜਾਣ ਵਾਲੀ ‘ਠੰਡੀ ਜੰਗ’ (ਕੋਲਡ ਵਾਰ) ਦਾ ਮੈਦਾਨ ਬਣਿਆ। ਰੂਸ ਅਤੇ ਅਮਰੀਕਾ ਆਪਸ ਵਿੱਚ ਸਿੱਧੇ ਮੁਕਾਬਲੇ […]

19ਵੀਂ ਸਦੀ ਤੋਂ ਅਫ਼ਗਾਨਿਸਤਾਨ ਵਿਸ਼ਵ ਤਾਕਤਾਂ ਦੀ ਖਿੱਚੋਤਾਣ, ਸਾਜ਼ਿਸ਼ਾਂ ਅਤੇ ਘਰੇਲੂ ਜੰਗਾਂ ਦਾ ਕੇਂਦਰ ਰਿਹਾ ਹੈ। ਇਹ ਲੇਖ ਸਿੱਖ ਰਾਜ ਦੇ ਪ੍ਰਭਾਵ, ਰੂਸ-ਬਰਤਾਨੀਆ ਦੀ 'ਵੱਡੀ ਖੇਡ' (Great Game), ਸੋਵੀਅਤ ਹਮਲੇ ਅਤੇ ਅਮਰੀਕੀ ਦਖ਼ਲਅੰਦਾਜ਼ੀ ਰਾਹੀਂ ਅਫ਼ਗਾਨਿਸਤਾਨ ਦੇ ਬਦਲਦੇ ਸਿਆਸੀ ਹਾਲਾਤਾਂ ਦਾ ਵਿਸਥਾਰਪੂਰਵਕ ਵਿਸ਼ਲੇਸ਼ਣ ਕਰਦਾ ਹੈ।
ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਪੰਥਕ ਦੀਵਾਨ ਦੌਰਾਨ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ ​ਵਿੱਚ ਪੰਥਕ ਸਖਸ਼ੀਅਤਾਂ ਵਲੋਂ ਕਿਤਾਬ 'ਅਮਰਨਾਮਾ (ਧਰਮ ਯੁੱਧ ਦੌਰਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ ਝੂਠੇ ਮੁਕਾਬਲਿਆਂ ਦੀ ਸੰਖੇਪ ਵਾਰਤਾ)' ਸੰਗਤ ਦੇ ਸਨਮੁਖ ਜਾਰੀ ਕੀਤੀ ਗਈ।

ਸਿੱਖ ਸਿਆਸਤ ਵੱਲੋਂ ਪੇਸ਼ ਕੀਤੀਆਂ ਜਾਂਦੀਆਂ ਬੋਲਦੀਆਂ ਕਿਤਾਬਾਂ ਤਹਿਤ ਨਾਮ ਬਾਣੀ ਦੇ ਰਸੀਏ 'ਸੰਤ ਅਤਰ ਸਿੰਘ ਮਸਤੂਆਣਾ ਸਾਹਿਬ' ਵਾਲਿਆਂ ਦੀ ਜੀਵਨੀ 'ਤੇ ਲਿਖੀ ਕਿਤਾਬ 'ਰਾਜ ਜੋਗੀ - ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ' ਦਾ ਬੋਲਦਾ ਰੂਪ ਸਿੱਖ ਸਿਆਸਤ ਐਪ ਤੇ ਜਾਰੀ ਕਰ ਦਿੱਤਾ ਗਿਆ ਹੈ।

ਬੀਤੇ ਕੱਲ੍ਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸੋਸ਼ਲ ਮੀਡੀਆ ਸਬੰਧੀ ਗੋਸ਼ਟਿ ਸਭਾ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਸੈਮੀਨਾਰ ਵਿੱਚ ਹਾਜ਼ਰੀ ਭਰਨ ਦਾ ਮੌਕਾ ਮਿਲਿਆ।
ਬੀਤੇ ਕੱਲ੍ਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸੋਸ਼ਲ ਮੀਡੀਆ ਸਬੰਧੀ ਗੋਸ਼ਟਿ ਸਭਾ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਸੈਮੀਨਾਰ ਵਿੱਚ ਹਾਜ਼ਰੀ ਭਰਨ ਦਾ ਮੌਕਾ ਮਿਲਿਆ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਅੱਜ ਸੰਗਰੂਰ ਵਿਖੇ ਇਕ ਇਕੱਤਰਤਾ ਹੋਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।