ਵਿਸ਼ਵ ਸਿੱਖ ਇਕੱਤਰਤਾ : ਵਿੰਡਸਰ (ਕਨੇਡਾ) ਦੀਆਂ ਸੰਗਤਾਂ ਵੱਲੋਂ ਸਮੂਹ ਪੰਥ ਨੂੰ ਅਪੀਲ

ਪੰਥ ਸੇਵਕਾਂ ਵੱਲੋਂ ਸਾਰੇ ਵਿਸ਼ਵ ਦੇ ਸਿੱਖਾਂ ਦੇ ਸਹਿਯੋਗ ਨਾਲ ਵਿਸ਼ਵ ਸਿੱਖ ਇਕੱਤਰਤਾ ਸ੍ਰੀ ਅਨੰਦਪੁਰ ਸਾਹਿਬ ਵਿਖੇ ੨੮ ਜੂਨ ੨੦੨੩ ਨੂੰ ਸੱਦੀ ਗਈ ਹੈ।

ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨਾ ਸਿੱਖਾਂ ਦੀ ਅਵਾਜ਼ ਦਬਾਉਣ ਦਾ ਯਤਨ: ਪੰਥ ਸੇਵਕ

ਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਦੇ ਸ਼ਹਿਰ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁਖੀ ਭਾਈ ਹਰਦੀਪ ਸਿੰਘ ਨਿੱਝਰ ਨੂੰ ਹਥਿਆਰਬੰਦ ਹਮਲਾਵਰਾਂ ਨੇ ਸ਼ਹੀਦ ਕਰਕੇ ਸਿੱਖਾਂ ਦੀ ਹੱਕ, ਸੱਚ ਤੇ ਆਜ਼ਾਦੀ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ।

ਸਿੱਖਾਂ ਦਾ ਵਰਤਮਾਨ ਅਤੇ ਭਵਿੱਖ – ਭਾਈ ਦਲਜੀਤ ਸਿੰਘ ਦਾ ਸਰੀ (ਕਨੇਡਾ) ਦੀ ਸੰਗਤ ਦੇ ਨਾਮ ਸੁਨੇਹਾ

8 ਜਨਵਰੀ 2023 ਨੂੰ ਸਰੀ (ਕੈਨੇਡਾ) ਸਿੱਖ ਸੰਗਤ ਨੇ “ਸਿੱਖ-ਵਰਤਮਾਨ ਅਤੇ ਭਵਿੱਖ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ। ਭਾਈ ਦਲਜੀਤ ਸਿੰਘ ਨੇ ਪੰਜਾਬ ਇਸ ਸੈਮੀਨਾਰ ਨੂੰ ਸੰਬੋਧਨ ਆਪਣਾ ਸੁਨੇਹਾ ਸਾਂਝਾ ਕੀਤਾ।

ਕੈਨੇਡਾ ਦੇ ਸਿਨੇਮਿਆਂ ਵਿੱਚ ਨਹੀਂ ਲੱਗੇਗੀ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ; ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ

ਕੈਨੇਡਾ ਵਿਚਲੇ ਸਿੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਉੱਦਮ ਸਦਕਾ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ ਕਨੇਡਾ ਦੇ ਸਿਨੇਮਿਆਂ ਵੱਲੋਂ ਨਹੀਂ ਚਲਾਈ ਜਾਵੇਗੀ।