ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਭੀਮਾ-ਕੋਰੇਗਾਓਂ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਪੰਜ ਸਮਾਜਿਕ ਕਾਰਕੁਨਾਂ ’ਚੋਂ ਇਕ ਗੌਤਮ ਨਵਲਖਾ ਦੀ ਘਰ ’ਚ ਨਜ਼ਰਬੰਦੀ ਨੂੰ ਖ਼ਤਮ ...
ਨਵੀਂ ਦਿੱਲੀ: ਭੀਮਾ ਕੋਰੇਗਾਂਓਂ ਹਿੰਸਾ ਦੇ ਮਾਮਲੇ ਵਿਚ ਮਹਾਰਾਸ਼ਟਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ 5 ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੂੰ ਅੱਜ ਭਾਰਤੀ ਸੁਪਰੀਮ ਕੋਰਟ ਨੇ ...
ਚੰਡੀਗੜ੍ਹ: ਮਨੁੱਖਤਾ ਤੇ ਦਲਿਤਾਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਅਤੇ ਹਿਊਮਨ ਰਾਈਟਸ ਵਾਚ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੋਈ ...
ਪੰਜਾਬ ’ਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਬੁੱਧਵਾਰ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਾਜ਼ਿਲਕਾ ਜੇਲ੍ਹ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ 25 ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਹਾਇਕ ਜੇਲ੍ਹ ਸੁਪਰਡੈਂਟ ਜਸ਼ਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ (ਜੇਲ੍ਹਾਂ) ਰੋਹਿਤ ਚੌਧਰੀ ਨੇ ਕਿਹਾ ਕਿ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਸੁਸਪੈਂਡ ਕੀਤਾ ਗਿਆ ਹੈ।