ਪਟਿਆਲਾ: ਆਰ.ਐਸ.ਐਸ ਵਲੋਂ ਸਿੱਖ ਪਛਾਣ ਨੂੰ ਜਜ਼ਬ ਕਰਨ ਦੀ ਨੀਤੀ ਤਹਿਤ ਬਣਾਈ ਗਈ ਰਾਸ਼ਟਰੀ ਸਿੱਖ ਸੰਗਤ ਨਾਮੀਂ ਸੰਸਥਾ ਦੇ ਪੰਜਾਬ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਮਾਮਲੇ ਵਿਚ ਬੀਤੇ ਕਲ੍ਹ ਬੰਦੀ ਸਿੰਘਾਂ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਰਮਨਦੀਪ ਸਿੰਘ ਗੋਲਡੀ ਨੂੰ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਸੁਣਵਾਈ ਦੌਰਾਨ ਭਾਈ ਜਗਤਾਰ ਸਿੰਘ ਤਾਰਾ ਨੂੰ […]
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿਚ ਸਜ਼ਾ ਯਾਫਤਾ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੂੰ ਇੱਥੇ ਵਧੀਕ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤਾ ਗਿਆ। ਭਾਈ ਤਾਰਾ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਨਾਮਜ਼ਦ ਹਨ। ਕੇਸ ਦੀ ਸੁਣਵਾਈ ਗਵਾਹਾਂ ’ਤੇ ਸੀ ਪਰ ਗਵਾਹਾਂ ਦੇ […]
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਤਾਅ-ਉਮਰ ਕੈਦ ਸਜ਼ਾ ਤਹਿਤ ਬੁੜੈਲ ਜੇਲ੍ਹ ਚੰਡੀਗੜ੍ਹ ‘ਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ੍ਹ ਦੇ ਸੁਪਰਡੈਂਟ ਐਸ. ਕੇ. ਜੈਨ ਸਣੇ ਜੇਲ੍ਹ ਦੇ 6 ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਜੇਲ੍ਹ ਅੰਦਰ ਹੀ ਮਾਰੇ ਜਾਣ ਦੀ ਸਾਜ਼ਿਸ ਘੜੇ ਜਾਣ ਦੇ ਦੋਸ਼ ਲਗਾਏ ਹਨ। […]
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭਾਰਤ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਜਿਵੇਂ ਸਿੱਖ ਸਿਆਸੀ ਕੈਦੀ ਭਾਰੀ ਹਰਮਿੰਦਰ ਸਿੰਘ ਮਿੰਟੂ ਨੂੰ ਸਾਜਿਸ਼ ਅਧੀਨ ਮਾਰਿਆ ਗਿਆ ਉਵੇਂ ਹੀ ਬੁੜੈਲ ਜੇਲ੍ਹ ਵਿਚ ਨਜ਼ਰਬੰਦ ਭਾਰੀ ਜਗਤਾਰ ਸਿੰਘ ਤਾਰਾ ਨੂੰ ਵੀ ਮਾਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਅੱਜ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਨੇ […]