Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Caste system in india

Caste system in india

ਮੱਧ ਪ੍ਰਦੇਸ਼: ਭਾਰਤੀ ਉਪਮਹਾਂਦੀਪ ਵਿੱਚ ਦਲਿਤ ਭਾਈਚਾਰੇ ਵਿਰੁਧ ਹਿੰਸਾ ਵਿੱਚ ਵਾਧਾ ਹੋ ਰਿਹਾ ਹੈ। ਇਸ ਤਹਿਤ ਮੱਧ ਪ੍ਰਦੇਸ਼ ਵਿਖੇ ਇਕ ਦਲਿਤ ਆਗੂ ਦੇ ਸਿਰ ਦਾ ਚੰਮ ਲਾਹ ਦਿੱਤੇ ਜਾਣ ਦੀ ਘਿਨਾਉਣੀ ਘਟਨਾ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅਖਬਾਰਾਂ ਵਿੱਚ ਨਸ਼ਰ ਹੋਈ ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜਿਲ੍ਹੇ ਦੇ ਮਹੋਬਾ ਪਿੰਡ ਵਿੱਚ ਤਿੰਨ ਬੰਦਿਆਂ […]

ਐਤਵਾਰ ਨੂੰ ਹਰਿਆਣਾ 'ਚ ਦੋ ਜਾਤ ਆਧਾਰਤ ਰੈਲੀਆਂ ਕਾਰਨ ਵਧਦੇ ਤਣਾਅ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਂ 'ਤੇ 26 ਨਵੰਬਰ ਦੀ ਅੱਧੀ ਰਾਤ ਤਕ ਮੋਬਾਇਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਅੰਮ੍ਰਿਤਸਰ ਵਿਖੇ ਇਕ ਨਿੱਜੀ ਚੈਨਲ ਦੁਆਰਾ ਜਾਤ-ਪਾਤ 'ਤੇ ਕਰਵਾਈ ਚਰਚਾ ਦੌਰਾਨ ਬਾਦਲ ਦਲ ਦੇ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਵਲੋਂ ਸਮਾਜ ਨੂੰ ਜਾਤ-ਪਾਤ ਵਿੱਚ ਵੰਡਣ ਦਾ ਜੋ ਇਲਜਾਮ ਡਾ. ਭੀਮ ਰਾਓ ਅੰਬੇਦਕਰ ਜੀ ਤੇ ਲਗਾਇਆ ਗਿਆ ਹੈ, ਨਿਰਾਧਾਰ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਐਸਸੀ/ਐਸਟੀ ਵਿੰਗ ਦੇ ਪੰਜਾਬ ਮੁੱਖੀ ਦੇਵ ਮਾਨ ਨੇ ਨਿਖੇਧੀ ਕਰਦੇ ਕਿਹਾ ਕਿ ਆਪ ਦੀ ਸਮੁੱਚੀ ਲੀਡਰਸ਼ਿਪ ਇਸ ਦੀ ਨਿੰਦਾ ਕਰਦੀ ਹੈ ਅਤੇ ਵਿਰਸਾ ਸਿੰਘ ਵਲਟੋਹਾ ਤੋਂ ਇਸ ਘਿਣੌਨੀ ਹਰਕਤ ਲਈ ਸਮੁਚੇ ਦਲਿਤ ਸਮਾਜ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ ਦੀ ਮੰਗ ਕਰਦੀ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੋਂ ਮੰਗ ਕਰਦੀ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਵਜ਼ਾਰਤ ਵਿਚੋਂ ਬਰਖਾਸਤ ਕੀਤਾ ਜਾਵੇ। ਜੇ ਵਿਰਸਾ ਸਿੰਘ ਵਲਟੋਹਾ ਨੇ ਜਨਤਕ ਤੌਰ 'ਤੇ ਇਕ ਹਫਤੇ ਦੇ ਅੰਦਰ ਮੁਆਫੀ ਨਾ ਮੰਗੀ ਅਤੇ ਮੁੱਖ ਮੰਤਰੀ ਪੰਜਾਬ ਨੇ ਵਲਟੋਹਾ ਨੂੰ ਬਰਖਾਸਤ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਆਪਣੀ ਇਸ ਸਬੰਧੀ ਅਗਲੀ ਰਣਨੀਤੀ ਤਹਿ ਕਰੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।