ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਉਸਤੋਂ ਬਾਅਦ ਵਾਪਰੀਆਂ ਦਰਦਨਾਕ ਘਟਨਾਵਾਂ ਦੇ ਸੰਦਰਭ ਵਿੱਚ ਇਨਸਾਫ ਹਾਸਲ ਕਰਨ ਲਈ ਚੱਲ ਰਹੇ ਅੰਦੋਲਨ ਨੂੰ ਨੇਮਬੱਧ ਕਰਦਿਆਂ ਸਿੱਖ ਧਾਰਮਿਕ ਸੰਸਥਾਵਾਂ ਨੇ ਹਰ ਜਿਲ੍ਹੇ ਵਿੱਚ ਸਿਰਫ ਇੱਕੋ ਹੀ ਸੜਕ ਤੇ ਦਸ ਤੋਂ ਇੱਕ ਵਜੇ ਤੱਕ ਜਾਮ ਲਾਉਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਇਹਨਾਂ ਸੰਸਥਾਵਾਂ ਦੀ ਸਮੂਹਿਕ ਲੀਡਰਸਿਪ […]
ਫ਼ਰੀਦਕੋਟ ( 16 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾਂ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਅਤੇ ਸਿੱਖ ਸੰਗਤ ਵੱਲੋਂ ਦਿੱਤੇ ਜਾ ਰਹੇ ਸ਼ਾਂਤਮਈ ਦਰਨੇ ਦੌਰਾਨ ਪੁਲਿਸ ਵੱਲੋਂ ਧਾਰਾ 307 ਅਧੀਨ ਗ੍ਰਿਫਤਾਰ ਕੀਤੇ ਭਾਈ ਪੰਥਪ੍ਰੀਤ ਸਿੰਘ ਖਾਲਸਾ, ਬਾਬ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ […]
ਕੋਟਕਪੂਰਾ: ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਨੇ ਚਲਾਈ ਗੋਲੀ। ਦੋ ਸਿੰਘ ਸ਼ਹੀਦ ਅਤੇ ਅਨੇਕਾਂ ਜਖਮੀ। ਵੀਡੀਓ ਵੇਖੋ:
ਮੋਗਾ, ਪੰਜਾਬ: ਮੋਗਾ ਬਰਨਾਲਾ ਰੋਡ ’ਤੇ ਸਥਿੱਤ ਬੁੱਟਰ ਪਿੰਡ ਵਿਖੇ ਅੱਜ ਸਿੱਖ ਸੰਗਤਾਂ ਅਤੇ ਪੰਜਾਬ ਪੁਲਿਸ ਦਰਮਿਆਨ ਉਸ ਸਮੇਂ ਝੜਪ ਹੋ ਗਈ ਜਦੋਂ ਸਿੱਖ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਮੋਗਾ ਬਰਨਾਲਾ ਰੋਡ ਜਾਮ ਕਰ ਦਿੱਤਾ। ਜਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਜਵਾਹਰ ਸਿੰਘ ਵਾਲਾ ਪਿੰਡ […]