ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ

ਸਮਾਗਮ 2 ਅਕਤੂਬਰ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਕਲਗੀਧਰ ਸਾਹਿਬ, ਅਰਬਨ ਅਸਟੇਟ, ਫੇਜ਼-3, ਪਟਿਆਲਾ ਵਿਖੇ ਸਿੱਖ ਸੰਗਤਾਂ ਅਤੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਸਿੱਖ ਸੰਘਰਸ਼ ਦਾ ਗੁੰਮਨਾਮ ਨਾਇਕ: ਭਾਈ ਸੁਰਿੰਦਰਪਾਲ ਸਿੰਘ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿੱਚ ਗੁਰਮਤਿ ਸਮਾਗਮ ਹੋਇਆ

ਗੁਰੂ ਖਾਲਸਾ ਪੰਥ ਦੀ ਸੇਵਾ ਲਈ ਅਣਥੱਕ ਅਤੇ ਬੇਅੰਤ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰ ਗੁਰਪੁਰੀ ਵਾਸੀ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਨਿੱਘੀ ਯਾਦ ਵਿੱਚ ਯਾਦ ਵਿੱਚ 1 ਅਕਤੂਬਰ ਨੂੰ, ਪਿੰਡ ਗੁਲਜਾਰਪੁਰਾ ਠਰੂਆ ਦੇ ਗੁਰਦੁਆਰਾ ਸਾਹਿਬ ਵਿੱਚ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।
ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿੱਚ ਗੁਰਮਤਿ ਸਮਾਗਮ ਹੋਇਆ

ਗੁਰੂ ਖਾਲਸਾ ਪੰਥ ਦੀ ਸੇਵਾ ਲਈ ਅਣਥੱਕ ਅਤੇ ਬੇਅੰਤ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰ ਗੁਰਪੁਰੀ ਵਾਸੀ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਨਿੱਘੀ ਯਾਦ ਵਿੱਚ ਯਾਦ ਵਿੱਚ 1 ਅਕਤੂਬਰ ਨੂੰ, ਪਿੰਡ ਗੁਲਜਾਰਪੁਰਾ ਠਰੂਆ ਦੇ ਗੁਰਦੁਆਰਾ ਸਾਹਿਬ ਵਿੱਚ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।
ਕਿਰਤ ਅਤੇ ਸ਼ਹਾਦਤ ਵਿਸ਼ੇ ਉੱਤੇ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 12 ਨਵੰਬਰ ਨੂੰ

ਸਿੱਖ ਸੰਘਰਸ਼ ਵਿੱਚ ਆਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਯਾਦਗਾਰੀ ਭਾਸ਼ਣ 12 ਨਵੰਬਰ 2020 ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ।
ਵਰਲਡ ਸਿੱਖ ਨਿਊਜ਼ ਦੇ ਸੰਪਾਦਕ ਸ. ਜਗਮੋਹਨ ਸਿੰਘ ਨੇ ਭਾਈ ਸੁਰਿੰਦਰਪਾਲ ਸਿੰਘ ਬਾਰੇ ਯਾਦਾਂ ਸਾਂਝੀਆਂ ਕੀਤੀਆਂ

ਸ. ਜਗਮੋਹਨ ਸਿੰਘ ਨੇ ਇਸ ਮੌਕੇ ਬੋਲਦਿਆਂ ਭਾਈ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਬਾਰੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਕਿਵੇਂ ਭਾਈ ਸੁਰਿੰਦਰਪਾਲ ਸਿੰਘ ਨੇ ਪੰਥਕ ਸਿਆਸਤ ਨੂੰ ਹੁਲਾਰਾ ਦੇਣ ਲਈ ਜੀਅ-ਜਾਨ ਨਾਲ ਸਰਗਰਮੀ ਕੀਤੀ ਸੀ ਅਤੇ ਕਿਵੇਂ ਉਹ ਬਿਲਕੁਲ ਉਲਟ ਹੋ ਚੁੱਕੇ ਹਾਲਾਤ ਵਿਚ ਵੀ ਪੂਰੀ ਸ਼ਿੱਦਤ ਤੇ ਦ੍ਰਿੜਤਾ ਨਾਲ ਇਸ ਪਾਸੇ ਯਤਨ ਕਰਦੇ ਰਹੇ ਸਨ।
ਭਾਈ ਸੁਰਿੰਦਰਪਾਲ ਸਿੰਘ ਦੀ ਸਖ਼ਸੀਅਤ ਅਤੇ ਸਿੱਖ ਸੰਘਰਸ਼ ਵਿਚ ਯੋਗਦਾਨ ਬਾਰੇ

ਵਿਚਾਰ ਮੰਚ ਸੰਵਾਦ ਵੱਲੋਂ 2 ਅਕਤੂਬਰ, 2019 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ‘ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2019’ ਕਰਵਾਇਆ ਗਿਆ। ਇਸ ਵਰ੍ਹੇ ਦਾ ਭਾਸ਼ਣ ‘ਸਿੱਖ ਰਾਜਨੀਤੀ ਦਾ ਸਿਧਾਂਤਕ ਪੱਖ’ ਵਿਸ਼ੇ ਉੱਤੇ ਸੀ, ਜੋ ਕਿ ਭਾਈ ਕੰਵਲਜੀਤ ਸਿੰਘ (ਪ੍ਰਿੰਸੀਪਲ, ਸ਼੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ) ਵੱਲੋਂ ਪੇਸ਼ ਕੀਤਾ ਗਿਆ। ਇਸੇ ਸਮਾਗਮ ਦਾ ਮੰਚ ਸੰਚਾਲਨ ਕਰਦਿਆਂ […]
“ਸਿੱਖ ਰਾਜਨੀਤੀ: ਸਿਧਾਂਤਕ ਪੱਖ” ਵਿਸ਼ੇ ‘ਤੇ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2 ਅਕਤੂਬਰ ਨੂੰ

ਸਿੱਖ ਸੰਘਰਸ਼ ਦੌਰਾਨ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿਚ 2 ਅਕਤੂਬਰ ਨੂੰ ਸਲਾਨਾ ਯਾਦਗਾਰੀ ਭਾਸ਼ਣ ਕਰਵਾਇਆ ਜਾ ਰਿਹਾ ਹੈ।
ਸਿੱਖ ਸੰਘਰਸ਼ ਦੇ ਨਾਇਕ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿਚ “ਯਾਦਗਾਰੀ ਭਾਸ਼ਣ” 2 ਅਕਤੂਬਰ ਨੂੰ

1980-90ਵਿਆਂ ਦੇ ਸਿੱਖ ਸੰਘਰਸ਼ ਦੌਰਾਨ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਅਤੇ 1990ਵਿਆਂ ਤੋਂ ਬਾਅਦ ਬਦਲੇ ਹੋਏ ਹਾਲਾਤ ਵਿਚ ਸੰਘਰਸ਼ ਦੇ ਅਗਲੇ ਪੜਾਅ ਦੀ ਲਾਮਬੰਦੀ ਦਾ ਬਾਨਣੂੰ ਬੰਨਣ ਲਈ ਸਿਰੜ ਨਾਲ ਜੂੜਣ ਵਾਲੇ ਮਰਹੂਮ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿਚ ਸਲਾਨਾ ਯਾਦਗਾਰੀ ਭਾਸ਼ਣ 2 ਅਕਤੂਬਰ 2019 ਨੂੰ ਕਰਵਾਇਆ ਜਾ ਰਿਹਾ ਹੈ।
ਸਿੱਖੀ ਵਿੱਚ ਸ਼ਹਾਦਤ ਦਾ ਸੰਕਲਪ: ਡਾ. ਗੁਰਪ੍ਰੀਤ ਸਿੰਘ ਵਲੋਂ ਵਖਿਆਨ

ਭਾਈ ਗੁਰਪ੍ਰੀਤ ਸਿੰਘ ਜੀ ਵਲੋਂ ਸਿੱਖੀ ਵਿਚ ਸ਼ਹਾਦਤ ਦੇ ਸੰਕਲਪ ਵਿਸ਼ੇ ਉੱਤੇ ਕੀਤੇ ਵਖਿਆਨ ਦੀ ਪੂਰੀ ਬੋਲਦੀ ਮੂਰਤ(ਵੀਡੀੳ) ਹੇਠਾਂ ਸਾਂਝੀ ਕੀਤੀ ਜਾ ਰਹੀ ਹੈ
