ਦਲ ਖ਼ਾਲਸਾ ਅਤੇ ਮਾਨ ਦਲ ਵਲੋ 26 ਜਨਵਰੀ ਦੇ ਵਿਰੋਧ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਅੰਦਰ ਪ੍ਰੋਟੈਸਟ ਮਾਰਚ

Dal khalsa hold protest march

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ।

ਕੇਜਰੀਵਾਲ ਦਾ ਚੋਣ ਵਾਅਦਾ – ਗ੍ਰੰਥੀਆਂ ਰਾਹੀਂ ਸਿੱਖਾਂ ਦੀ ਧਾਰਮਿਕ ਸਟੇਜ ਨੂੰ ਕੰਟਰੋਲ ਕਰਨ ਦੀ ਨੀਤੀ – ਦਲ ਖ਼ਾਲਸਾ

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ ਨੂੰ 18000 ਰੁਪਿਆ ਮਹੀਨਾ ਸਨਮਾਨ ਰਾਸ਼ੀ ਦੇਣਗੇ। ਦਲ ਖ਼ਾਲਸਾ ਨੇ ਕੇਜਰੀਵਾਲ ਦੇ ਇਸ ਇਕਰਾਰਨਾਮੇ ਤੇ ਤਿੱਖੀ ਪ੍ਰਤੀਕਿਰਿਆ ਜਾਰੀ ਕਰਦਿਆਂ ਇਸ ਦਾ ਸਿਧਾਂਤਕ ਵਿਰੋਧ ਕੀਤਾ ਹੈ।

ਮੋਦੀ ਸਰਕਾਰ ਕਿਸਾਨਾਂ ਪ੍ਰਤੀ ਅਸੰਵੇਦਸ਼ੀਲ ਅਤੇ ਬੇਕਿਰਕ- ਦਲ ਖ਼ਾਲਸਾ

ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਲੱਗੇ ਮੋਰਚੇ ਵਿੱਚ ਸ਼ਾਮਲ ਹੋ ਕੇ, ਦਲ ਖਾਲਸਾ ਨੇ ਪਿਛਲੇ 27 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਇੱਕਜੁੱਟਤਾ ਪ੍ਰਗਟਾਈ ।

ਭਾਈ ਗਜਿੰਦਰ ਸਿੰਘ ਦੀ ਯਾਦ ‘ਚ “ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ” ਵਿਸ਼ੇ ਤੇ ਸੈਮੀਨਾਰ ਕਰਵਾਇਆ

ਗੁਰਦਾਸਪੁਰ: ਦਲ ਖ਼ਾਲਸਾ ਵੱਲੋਂ ਜਥੇਬੰਦੀ ਦੇ ਬਾਨੀ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਦੀ ਨਿੱਘੀ ਯਾਦ ਵਿੱਚ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਇਕ ਸੈਮੀਨਾਰ 29 ਸਤੰਬਰ 2024 ਨੂੰ ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਤੋਂ ਬਾਅਦ ਦਲ ਖਾਲਸਾ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਖਾਲਿਸਤਾਨ ਦੀ ਸਿਰਜਣਾ ਤੱਕ ਭਾਰਤੀ ਸਟੇਟ ਦੀਆਂ ਦਮਨਕਾਰੀ ਅਤੇ […]

ਦਲ ਖਾਲਸਾ ਵੱਲੋਂ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਸੈਮੀਨਾਰ 29 ਨੂੰ

ਦਲ ਖ਼ਾਲਸਾ ਵੱਲੋਂ ਜਥੇਬੰਦੀ ਦੇ ਬਾਨੀ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਦੀ ਨਿੱਘੀ ਯਾਦ ਵਿੱਚ 29 ਸਤੰਬਰ 2024 ਨੂੰ ਗੁਰਦਾਸਪੁਰ ਵਿਖੇ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਸੈਮੀਨਾਰ ਕਰਨ ਦਾ ਫੈਸਲਾ ਲਿਆ ਗਿਆ ਹੈ।