Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Captain Amrinder Singh

Captain Amrinder Singh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੰਟਰਵਿਊਆਂ ਵਿੱਚ ਸਿੱਖ ਸੰਘਰਸ਼ ਅਤੇ ਸੰਤ ਜੀ ਨਾਲ ਜੁੜੀਆਂ ਘਟਨਾਵਾਂ ਬਾਰੇ ਕਈ ਦਾਅਵੇ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਦਾਅਵਾ ਇਹ ਵੀ ਹੈ ਕਿ ਜੇਕਰ ਰਾਜੀਵ ਗਾਂਧੀ ਅਤੇ ਸੰਤ ਜੀ ਦਰਮਿਆਨ ਮੁਲਾਕਾਤ ਹੋ ਜਾਂਦੀ, ਤਾਂ ਜੂਨ '84 ਦੀਆਂ ਦਰਦਨਾਕ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ।
ਲੰਘੀ 30 ਜੂਨ 2025 ਨੂੰ ਭਾਈ ਮਥੁਰਾ ਸਿੰਘ ਜੀ ਦੀ ਯਾਦ ਵਿਚ ਪਿੰਡ ਜੌੜਾ ਮਦਰਾ ਵਿਖੇ ਹੋਏ ਸਮਾਗਮ ਦੌਰਾਨ ਪੰਥ ਸੇਵਕ ਜਥਾ ਮਾਝਾ ਦੇ ਸੇਵਾਦਾਰ ਭਾਈ ਸੁਖਦੀਪ ਸਿੰਘ ਮੀਕੇ ਵੱਲੋਂ ਕੀਤਾ ਗਿਆ ਵਖਿਆਨ ਅਦਾਰਾ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਂਝਾ ਕਰ ਰਹੇ ਹਾਂ।

ਜਲੰਧਰ: ਸਾਕਾ ਨਕੋਦਰ ਦੇ ਸ਼ਹੀਦਾਂ ਦੇ ਪਰਵਾਰਾਂ ਵੱਲੋਂ ਮਨੁੱਖੀ ਹੱਕਾਂ ਦੇ ਲਈ ਸਰਗਰਮ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਨਾਮਇੰਦਿਆਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਾਕਾ ਨਕੋਦਰ 1986 ਦੇ ਇਨਸਾਫ ਦਾ ਵਾਅਦਾ ਯਾਦ ਕਰਵਾਇਆ।   ਸਾਕਾ ਨਕੋਦਰ ਵਿਚ ਸ਼ਹੀਦ ਹੋਣ ਵਾਲੇ ਸਿੱਖ ਨੌਜਵਾਨ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ […]

ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ ਹੈ, ਜੋ ਮੌਕੇ ਦੀਆਂ ਪ੍ਰਸਥਿਤੀਆਂ ਦੇ ਅਨੁਕੂਲ ਨਹੀਂ ਬਲਕਿ ਉਲਟ ਹੈ।
ਝੂਠੇ ਪੁਲੀਸ ਮੁਕਾਬਲੇ ਵਿੱਚ ਸਿੱਖ ਨੌਜਵਾਨ ਹਰਜੀਤ ਸਿੰਘ ਨੂੰ ਮਾਰਨ ਲਈ ਜ਼ਿੰਮੇਵਾਰ ਚਾਰ ਪੁਲੀਸ ਦੋਸ਼ੀਆਂ ਨੂੰ ਮੁਆਫੀ ਦੇਣ ਉੱਤੇ ਦਲ ਖਾਲਸਾ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਕਰੜੇ ਹੱਥੀ ਲੈਦਿਆਂ ਉਹਨਾਂ ਦੇ ਫੈਸਲੇ ਨੂੰ ਕਾਨੂੰਨ ਅਤੇ ਇਨਸਾਫ ਨਾਲ ਕੋਝਾ ਮਜ਼ਾਕ ਦਸਿਆ ਹੈ।
18ਵੀਂ ਸਦੀ ਦੌਰਾਨ ਪੰਜਾਬ ਏਸ਼ੀਆਈ ਮਹਾਦੀਪ ਦੀਆਂ ਸਭ ਨਾਲੋਂ ਵੱਧ ਉਪਜਾਊ ਆਰਥਿਕਤਾ ਵਜੋਂ ਜਾਣਿਆ ਜਾਂਦਾ ਸੀ।ਅੰਗਰੇਜੀ ਰਾਜ ਹੇਠ ਆਉਣ ਤੋਂ ਬਾਅਦ ਪੰਜਾਬ ਵਿਚ ਨਹਿਰੀ-ਸਿੰਜਾਈ ਨਾਲ ਖੇਤੀਬਾੜੀ, ਵਪਾਰਕ ਮੰਡੀਆਂ, ਸਰਕਾਰੀ ਨੌਕਰੀਆਂ ਆਦਿ ਨਾਲ ਆਰਥਿਕ ਵਿਕਾਸ ਲੀਹ 'ਤੇ ਰਿਹਾ।
ਰਾਹੁਲ ਗਾਂਧੀ ਵਲੋਂ ਸਿੱਖ ਨਸਲਕੁਸ਼ੀ 'ਚ ਸ਼ਾਮਲ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੱਖ ਮੰਤਰੀ ਚੁਣੇ ਜਾਣ ਉੱਤੇ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਵਲੋਂ ਰੋਸ ਜਤਾਇਆ ਜਾ ਰਿਹਾ ਹੈ ੳਥੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹਮਰੁਤਬਾ ਕਮਲਨਾਥ ਦੇ ਹੱਕ ਵਿਚ ਖੁਲ੍ਹ ਕੇ ਨਿੱਤਰ ਪਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।