ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਜੀ ਦਾ ਹਾਲਚਾਲ ਪੱਛਣ ਲਈ ਜੱਥੇ: ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਸਪਤਾਲ

ਸਿੱਖ ਕੌਮ ਦੇ ਇਤਸਾਹਕ ਪੰਨਿਆਂ ਨੂੰ ਚਾਰ ਚੰਨ ਲਾਉਣ ਵਾਲੇ, ਸ਼੍ਰੀ ਦਰਬਾਰ ਸਾਹਿਬ ਵਿਖੇ ਫੌਜੀ ਹਮਲਾ ਕਰਕੇ ਸਿੱਖਾਂ ਦੇ ਮੀਰੀ ਪੀਰੀ ਦੇ ਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਦਾਂਧੀ ਨੂੰ ਉਸਦੇ ਕੀਤੇ ਜ਼ੁਲਮਾਂ ਦੀ ਸਜ਼ਾ ਦੇਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਸਤਿਕਾਰਤ ਪਿਤਾ ਬਾਪੂ ਤਿਰਲੋਕ ਸਿੰਘ ਜੀ ਪਿੱਛਲੇ ਕੁਝ ਦਿਨਾਂ ‘ਤੋਂ ਬਿਮਾ ਰਹਨ ਅਤੇ ਅੰਮ੍ਰਿਤਸਰ ਦੇ ਐਸਕੌਰਟ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ 26ਵਾਂ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾਵੇਗਾ

ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਮਾਰ ਮੁਕਾਇਆ ਸੀ।

ਅਮਰ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ 6 ਜਨਵਰੀ ਨੂੰ ਪਿੰਡ ਅਗਵਾਨ ਵਿੱਚ ਮਨਾਇਆ ਜਾਵੇਗਾ

ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਮਾਰ ਮੁਕਾਇਆ ਸੀ।