Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Ranjit Singh Damdami Taksal

Bhai Ranjit Singh Damdami Taksal

ਦਸੰਬਰ ਮਹੀਨੇ 'ਚ ਸਮੁੱਚਾ ਸਿੱਖ ਜਗਤ ਚਮਕੌਰ ਸਾਹਿਬ ਅਤੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਉੱਤੇ ਦਸਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਅਣਗਿਣਤ ਸਿੰਘਾਂ ਦੇ ਸ਼ਹੀਦੀ ਜੋੜ ਮੇਲੇ ਮਨਾਉਣ ਲਈ ਜੁੜਦਾ ਹੈ।
ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਅੱਜ ਆਪਣੀ ਅੰਮ੍ਰਿਤਸਰ ਵਿਖੇ ਹੋਏ ਅਹਿਮ ਬੈਠਕ ਦੌਰਾਨ ਪੰਥਕ ਵਿਚਾਰਾਂ ਕਰਦਿਆਂਇਹ ਫ਼ੈਸਲਾ ਲਿਆ ਹੈ ਕਿ ਸਰਕਾਰੀ ਜਬਰ ਨੂੰ ਆਪਣੇ ਪਿੰਡੇ ਉੱਤੇ ਹੰਢਾਅ ਕੇ ਅਤੇ ਸਿੱਖ ਸੰਘਰਸ਼ ਦਾ ਸਹੀ ਪੱਖ ਦੁਨੀਆਂ ਸਾਹਮਣੇ ਪੇਸ਼ ਕਰਕੇ ਆਪਣਾ ਕੌਮੀ ਫ਼ਰਜ ਨਿਭਾਉਣ ਵਾਲੇ ਪੰਥਕ ਲੇਖਕ ਸ. ਸਰਬਜੀਤ ਸਿੰਘ ਘੁਮਾਣ ਨੂੰ ਜਥੇਬੰਦੀ ਵੱਲੋਂ ਖ਼ਾਲਿਸਤਾਨੀ ਚਿੰਤਕ ਦੇ ਸਨਮਾਨ ਨਾਲ ਸਨਮਾਨਿਆ ਜਾਵੇਗਾ।

ਅੰਮ੍ਰਿਤਸਰ: ਸੰਤ-ਸਿਪਾਹੀ, ਮਰਦ-ਏ-ਮੁਜ਼ਾਹਿਦ, ਬਾਬਾ-ਏ-ਕੌਮ, ਨੌਜਵਾਨਾਂ ਦੇ ਦਿਲਾਂ ਦੀ ਧੜਕਣ, ਕਹਿਣੀ ਕਰਨੀ ਦੇ ਪੂਰੇ, ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ, ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਅਰੰਭੇ ਖ਼ਾਲਿਸਤਾਨ ਦੇ ਸੰਘਰਸ਼ ‘ਚ ਜੂਝ ਕੇ ਸ਼ਹਾਦਤ ਦਾ ਪਰਮ-ਪਿਆਲਾ ਪੀਣ ਵਾਲੇ ਖ਼ਾਲਿਸਤਾਨ ਗੁਰੀਲਾ ਫ਼ੋਰਸ ਦੇ ਚੀਫ਼ ਜਨਰਲ […]

1980-90 ਦਹਾਕੇ ਦੌਰਾਨ ਸਿੱਖ ਕੌਮ ਦੀ ਅਜ਼ਾਦੀ ਲਈ ਚੱਲੇ ਹਥਿਆਰਬੰਦ ਸੰਘਰਸ਼ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ ਭਿੰਡਰਾਂਵਾਲਾ ਟਾਈਗਰਜ਼ ਫ਼ੋਰਸ ਆਫ਼ ਖ਼ਾਲਿਸਤਾਨ ਦੇ ਚੋਟੀ ਦੇ ਦੁਆਬੇ ਇਲਾਕੇ ਦੇ ਜੁਝਾਰੂ ਸ਼ਹੀਦ ਭਾਈ ਚਰਨਜੀਤ ਸਿੰਘ ਜੀਤਾ ਹੇੜੀਆਂ ਅਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਭਾਈ ਮਹਿੰਦਰਪਾਲ ਸਿੰਘ ਪਾਲੀ, ਸ਼ਹੀਦ ਭਾਈ ਸਤਬਚਨ ਸਿੰਘ ਸਕਰੂਲੀ, ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ
1980-90 ਦੇ ਦਹਾਕੇ ਦੌਰਾਨ ਸਿੱਖ ਕੌਮ ਦੀ ਅਜ਼ਾਦੀ ਲਈ ਚੱਲੇ ਹਥਿਆਰਬੰਦ ਸੰਘਰਸ਼ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ ਭਿੰਡਰਾਂਵਾਲਾ ਟਾਈਗਰਜ਼ ਫ਼ੋਰਸ ਆਫ਼ ਖ਼ਾਲਿਸਤਾਨ ਦੇ ਦੁਆਬੇ ਇਲਾਕੇ ਦੇ ਚੋਟੀ ਦੇ ਜੁਝਾਰੂ ਭਾਈ ਚਰਨਜੀਤ ਸਿੰਘ ਜੀਤਾ ਹੇੜੀਆਂ ਅਤੇ ਉਨ੍ਹਾਂ ਦੇ ਸਾਥੀਆਂ ਭਾਈ ਮਹਿੰਦਰਪਾਲ ਸਿੰਘ ਪਾਲੀ ਤੇ ਭਾਈ ਸਤਬਚਨ ਸਿੰਘ ਸਕਰੂਲੀ ਦਾ 30ਵਾਂ ਸ਼ਹੀਦੀ ਦਿਹਾੜਾ 3 ਨਵੰਬਰ ਨੂੰ ਪਿੰਡ ਹੇੜੀਆਂ, ਨੇੜੇ ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ।
ਜਲੰਧਰ ਤੋਂ ਛਪਦੇ ਇਕ ਪੰਜਾਬੀ ਅਖਬਾਰ ਵਿੱਚ 20 ਸਤੰਬਰ ਨੂੰ ਇਕ ਖ਼ਬਰ ਪ੍ਰਕਾਸ਼ਿਤ ਹੋਈ ਸੀ ਜਿਸ ਵਿਚ ਸ਼ਿਵ ਸੈਨਾ ਦੇ ਆਗੂ ਅਤੇ ਨਿਹੰਗ ਬਾਣੇ ਵਿਚ ਬੈਠੇ ਕੁਝ ਬੰਦਿਆਂ ਵਲੋਂ ਸ਼ਿਵ ਸੈਨਿਕਾˆ ਨੂੰ ਸਰਕਾਰੀ ਸੁਰੱਖਿਆ ਦੀ ਮੰਗ ਕਰਦੇ ਦਿਖਾਇਆ ਗਿਆ ਸੀ।
ਦਿੱਲੀ ਗੁਰਦੁਆਰਾ ਚੋਣਾਂ ਦੇ ਸਬੰਧ 'ਚ ਬਿਆਨ ਜਾਰੀ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਸਾਥ ਦੇਣ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।