Tag Archive "black-turban-day"

ਕੌਮਾਂਤਰੀ ਮਨੁੱਖ ਹੱਕ ਦਿਹਾੜੇ ਨੂੰ ਕਾਲੀ ਦਸਤਾਰ ਦਿਵਸ ਵੱਜੋਂ ਮਨਾਉਣ ਦਾ ਸੱਦਾ

10 ਦਸੰਬਰ ਨੂੰ ਸਿੱਖ ਇੱਕਮੁਠਤਾ ਦੇ ਪਠਗਟਾਵੇ ਲਈ “ਕਾਲੀ ਦਸਤਾਰ ਦਿਵਸ” ਦਾ ਸੱਦਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਯੁਨਾਇਟਡ ਨੇਸ਼ਨਜ਼ ਵੱਲੋਂ 10 ਦਸੰਬਰ ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਜਾਂਦਾ ਹੈ।