ਭਾਜਪਾ ਸਰਕਾਰ ਵੱਲੋਂ ਦੱਖਣੀ ਸਿੱਖਾਂ ਨੂੰ ਦਬਾਉਣ ਦੀ ਤਿਆਰੀ

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ ਲਈ ਨਵੇਂ-ਨਵੇਂ ਢੰਗ ਅਪਣਾ ਰਹੀ ਹੈ।

ਦੁਨੀਆਂ ਦੀਆਂ ਵੱਡੀਆਂ ਤਾਕਤਾਂ ਨੂੰ ਪਤਾ ਹੈ ਸਿੱਖਾਂ ਦਾ ਦੇਸ਼ ਬਣਨਾ ਅਟੱਲ ਹੈ

ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।

ਰਵਨੀਤ ਤੇ ਰਾਹੁਲ ਸਿੱਖ ਕੌਮ ਦੀਆਂ ਨਜ਼ਰਾਂ ‘ਚ ਦੋਨੋਂ ਇੱਕੋ ਹੀ ਡਾਲ ਦੇ ਪੰਛੀ – ਦਲ ਖਾਲਸਾ

ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਨਜ਼ਰਾਂ ਵਿੱਚ ਦੋਨੋ ਇੱਕੋ ਹੀ ਡਾਲ ਦੇ ਪੰਛੀ ਹਨ, ਦੋਨਾਂ ਦੇ ਅੰਦਰ ਸਿੱਖਾਂ ਦੇ ਖ਼ੂਨ ਨਾਲ ਹੋਲੀ ਖੇਡਣ ਵਾਲੇ ਸ਼ਾਸਕਾਂ ਦਾ ਖੂਨ ਦੌੜ ਰਿਹਾ ਹੈ

ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਬਾਰੇ ਸੰਖੇਪ ਪੜਚੋਲ

Punjab University Bachao Morcha

ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਲਗਾਈਆਂ ਗਈਆਂ ਰੋਕਾਂ ਦੇ ਬਾਵਜੂਦ ਅੱਜ ੧੦ ਨਵੰਬਰ ਨੂੰ ਪੰਜਾਬ ਯੂਨੀਵਰਸਿਟੀ (ਚੰਡੀਗੜ੍ਹ) ਵਿਖੇ ਵਿਦਿਆਰਥੀਆਂ ਅਤੇ ਪੰਜਾਬ ਦੇ ਲੋਕਾਂ ਦਾ ਭਾਰੀ ਇਕੱਠ ਹੋਇਆ।

ਗੁਰੂ ਸਾਹਿਬ ਦੇ ਅਦਬ ਲਈ ਸਿੱਖਾਂ ਦੀ ਟਕ ਕਿਸ ‘ਤੇ ਹੋਵੇ? ਅਦਬ ਦੀ ਖਾਲਸਾਈ ਪਰੰਪਰਾ ਜਾਂ ਸਰਕਾਰਾਂ ਦੇ ਕਾਨੂੰਨਾਂ ਉੱਤੇ?

Exclusive Interview with Malkeet Singh Bhawanigarh of Sikh Jatha Malwa

ਪੰਜਾਬ ਸਰਕਾਰ ਹੁਣ ਇਕ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ ਜਿਸ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਾਸਤੇ ਸਖਤ ਸਜਾ ਤਜਵੀਜ਼ ਕੀਤੀ ਜਾ ਰਹੀ ਹੈ। ਇਸ ਕਾਨੂੰਨ ਦੇ ਕਾਨੂੰਨੀ ਪੱਖਾਂ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਪੰਜਆਬ ਲਾਇਰਜ਼ ਦੇ ਮੁਖੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ।

ਦੱਖਣੀ ਏਸ਼ੀਆ ਦੇ ਬਦਲ ਰਹੇ ਹਾਲਾਤ ਅਤੇ ਪੰਜਾਬ ਤੇ ਸਿੱਖ: ਤਲਵੰਡੀ ਰਾਏ ਵਿਖੇ ਪਰਮਜੀਤ ਸਿੰਘ ਗਾਜ਼ੀ ਦਾ ਵਖਿਆਨ

Speech of Parmjeet Singh Gazi at Talwandi Rai

2 ਜੂਨ 2025 ਨੂੰ ਪਿੰਡ ਤਲਵੰਡੀ ਰਾਏ ਵਿਖੇ ਭਾਈ ਚਰਨਜੀਤ ਸਿੰਘ ਜੀ ਦੀ ਯਾਦ ਵਿਚ ਹੋਏ ਇਕ ਸਾਮਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਦੱਖਣੀ ਏਸ਼ੀਆ ਦੇ ਬਦਲ ਰਹੇ ਹਾਲਾਤ ਅਤੇ ਪੰਜਾਬ ਤੇ ਸਿੱਖਾਂ ਬਾਰੇ ਸਾਂਝੇ ਕੀਤੇ ਗਏ ਵਿਚਾਰ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ।