ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਕੈਦ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਜਾਰੀ ਇਕ ਸੰਦੇਸ਼ ਵਿੱਚ ਸਮੂਹ ਸਿੱਖ ਧਿਰਾਂ ਨੂੰ ਮਿਲ ਕੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਨਵੰਬਰ ਦਾ ਪਹਿਲਾ ਹਫਤਾ 'ਨਸਲਕੁਸ਼ੀ ਯਾਦੀਗਾਰੀ ਹਫਤੇ' ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ।
6 ਅਕਤੂਬਰ: ਸਰਬੱਤ ਖਾਲਸਾ 2015 ਦੇ ਮਤੇ ਮੁਤਾਬਕ ਅਤੇ ਸਿੰਘ ਸਾਹਿਬ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਠਿਤ ਵਰਲਡ ਸਿੱਖ ਪਾਰਲੀਮੈਂਟ ਦਾ ਪਹਿਲਾ ...
ਗੱਲ ਠੀਕ ਹੈ ਕਿ ਸੱਚ ਲਈ ਕੀਮਤ ਤਾਰਨੀ ਪੈਂਦੀ ਹੈ ਪਰ ਜਿਹੜੇ ਉਤਾਰ ਦਿੰਦੇ ਹਨ ਉਹਨਾਂ ਲਈ ਉਹ ਕੀਮਤ ਹੀ ਸਭ ਤੋਂ ਕੀਮਤੀ ਇਨਾਮ ਬਣ ਬਹੁੜਦੀ ਹੈ।
ਮੋਗਾ/ਚੰਡੀਗੜ੍ਹ: ਭਾਰਤ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ 2005 ਦੇ ਇਕ ਮਾਮਲੇ ਵਿਚ ਅਦਾਲਤ ਨੇ ਬਰੀ ਕਰ ...
ਮੋਗਾ/ ਲੁਧਿਆਣਾ: ਭਾਈ ਜਗਤਾਰ ਸਿੰਘ ਹਵਾਰਾ ਦੇ ਇਕ ਕੇਸ ਦੀ ਮੋਗਾ ਅਦਾਲਤ ਵਿਚ 12 ਜੁਲਾਈ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਪੁਲਿਸ ਨੇ ਭਾਈ ਜਗਤਾਰ ਸਿੰਘ ...
ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜਿਲ੍ਹਾ ਕਚਹਿਰੀਆਂ, ਲੁਧਿਆਣਾ। 98554-01843 ਅੱਜ ਦੀ ਤਰੀਕ ਵਿਚ ਭਾਈ ਜਗਤਾਰ ਸਿੰਘ ਹਵਾਰਾ ਦਿੱਲੀ ਦੀ ਤਿਹਾੜ ਜੇਲ੍ਹ ਨੰਬਰ 3 ਵਿਚ ਨਜ਼ਰਬੰਦ ਹਨ ...
ਲੁਧਿਆਣਾ: 1995 ਦੇ ਅਸਲਾ ਬਰਾਮਦਗੀ ਕੇਸ ਵਿਚ ਅੱਜ ਲੁਧਿਆਣਾ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਗੋਇਲ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ। ...
ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਮੋਗਾ ਕੇਸ ਦੀ ਸੁਣਵਾਈ ਅੱਜ (16 ਦਸੰਬਰ, 2017) ਐਡੀਸ਼ਨਲ ਸੈਸ਼ਨ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਨਹੀਂ ਹੋ ਸਕੀ ਅਤੇ ਅਗਲੀ ਤਰੀਕ 19 ਦਸੰਬਰ ਪਾ ਦਿੱਤੀ ਗਈ।
ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਰੀੜ੍ਹ ਦੀ ਹੱਡੀ ਦਾ ਇਲਾਜ ਕਰਾਉਣ ਲਈ ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ।
ਭਾਈ ਜਗਤਾਰ ਸਿੰਘ ਹਵਾਰਾ ਦੇ ਇਕ 12 ਸਾਲ ਪੁਰਾਣੇ ਮੁਕੱਦਮੇ 'ਚ ਥਾਣਾ ਬੱਧਨੀ ਕਲਾਂ, ਜ਼ਿਲ੍ਹਾ ਮੋਗਾ ਪੁਲਿਸ ਨੇ ਬੀਤੇ ਕੱਲ੍ਹ (29 ਨਵੰਬਰ, 2017) ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟਰੇਟ, ਨਿਹਾਲ ਸਿੰਘ ਵਾਲਾ ਪੰਕਜ਼ ਵਰਮਾ ਦੀ ਅਦਾਲਤ ’ਚ ਦੋਸ਼ ਪੱਤਰ ਦਾਇਰ ਕੀਤਾ। ਇਸ ਮੌਕੇ ਭਾਈ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
« Previous Page — Next Page »