ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਂਝੇ ਤੇ ਪੰਥਕ ਪੱਧਰ ਉੱਤੇ ਸ਼ਹੀਦੀ ਸਮਾਗਮ ਕਰਵਾਏ ਜਾਣਗੇ: ਪੰਥ ਸੇਵਕ ਸ਼ਖ਼ਸੀਅਤਾਂ

ਖਾੜਕੂ ਸੰਘਰਸ਼ ਦੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਪੰਥਕ ਪੱਧਰ ‘ਤੇ ਮਨਾਉਣ ਲਈ ਕੀਤੇ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵਿੱਚ ਦੇ ਪਹਿਲਾਂ ਵਾਲੇ ਬਾਰਾਂ ਜਿਲ੍ਹਿਆਂ ਵਿੱਚੋਂ ਹਰ ਮਹੀਨੇ ਇਕ ਜਿਲ੍ਹੇ ਵਿੱਚ ਮਹੀਨਾਵਾਰੀ ਸਮਾਗਮ ਕਰਕੇ ਸਾਂਝੇ ਤੌਰ ’ਤੇ ਉਸ ਜਿਲ੍ਹੇ ਦੇ ਸਾਰੇ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

ਸਿੱਖਾਂ ਨੂੰ ਆਪਸ ਵਿਚ ਸੰਵਾਦ ਰਚਾ ਕੇ ਆਪਣੀ ਰਿਵਾਇਤ ਵੱਲ ਪਰਤਣ ਦੀ ਸਖਤ ਲੋੜ ਹੈ

ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਇਸ ਵੇਲੇ ਜਦੋਂ ਸੰਸਾਰ, ਖਿੱਤੇ ਤੇ ਇੰਡੀਆ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ ਸਿੱਖ ਸਫਾਂ ਵਿਚ ਆਏ ਖਿੰਡਾਓ ਨੂੰ ਵਧਾ ਰਿਹਾ ਹੈ।

ਸਮਾਂ ਸੰਭਾਵਨਾਵਾਂ ਭਰਪੂਰ ਹੈ ਪਰ ਸਰਕਾਰ ਸਿੱਖਾਂ ਦੀ ਅੰਦਰੂਨੀ ਕਤਾਰਬੰਦੀ ਤੋੜ ਰਹੀ ਹੈ

“ਇਸ ਵਕਤ ਜਦੋਂ ਇੰਡੀਆ, ਦੱਖਣੀ ਏਸ਼ੀਆ ਅਤੇ ਸੰਸਾਰ ਦੇ ਹਾਲਾਤ ਵਿਚ ਉਥਲ-ਪੁਥਲ ਹੋ ਰਹੀ ਹੈ ਅਤੇ ਅਸਥਿਰਤਾ ਵਧ ਰਹੀ ਹੈ ਤਾਂ ਸਿੱਖਾਂ ਦੇ ਸਨਮੁਖ ਚੁਣੌਤੀਆਂ ਅਤੇ ਸੰਭਾਵਨਾਵਾਂ ਦੋਵੇਂ ਹੀ ਵਧ ਰਹੀਆਂ ਹਨ। ਅਜਿਹੇ ਵਿਚ ਲੋੜ ਗੁਰੂ ਖਾਲਸਾ ਪੰਥ ਅਤੇ ਗੁਰ ਸੰਗਤ ਦੀ ਅੰਦਰੂਨੀ ਕਤਾਰਬੰਦੀ ਨੂੰ ਕਾਇਦਾਬਧ ਕਰਨ ਦੀ ਹੈ ਪਰ ਵਾਪਰ ਇਸ ਦੇ ਉਲਟ ਰਿਹਾ ਹੈ; ਜੋ ਕਿ ਚਿੰਤਾ ਦਾ ਵਿਸ਼ਾ ਹੈ”।

ਵਿਚਾਰ ਗੋਸ਼ਟਿ ਲੜੀ ਤਹਿਤ ਪੰਥ ਸੇਵਕਾਂ ਵਲੋਂ ਸਿੱਖ ਪ੍ਰਚਾਰਕਾਂ ਨਾਲ ਹੋਈ ਵਿਚਾਰ ਚਰਚਾ

ਪੰਥ ਸੇਵਕ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਪ੍ਰਚਾਰਕਾਂ ਦੀ ਵਿਚਾਰ ਗੋਸ਼ਟਿ ੧੯ ਫਰਵਰੀ ਨੂੰ ਗੁਰਦੁਆਰਾ ਸ੍ਰੀ ਥੜਾ ਸਾਹਿਬ (ਪਾਤਸਾਹੀ ੬ਵੀਂ), ਇਆਲੀ ਕਲਾਂ ਵਿਖੇ ਹੋਈ।

ਸਿੱਖਾਂ ਨੂੰ ਆਲ ਇੰਡੀਆ ਗੁਰਦੁਆਰਾ ਐਕਟ ਦੀ ਨਹੀਂ ਬਲਕਿ ਗੁਰਦੁਆਰਾ ਪ੍ਰਬੰਧ ਪੰਥਕ ਰਿਵਾਇਤ ਅਨੁਸਾਰੀ ਕਰਨ ਦੀ ਲੋੜ: ਪੰਥਕ ਸ਼ਖ਼ਸੀਅਤਾਂ

ਪੰਥਕ ਅਤੇ ਸਿੱਖ ਸਫਾਂ ਨੂੰ ਇਸ ਵੇਲੇ ਦੇ ਹਾਲਾਤ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ ਕਿਉਂਕਿ ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਅਤੇ ਤਖਤ ਸਾਹਿਬਾਨ ਦੀਆਂ ਪ੍ਰਬੰਧਕ ਸੰਸਥਾਵਾਂ ਪ੍ਰਮੁੱਖ ਹਨ, ਉੱਤੇ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਕਬਜ਼ਾ ਸਥਾਪਤ ਕੀਤਾ ਜਾ ਰਿਹਾ ਹੈ