Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bristish Government

Bristish Government

ਲੰਡਨ: ਬਰਤਾਨੀਆ ਦੇ ਇਕ ਜੱਜ ਨੇ ਜੂਨ 1984 ਵਿਚ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਹਮਲੇ ਵਿਚ ਬਰਤਾਨੀਆ ਦੀ ਸ਼ਮੂਲੀਅਤ ਨਾਲ ਸਬੰਧਤ ਦਸਤਾਵੇਜ਼ਾਂ ਵਾਲੀਆਂ ਮਿਸਲਾਂ ਨੂੰ ਜਨਤਕ ਕਰਨ ਦੇ ਹੁਕਮ ਦਿੱਤੇ ਹਨ। 11 ਜੂਨ ਨੂੰ ਇਹ ਹੁਕਮ ਜਾਰੀ ਕਰਦਿਆਂ ਜੱਜ ਨੇ ਬਰਤਾਨੀਆ ਸਰਕਾਰ ਦੀ ਇਸ ਦਲੀਲ ਨੂੰ ਖਾਰਜ ਕਰ ਦਿੱਤਾ ਕਿ ਮਿਸਲਾਂ ਜਨਤਕ ਕੀਤੇ […]

ਵਾਸ਼ਿੰਗਟਨ (ਡੀ. ਸੀ.): ਜੂਨ ’84 ਦੇ ਘੱਲੂਘਾਰੇ ਦੀ 34ਵੀਂ ਦੁਖਦ ਯਾਦ ਦੁਨੀਆ ਭਰ ਵਿਚ ਬੈਠੀ ਸਿੱਖ ਕੌਮ ਵਲੋਂ ਮਨਾਈ ਗਈ। ਸ਼ਹੀਦੀ ਸਮਾਗਮ, ਪ੍ਰੋਟੈਸਟ, ਕੈਂਡਲ ਲਾਈਟ ਵਿਜ਼ਿਲ, ਫਰੀਡਮ ਮਾਰਚ, ਵਿਚਾਰ-ਗੌਸ਼ਟੀਆਂ ਦੁਨੀਆ ਦੇ ਕੌਨੇ-ਕੌਨੇ ਵਿਚ ਹੋਈਆਂ। ਲੰਡਨ, ਫਰੈਂਕਫਰਟ, ਵਾਸ਼ਿੰਗਟਨ ਡੀ. ਸੀ., ਸੈਨ-ਫਰਾਂਸਿਸਕੋ, ਓਟਾਵਾ, ਵੈਨਕੂਵਰ ਆਦਿ ਥਾਵਾਂ ’ਤੇ ਭਾਰੀ ਰੋਸ ਵਿਖਾਵੇ ਹੋਏ। ਸ੍ਰੀ ਅੰਮ੍ਰਿਤਸਰ ਸ਼ਹਿਰ ਵਿਚ ‘ਨਸਲਕੁਸ਼ੀ ਯਾਦਗਾਰ […]

ਜੂਨ 1984 'ਚ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਦੇ ਹਮਲੇ ਮੌਕੇ ਬਰਤਾਨਵੀ ਸਰਕਾਰ ਦੀ ਭੂਮਿਕਾ ਸਬੰਧੀ ਬਰਤਾਨਵੀ ਸੰਸਦ 'ਚ ਨਵੀਂ ਰਿਪੋਰਟ ਬੀਤੇ ਕੱਲ੍ਹ (1 ਨਵੰਬਰ, 2017 ਨੂੰ) ਜਾਰੀ ਕੀਤੀ ਗਈ
ਬਰਤਾਨੀਆ ਦੀ ਪਹਿਲੀ ਸਿੱਖ ਔਰਤ ਐਮਪੀ ਪ੍ਰੀਤ ਕੌਰ ਗਿੱਲ ਇੰਗਲੈਂਡ ਦੀ ਸੰਸਦ ਵਿੱਚ ਪ੍ਰਭਾਵਸ਼ਾਲੀ ਸਰਬ-ਪਾਰਟੀ ਕਮੇਟੀ ਵਿੱਚ ਚੁਣੀ ਗਈ ਹੈ। ਇਹ ਕਮੇਟੀ ਗ੍ਰਹਿ ਦਫ਼ਤਰ ਦੇ ਕੰਮ-ਕਾਜ ਦੀ ਨਿਗਰਾਨੀ ਕਰਦੀ ਹੈ। ਜ਼ਿਕਰਯੋਗ ਹੈ ਕਿ 8 ਜੂਨ ਨੂੰ ਆਮ ਚੋਣਾਂ ਵਿੱਚ ਲੇਬਰ ਪਾਰਟੀ ਵੱਲੋਂ ਐਜਬਾਸਟਨ ਸੀਟ ਤੋਂ ਜਿੱਤੀ ਪ੍ਰੀਤ ਕੌਰ ਗਿੱਲ ਬਰਤਾਨੀਆ ਦੀ ਸੰਸਦ ਵਿੱਚ ਗ੍ਰਹਿ ਮਾਮਲਿਆਂ ਬਾਰੇ ਵਿਸ਼ੇਸ਼ ਕਮੇਟੀ ਵਿੱਚ ਚੁਣੀ ਗਈ ਹੈ। ਇਸ ਕਮੇਟੀ ਵਿੱਚ 10 ਹੋਰ ਬਰਤਾਨਵੀ ਸੰਸਦ ਮੈਂਬਰ ਵੀ ਸ਼ਾਮਲ ਹਨ।
ਅੰਗਰੇਜ਼ਾਂ ਵਿਰੁੱਧ ਚੱਲੇ ਸੰਘਰਸ਼ ਵਿਚ ਸਿੱਖਾਂ ਨੇ ਆਪਣੀ ਆਬਾਦੀ ਤੋਂ ਕਿਤੇ ਜ਼ਿਆਦਾ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ ਹੈ ਅਤੇ ਸਿੱਖਾਂ ਦੀਆਂ ਇਨ੍ਹਾਂ ਵੱਡੀ ਗਿਣਤੀ ਕੁਰਬਾਨੀਆਂ ਨੂੰ ਇਤਿਹਾਸ ਵਿਚੋਂ ਮਨਫ਼ੀ ਕਰਨ ਦੀ ਕੋਝੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇੱਕ ਪ੍ਰਮੁੱਖ ਅਖਬਾਰ ਵਿਚ ਅੰਡੇਮਾਨ ਦੀ ਸੈਲੂਲਰ ਜੇਲ੍ਹ ਦੇ ਇਤਿਹਾਸ ਵਿਚੋਂ ਪੰਜਾਬੀਆਂ ਅਤੇ ਸਿੱਖਾਂ ਵੱਲੋਂ ਆਜ਼ਾਦੀ ਦੀ ਲੜਾਈ ਵਿਚ ਨਿਭਾਏ ਰੋਲ ਨੂੰ ਖਤਮ ਕਰਨ ਦਾ ਮਾਮਲਾ ਇੱਕ ਲਿਖਤ ਰਾਹੀਂ ਸਾਹਮਣੇ ਆਉਣ ‘ਤੇ ਕੀਤਾ ਹੈ।
ਬਰਤਾਨੀਆ ਦੀ ਸੰਸਦ ਵਿੱਚ ਸਿੱਖ ਕੌਮ ਦੀ ਅਜ਼ਾਦੀ ਨਾਲ ਸਬੰਧਿਤ ਇੱਕ ਵਿਸ਼ੇਸ਼ ਕੌਮਾਂਤਰੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਸ਼ਖਸ਼ੀਅਤਾਂ ਨੇ ਹਿੱਸਾ ਲਿਆ।

ਲੰਡਨ: ਬਰਤਾਨੀਆ ਦੇ ਦੌਰੇ ਤੇ ਗਏ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਬਰਤਾਨੀਆਂ ਸਰਕਾਰ ਨੂੰ ਸੌਂਪੇ ਗਏ ਡੋਜ਼ੀਅਰ ਵਿੱਚ ਨਾਮ ਆਉਣ ਤੇ ਲੰਡਨ ਰਹਿੰਦੇ ਸਿੱਖ ਨੌਜਵਾਨ ਅਵਤਾਰ ਸਿੰਘ ਖੰਡਾ ਨੇ ਭਾਰਤ ਸਰਕਾਰ ਤੇ ਉਨ੍ਹਾਂ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ ਹੈ। ਅਵਤਾਰ ਸਿੰਘ ਖੰਡਾ ਨੇ ਆਪਣੀ ਫੇਸਬੁੱਕ ਆਈ.ਡੀ ਤੇ ਲਿਖਿਆ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ […]

ਲੰਮੇ ਸਮੇਂ ਤੋਂ ਆਪਸ ਵਿੱਚ ਲਹੂ ਵੀਟਵੀਂ ਲੜਾਈ ਲੜ ਰਹੇ ਫਲਸਤੀਨ ਅਤੇ ਇਸਰਾਈਲ ਦੇ ਮਸਲੇ ਦੇ ਹੱਲ ਲਈ ਕੂਟਨੀਤਕ ਦਬਾਅ ਬਣਾਉਦਿਆਂ ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਫਲਸਤੀਨ ਨੂੰ ਵੱਖਰੇ ਮੁਲਕ ਦਾ ਦਰਜਾ ਦੇਣ ਦੇ ਹੱਕ ’ਚ ਵੋਟਾਂ ਪਾਈਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।