ਕੀ ਹੈ ਕਨੇਡਾ-ਇੰਡੀਆ ਕੂਟਨੀਤਕ ਟਕਰਾਅ ਕੀ ਪੂਰੀ ਕਹਾਣੀ? ਕਨੇਡਾ ਰਹਿੰਦੇ ਸਿੱਖਾਂ ਨੂੰ ਭਾਰਤ ਕਿਉਂ ਬਣਾ ਰਿਹੈ ਨਿਸ਼ਾਨਾ?

Canada-India Diplomatic Escalations

ਕਨੇਡਾ ਤੇ ਇੰਡੀਆ ਦਰਮਿਆਨ ਬੀਤੇ ਸਮੇਂ ਵਿਚ ਉੱਭਰੇ ਕੂਟਨੀਤਕ ਤਣਾਅ ਦੇ ਕਾਰਨ ਕੀ ਹਨ? ਕਨੇਡਾ ਤੇ ਇੰਡੀਆ ਦੇ ਸੰਬੰਧਾਂ ਵਿਚ ਕੁੜੱਤਣ ਦਾ ਇਤਿਹਾਸ ਕੀ ਹੈ? ਕਨੇਡਾ ਤੇ ਇੰਡੀਆ ਵਿਚ ਪਹਿਲਾਂ ਅਤੇ ਹੁਣ ਬਣੇ ਤਣਾਅ ਦੇ ਹਾਲਾਤ ਦਾ ਸਿੱਖਾਂ ਨਾਲ ਕੀ ਸੰਬੰਧ ਹੈ?

ਕਨੇਡਾ ਨੇ ਅਮਿਤ ਸ਼ਾਹ, ਡੋਵਾਲ, ਜੈਸ਼ੰਕਰ ਤੇ ਮੋਦੀ ਦਾ ਨਾਮ ਜ਼ਬਰ ਘਟਨਾਵਾਂ ਨਾਲ ਜੋੜਿਆ, ਅਮਰੀਕਾ ਨੇ ਅਡਾਨੀ ਨੂੰ ਘੇਰਾ ਪਾਇਆ

ਇਕ ਕੈਨੇਡੀਅਨ ਖਬਰ ਅਦਾਰੇ ਗਲੋਬ ਅਤੇ ਮੇਲ ਵਿਚ ਛਪੀ ਇਕ ਖਬਰ ਵਿਚ ਇੰਡੀਆ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਨਾਮ ਕਨੇਡਾ ਵਿਚ ਇੰਡੀਆ ਦੀ ਵਿਦੇਸ਼ੀ ਦਖਲ ਅੰਦਾਜ਼ੀ ਅਤੇ ਇੰਡੀਆ ਦੇ ਸਰਕਾਰ ਦੇ ਏਜੰਟਾਂ ਵੱਲੋਂ ਕਨੇਡਾ ਵਿਚ ਕੀਤੇ ਜਾ ਰਹੇ ਕ+ਤ+ਲਾਂ ਅਤੇ ਵਿਆਪਕ ਹਿੰ+ਸਾ ਦੇ ਮਾਮਲਿਆਂ ਨਾਲ ਜੋੜਿਆ ਹੈ।

ਮੌਜੂਦਾ ਕੌਮੀ ਅਤੇ ਅੰਤਰਰਾਸ਼ਟਰੀ ਹਾਲਾਤਾਂ ਅਤੇ ਚੁਣੌਤੀਆਂ ਨਾਲ ਨਜਿੱਠਣ ਲਈ 5 ਦਸੰਬਰ ਨੂੰ ਮੋਗਾ ਵਿਖੇ ਕਨਵੈਨਸ਼ਨਃ ਦਲ ਖ਼ਾਲਸਾ

ਦਲ ਖ਼ਾਲਸਾ ਵਲੋਂ ਮੌਜੂਦਾ ਕੌਮੀ ਅਤੇ ਅੰਤਰਰਾਸ਼ਟਰੀ ਹਾਲਾਤਾਂ ਅਤੇ ਚੁਣੌਤੀਆਂ ਦਾ ਮੁਲਾਂਕਣ ਕਰਨ, ਉਹਨਾਂ ਨਾਲ ਨਜਿੱਠਣ ਅਤੇ ਸਿੱਖ ਸੰਘਰਸ਼ ਨੂੰ ਮੰਜ਼ਿਲ ਤੱਕ ਲੈ ਕੇ ਜਾਣ ਲਈ ਨਵੀਂ ਰਣਨੀਤੀ ਬਣਾਉਣ ਹਿੱਤ ਕਨਵੈਨਸ਼ਨ ਕਰਨ ਦਾ ਫੈਸਲਾ ਲਿਆ ਗਿਆ ਹੈ।

ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਦੀ ਪੜਚੋਲ (ਜਰੂਰ ਸੁਣੋ)

“ਤੱਥ-ਪੜਚੋਲ-ਨਜ਼ਰੀਆ” ਦੀ ਇਕ ਕੜੀ ਵਿਚ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਬਾਰੇ ਖਾਸ ਗੱਲਬਾਤ ਕੀਤੀ ਹੈ।

ਕੈਨੇਡਾ ਵਿਚ ਹਿੰਦੂ-ਸਿੱਖ ਤਣਾਅ ਬਣਾਉਣ ਦੀ ਭਾਰਤੀ ਰਣਨੀਤੀ ਦੀ ਪੜਚੋਲ: ਕੀ ਹੈ ਮੰਦਰ ਵਾਲੀ ਘਟਨਾ ਦਾ ਸੱਚ?

ਪੱਤਰਕਾਰ ਮਨਦੀਪ ਸਿੰਘ ਨਾਲ ਗੱਲਬਾਤ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਨੇਡਾ ਵਿਚ ਵਾਪਰੇ ਹਾਲੀਆ ਘਟਨਾਕ੍ਰਮ ਬਾਰੇ ਤੱਥ, ਪੜਚੋਲ ਅਤੇ ਨਜ਼ਰੀਆ ਪੇਸ਼ ਕੀਤਾ ਹੈ। ਆਪ ਜੀ ਦੀ ਜਾਣਕਾਰੀ ਹਿਤ ਇਹ ਵਿਖਤ (ਵੀਡੀਓ) ਸਾਂਝੀ ਕਰ ਰਹੇ ਹਾਂ।