ਪਾਣੀਆਂ ਦੇ ਰਾਖੇ ਨੂੰ ਰਾਜਸਥਾਨ ਨਹਿਰ ਦਾ ਵਧੇਰਾ ਫਿਕਰ

ਚੰਡੀਗੜ੍ਹ: ਜ਼ਿੰਦਗੀ ਦੀ ਮੂਲ ਲੋੜ ਪਾਣੀ ਦੀ ਅਣਹੋਂਦ ਨਾਲ ਦੋ-ਚਾਰ ਹੋ ਰਹੇ ਪੰਜਾਬ ਲਈ ਵੱਡੀ ਤ੍ਰਾਸਦੀ ਇਹ ਬਣ ਚੁੱਕੀ ਹੈ ਕਿ ਉਸਦੇ ਆਪਣੇ ਆਗੂ ਉਸ ਪ੍ਰਤੀ ਇਮਾਨਦਾਰ ਨਹੀਂ ਹਨ। ਪੰਜਾਬ ਲਈ ਵੱਡਾ ਮਸਲਾ ਬਣ ਚੁੱਕੇ ਦਰਿਆਈ ਪਾਣੀਆਂ ਦੇ ਮਸਲੇ ‘ਤੇ ਸਾਰੀਆਂ ਰਾਜਨੀਤਕ ਪਾਰਟੀਆਂ ਵੱਡੇ-ਵੱਡੇ ਬਿਆਨ ਲਗਾਤਾਰ ਦਿੰਦੀਆਂ ਆ ਰਹੀਆਂ ਹਨ। ਬਾਦਲਕੇ ਹੋਣ ਭਾਵੇਂ ਕਾਂਗਰਸੀ ਸਭ […]
ਪੰਜਾਬ ਦੇ ਪਾਣੀਆਂ ਉੱਪਰ ਹੱਕ ਸਿਰਫ਼ ਪੰਜਾਬ ਦੇ ਲੋਕਾਂ ਦਾ ਹੈ ਨਾ ਕਿ ਭਾਰਤ ਦਾ: ਸਿੱਖ ਯੂਥ ਆਫ਼ ਪੰਜਾਬ

ਅੰਮ੍ਰਿਤਸਰ: 5 ਸਤੰਬਰ ਨੂੰ ਐੱਸ.ਵਾਈ.ਐੱਲ ਨਹਿਰ ਉੱਪਰ ਸੁਪਰੀਮ ਕੋਰਟ ਦਾ ਫੈਸਲਾ ਆਉਣਾ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਜਾ ਬੈਠੇ ਹਨ ਅਤੇ ਵੱਖ-ਵੱਖ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਐਸ.ਵਾਈ.ਐਲ ਦਾ ਫੈਸਲਾ ਪੰਜਾਬ ਦੇ ਹੱਕ ਵਿੱਚ ਕਰਵਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਦੇ […]
ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਸਰਕਾਰ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਰਵਾਈ ਕਰੇ: ਦਲ ਖਾਲਸਾ

ਅਜਨਾਲਾ: ਦਲ ਖਾਲਸਾ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਉਹ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਠੋਸ ਕਦਮ ਚੁਕਦਿਆਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਨੂੰਨੀ ਕਾਰਵਾਈ ਕਰੇ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ, ਜਥੇਬੰਦਕ ਸਕੱਤਰ ਰਣਬੀਰ ਸਿੰਘ, ਸੂਬੇਦਾਰ ਬਲਦੇਵ ਸਿੰਘ ਅਤੇ ਡਾ. ਅਰਪਾਲ ਸਿੰਘ ਨੇ […]
ਪੰਜਾਬ ਸਰਕਾਰ ਸੈਣੀ ਅਤੇ ਬਾਦਲ ਨੂੰ ਕਰੇ ਗ੍ਰਿਫਤਾਰ: ਸਿੱਖ ਯੂਥ ਆਫ ਪੰਜਾਬ

ਬਠਿੰਡਾ: ਡੀਜੀਪੀ ਸੁਮੇਧ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਵਿਧਾਨ ਸਭਾ ਵਿੱਚ ਅੱਠ ਘੰਟੇ ਦੀ ਚਰਚਾ ਤੋਂ ਬਾਅਦ ਕਾਫੀ ਕੁੱਝ ਸਪੱਸ਼ਟ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ […]
ਬਹਿਬਲ ਕਲਾਂ ਗੋਲੀਕਾਂਡ ਅਤੇ ਸੂਮੇਧ ਸੈਣੀ ਦੇ ਬਿਆਨ ਬਾਰੇ ਕੀ ਕਹਿੰਦਾ ਹੈ ਰਣਜੀਤ ਸਿੰਘ ਕਮਿਸ਼ਨ ਦਾ ਵਧੀਕ ਲੇਖਾ

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ, ਮੱਲਕੇ ਵਿੱਚ ਹੋਈ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਜਾਂਚ ਲੇਖੇ ਦਾ ਪਹਿਲਾ ਹਿੱਸਾ ਮੁੱਖ ਮੰਤਰੀ ਕੈਪਟਨ ਅਮਿੰਦਰ ਸਿੰਘ ਨੂੰ 30 ਜੂਨ 2018 ਨੂੰ ਸੌਪ ਦਿੱਤਾ ਸੀ।
ਅਮਰਿੰਦਰ ਸਿੰਘ ਬਾਦਲਾਂ ਨੂੰ ਬਚਾਉਣ ਦੀ ਥਾਂ ਉਹਨਾਂ ਤੇ ਮੁਕਦਮਾ ਦਰਜ਼ ਕਰੇ: ਆਪ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉੱਚ ਆਗੂਆਂ ਦਾ ਬਚਾਅ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਬਾਦਲਾਂ ਖਿਲਾਫ ਮੁਕਦਮਾਂ ਦਰਜ਼ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।
ਪ੍ਰਕਾਸ਼ ਸਿੰਘ ਬਾਦਲ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ

ਟਰਾਂਟੋ-ਕੈਨੇਡਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਅਤੇ ਪਰਮਿੰਦਰ ਸਿੰਘ ਪਾਂਗਲੀ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਰਗਾੜੀ ਇਨਸਾਫ ਮੋਰਚੇ ਦੀ ਮੁੱਖ ਮੰਗ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੂੰ ਤੁਰੰਤ ਪ੍ਰਕਾਸ਼ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ, ਉਮਰਾਨੰਗਲ ਅਤੇ ਗੁਰਮੀਤ ਰਾਮ ਰਹੀਮ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰੀਆਂ ਕਰਨੀਆਂ […]
ਪੰਜਾਬ ਸਰਕਾਰ ਸਾਕਾ ਗੁਰਦਾਸਪੁਰ ਦੇ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਵੀ ਕਾਰਵਾਈ ਕਰੇ

ਚੰਡੀਗੜ੍ਹ: ਸਾਕਾ ਗੁਰਦਾਸਪੁਰ 2012 ਵਿਚ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਸਿੱਖ ਵਿਿਦਆਰਥੀ ਜਸਪਾਲ ਸਿੰਘ ਦੇ ਮਾਤਾ ਪਿਤਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਦਖਲ ਦੇ ਕੇ ਇਸ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰਵਾਉਣ। ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਦੇ ਨਾਂ ਜਾਰੀ ਇਕ ਸੁਨੇਹੇ ਵਿਚ ਭਾਈ ਜਸਪਾਲ […]
ਕਰਤਾਰਪੁਰ ਸਾਹਿਬ ਦਾ ਲਾਂਘਾ: ਪਾਕਿਸਤਾਨ ਵਿਚਲੇ ਭਾਰਤੀ ਹਾਈ ਕਮਿਸ਼ਨਰ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ

ਪਾਕਿਸਤਾਨ ਵਿੱਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਪਾਕਿਸਤਾਨੀ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਵਿੱਚ ਪੈਦੇਂ ਗੁਰੂਦੁਆਰਾ ਕਰਤਾਰਪੁਰ ਸਾਹਿਬ ਵਿੱਚ ਦਾ ਦੌਰਾ ਕੀਤਾ। ਇਹ ਅਸਥਾਨ ਗੁਰੂ ਨਾਨਕ ਜੀ ਦੇ ਜੀਵਨ ਨਾਲ ਸਬੰਧਤ ਹੈ।
ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਦੇਰ ਕਿਉਂ ਕਰ ਰਹੇ ਹਨ ਕੈਪਟਨ ਅਮਰਿੰਦਰ ਸਿੰਘ: ਹਰਪਾਲ ਚੀਮਾ

ਚੰਡੀਗੜ੍ਹ: ਆਪ ਆਗੂ ਹਰਪਾਲ ਸਿੰਘ ਚੀਮਾ ਨੇ ਜਸਟਿਸ ਰਣਜੀਤ ਸਿੰਘ ਦੀ ਐਕਸ਼ਨ ਟੇਕਨ ਰਿਪੋਰਟ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਸ਼ੀਆਂ ਵਿਰੁੱਧ ਤੁਰੰਤ ਲੋੜੀਂਦੀ ਕਾਰਵਾਈ ਕਰਨ ‘ਚ ਬਿਨਾ ਕਾਰਨ ਦੇਰੀ ਕਰਨ ਦਾ ਦੋਸ਼ ਲਗਾਇਆ ਹੈ। ‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਲਿਖਤੀ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਵਿਧਾਨ ਸਭਾ ‘ਚ ਰਿਪੋਰਟ ਨੂੰ ਪੇਸ਼ ਕੀਤਿਆਂ […]
