ਅਕਾਲੀ ਦਲ ਦੇ ਵਿਧੀ ਵਿਧਾਨ ਸਬੰਧੀ ਵਿਚਾਰ ਗੋਸ਼ਟੀ ਦਾ ਦੂਸਰਾ ਦਿਨ ਵੀ ਵਿਚਾਰਾਂ ਭਰਭੂਰ ਰਿਹਾ

ਅਕਾਲੀ ਦਲ ਦੀ ਪੁਨਰ ਸੁਰਜੀਤੀ ‘ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਦੂਜੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਸੰਗਤ ਲਈ ਫੈਸਲਾ ਕਰਨ ਦਾ ਸਮਾਂ ਕਿ ਸੰਘਰਸ਼ ਕਰਨ ਵਾਲਿਆਂ ਦੇ ਹੱਲ ਵਿਚ ਖੜ੍ਹਨਾ ਜਾਂ 40 ਸਾਲ ਗੱਦਾਰੀ ਕਰਨ ਵਾਲਿਆਂ ਦੇ?

ਲੰਘੀ 30 ਜੂਨ 2025 ਨੂੰ ਭਾਈ ਮਥੁਰਾ ਸਿੰਘ ਜੀ ਦੀ ਯਾਦ ਵਿਚ ਪਿੰਡ ਜੌੜਾ ਮਦਰਾ ਵਿਖੇ ਹੋਏ ਸਮਾਗਮ ਦੌਰਾਨ ਪੰਥ ਸੇਵਕ ਜਥਾ ਮਾਝਾ ਦੇ ਸੇਵਾਦਾਰ ਭਾਈ ਸੁਖਦੀਪ ਸਿੰਘ ਮੀਕੇ ਵੱਲੋਂ ਕੀਤਾ ਗਿਆ ਵਖਿਆਨ ਅਦਾਰਾ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਂਝਾ ਕਰ ਰਹੇ ਹਾਂ।
ਅਦਾਲਤਾਂ ਵਿਚ ਕਿਉਂ ਜਾ ਰਹੇ ਨੇ ਸੱਚਖੰਡ ਦੇ ਸੇਵਾਦਾਰ? ਕੀ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਟੁੱਟਣ ਕਿਨਾਰੇ ਪਹੁੰਚ ਗਿਐ?

ਸਿੱਖ ਸੰਸਥਾਵਾਂ ਜਿਵੇਂ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਖ ਵਿਚ ਆਈ ਗਿਰਾਵਟ ਤੇ ਸੰਕਟ ਦੇ ਕਾਰਨਾਂ ਦੀ ਪੜਚੋਲ ਕਰਨ ਵਾਸਤੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਪੰਥ ਸੇਵਕ ਜਥਾ ਮਾਝਾ ਤੋਂ ਭਾਈ ਸੁਖਦੀਪ ਸਿੰਘ ਮੀਕੇ ਨਾਲ ਖਾਸ ਮੁਲਾਕਾਤ ਕੀਤੀ ਗਈ ਹੈ।

ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਕੀ ਪਹਿਲਾਂ ਗੁਨਾਹ ਕਰਨ ਵਾਲੇ ਹੁਣ ਫਿਰ ਸੱਤਾ ਦੇ ਕਾਬਜ਼ ਹੋਣ ਯੋਗ ਹੋ ਗਏ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਗਿਆਨੀ ਰਘਬੀਰ ਸਿੰਘ (ਸ੍ਰੀ ਅਕਾਲ ਤਖਤ ਸਾਹਿਬ), ਗਿਆਨੀ ਹਰਪ੍ਰੀਤ ਸਿੰਘ (ਤਖਤ ਸ੍ਰੀ ਦਮਦਮਾ ਸਾਹਿਬ) ਅਤੇ ਗਿਆਨੀ ਸੁਲਤਾਨ ਸਿੰਘ (ਤਖਤ ਸ੍ਰੀ ਕੇਸਗੜ੍ਹ ਸਾਹਿਬ) ਦੀ ਸ਼ਮੂਲੀਅਤ ਵਾਲੇ ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਸਮੇਤ ਬਾਦਲ ਦਲ ਦੇ ਕਈ ਆਗੂਆਂ ਨੂੰ ਉਹਨਾ ਦੀ ਪਾਰਟੀ ਦੀ ਪੰਜਾਬ ਵਿਚਲੀ ਸਰਕਾਰ ਮੌਕੇ ਸਿੱਖ ਹਿੱਤਾਂ ਵਿਰੁਧ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਹੈ।