ਝੂਠੇ ਪੁਲਿਸ ਮੁਕਾਬਲੇ ਲਈ 5 ਪੁਲਿਸ ਵਾਲਿਆਂ ਨੂੰ 32 ਸਾਲ ਬਾਅਦ ਸਜਾ ਸੁਣਾਈ

CBI Court Sentences 5 Ex-Punjab Police Officers to Life in 1993 Fake Encounter Case

ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ — ਨੂੰ ਕਤਲ ਕਰਨ ਦੇ ਦੋਸ਼ ‘ਚ ਪੰਜਾਬ ਪੁਲਿਸ ਦੇ ਪੰਜ ਸੇਵਾਮੁਕਤ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਦੋ ਸਾਬਕਾ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

former sho gurbhinder singh and asi parshotam singh

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਗਰੋਂ ਦੋਸ਼ੀ ਥਾਣੇਦਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਦੋਸ਼ੀਆਂ ਨੂੰ ਚਾਰ ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ।

1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਦੋ ਸਾਬਕਾ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

former sho gurbhinder singh and asi parshotam singh

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਗਰੋਂ ਦੋਸ਼ੀ ਥਾਣੇਦਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਦੋਸ਼ੀਆਂ ਨੂੰ ਚਾਰ ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ।

ਸਿੱਖ ਕਤਲੇਆਮ ਵਿੱਚ ਸੱਜਣ ਕੁਮਾਰ ਦੀ ਸ਼ਮੂਲੀਅਤ ਬਾਰੇ ਪੁਲੀਸ ਨੇ ਗਵਾਹ ਦੇ ਬਿਆਨ ਸਹੀ ਢੰਗ ਨਾਲ ਦਰਜ ਨਹੀ ਕੀਤੇ: ਸੀ.ਬੀ.ਆਈ.

ਸੀਬੀਆਈ ਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਦੱਸਿਆ ਕਿ ਦਿੱਲੀ ਪੁਲੀਸ ਨੇ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸ਼ਮੂਲੀਅਤ ਬਾਰੇ ਗਵਾਹ ਦੇ ਬਿਆਨ ਸਹੀ ਢੰਗ ਦੇ ਨਾਲ ਦਰਜ ਨਹੀ ਕੀਤੇ।

ਰਾਮ ਰਹੀਮ ਵਲੋਂ ਜ਼ੁਰਮਾਨੇ ‘ਚ ਛੋਟ ਦੀ ਮੰਗ ਖਾਰਜ; ਹਾਈਕੋਰਟ ਵਲੋਂ 30 ਲੱਖ ਜਮ੍ਹਾ ਕਰਵਾਉਣ ਦੇ ਹੁਕਮ

ਸਾਧਣੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਸੀ.ਬੀ.ਆਈ. ਦੀ ਪੰਚਕੂਲਾ ਵਿਸ਼ੇਸ਼ ਅਦਾਲਤ ਵਲੋਂ ਸੁਣਾਈ 10-10 ਸਾਲ ਕੈਦ ਦੀ ਸਜ਼ਾ ਦੇ ਵਿਰੁੱਧ ਰਾਮ ਰਹੀਮ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਅਪੀਲ ‘ਤੇ ਜਸਟਿਸ ਸੂਰੀਆਕਾਂਤ ਦੇ ਡਵੀਜ਼ਨ ਬੈਂਚ ਨੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਰਾਮ ਰਹੀਮ ਨੂੰ ਲਾਏ ਗਏ ਜ਼ੁਰਮਾਨੇ ‘ਤੇ ਰੋਕ ਲਾਉਣ ਦੀ ਮੰਗ ‘ਤੇ ਬੈਂਚ ਨੇ ਉਸ ਨੂੰ ਝਟਕਾ ਦਿੰਦਿਆਂ ਦੋਵੇਂ ਮਾਮਲਿਆਂ ਵਿਚ 30 ਲੱਖ ਰੁਪਏ ਦੋ ਮਹੀਨੇ ਵਿਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ।

ਗੁਰਦਾਸਪੁਰ ਜ਼ਿਮਨੀ ਚੋਣ ਕਾਰਨ ਮੈਨੂੰ ਪਰੇਸ਼ਨ ਕਰ ਸਕਦੀ ਹੈ ਹਰਿਆਣਾ ਪੁਲਿਸ: ਹਰਮਿੰਦਰ ਜੱਸੀ

ਹਰਿਆਣਾ ਪੁਲਿਸ ਹੁਣ ਡੇਰਾ ਮੁਖੀ ਦੇ ਕੁੜਮ ਅਤੇ ਸਾਬਕਾ ਕਾਂਗਰਸੀ ਮੰਤਰੀ ਹਰਮਿੰਦਰ ਜੱਸੀ ਨੂੰ ਘੇਰਨ ਦੇ ਰੌਂਅ ਵਿੱਚ ਹੈ। ਇਸ ਗੱਲ ਦਾ ਪ੍ਰਗਟਾਵਾ ਖੁਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਕੁੜਮ ਹਰਮਿੰਦਰ ਜੱਸੀ ਨੇ ਮੀਡੀਆ ਸਾਹਮਣੇ ਕੀਤਾ।

ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੇ ਕਿਹਾ; ਹਨੀਪ੍ਰੀਤ ਦੀ ਗ੍ਰਿਫ਼ਤਾਰੀ ‘ਚ ਪੰਜਾਬ ਪੁਲਿਸ ਦੀ ਭੂਮਿਕਾ ਸ਼ੱਕੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ ‘ਚ 20 ਸਾਲਾ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਦੀਆਂ 25 ਅਗਸਤ ਤੋਂ ਬਾਅਦ ਦੀਆਂ ਸਰਗਰਮੀਆਂ ਤੋਂ ਹੁਣ ਹੌਲੀ-ਹੌਲੀ ਪਰਦਾ ਉੱਠਣਾ ਸ਼ੁਰੂ ਹੋ ਗਿਆ ਹੈ।

ਬਲਾਤਕਾਰ ਪੀੜਤ ਸਾਧਣੀਆਂ ਵਲੋਂ ਹਾਈਕੋਰਟ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਉਮਰ ਕੈਦ ਦੀ ਮੰਗ

ਗੁਰਮੀਤ ਰਾਮ ਰਹੀਮ ਹੱਥੋਂ ਬਲਾਤਕਾਰ ਦਾ ਸ਼ਿਕਾਰ ਹੋਈਆਂ ਦੋ ਸਾਧਣੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨਾਂ ਦਾਖ਼ਲ ਕਰ ਕੇ ਕਿਹਾ ਹੈ ਕਿ ਸੀ.ਬੀ.ਆਈ. ਪੰਚਕੂਲਾ ਅਦਾਲਤ ਵਲੋਂ 28 ਅਗਸਤ ਨੂੰ ਸੁਣਾਈ ਸਜ਼ਾ ਘੱਟ ਹੈ ਤੇ ਜੁਰਮ ਮੁਤਾਬਿਕ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੇਣੀ ਬਣਦੀ ਸੀ, ਲਿਹਾਜ਼ਾ ਪੰਚਕੂਲਾ ਅਦਾਲਤ ਦੇ ਫ਼ੈਸਲੇ ‘ਤੇ ਮੁੜ ਗ਼ੌਰ ਕਰਕੇ ਸਜ਼ਾ ਨੂੰ ਉਮਰ ਕੈਦ ‘ਚ ਬਦਲਿਆ ਜਾਣਾ ਚਾਹੀਦਾ ਹੈ।

ਭਾਜਪਾ ਦੇ ਬੁਲਾਰੇ ਵਲੋਂ ਹਨੀਪ੍ਰੀਤ ਨੂੰ ਪੰਜਾਬ ਵਿਚ ਪਨਾਹ ਦੇਣ ਦੇ ਦੋਸ਼ਾਂ ਦਾ ਪੰਜਾਬ ਸਰਕਾਰ ਵਲੋਂ ਖੰਡਨ

ਬਲਾਤਕਾਰ ਦੇ ਦੋਸ਼ ‘ਚ 20 ਸਾਲਾ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਉਰਫ ਪ੍ਰਿਯੰਕਾ ਤਨੇਜਾ ਦੀ ਸੋਮਵਾਰ (3 ਅਕਤੂਬਰ) ਨੂੰ ਹੋਈ ਗ੍ਰਿਫਤਾਰੀ ਤੇ ਉਸ ਤੋਂ ਪਹਿਲਾਂ ਦੋ ਟੀ.ਵੀ. ਚੈਨਲਾਂ ਨਾਲ ਇੰਟਰਵਿਊ ਤੋਂ ਬਾਅਦ ਇਹ ਚਰਚਾ ਸ਼ੁਰੂ ਹੋਈ ਕਿ ਹਨੀਪ੍ਰੀਤ ਬੀਤੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਖੇਤਰਾਂ ਵਿਚ ਘੁੰਮ ਰਹੀ ਸੀ, ਜਿਸ ਸਬੰਧੀ ਪੰਜਾਬ ਪੁਲਿਸ ਨੂੰ ਜਾਣਕਾਰੀ ਸੀ। ਦੋ ਟੀ.ਵੀ. ਚੈਨਲਾਂ ਨੂੰ ਹਨੀਪ੍ਰੀਤ ਵਲੋਂ ਦਿੱਤੀ ਗਈ ਇੰਟਰਵਿਊ ਸਬੰਧੀ ਵੀ ਦੱਸਿਆ ਜਾ ਰਿਹਾ ਸੀ ਕਿ ਇਹ ਸਭ ਕੁਝ ਮੁਹਾਲੀ ਪੁਲਿਸ ਅਤੇ 2-3 ਵਕੀਲਾਂ ਦੀ ਜਾਣਕਾਰੀ ਵਿਚ ਸੀ ਜੋ ਪੁਲਿਸ ਦੇ ਵੀ ਸੰਪਰਕ ਵਿਚ ਸਨ।

ਡੇਰਾ ਸਿਰਸਾ ਵਿਵਾਦ: ਰਾਮ ਰਹੀਮ ਦੀ ਕਰੀਬੀ ਮਦਦਗਾਰ ਹਨੀਪ੍ਰੀਤ ਗ੍ਰਿਫਤਾਰ

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਹਰਿਆਣਾ ਪੁਲਿਸ ਨੇ ਹਨੀਪ੍ਰੀਤ, ਜੋ ਕਿ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਕਰੀਬੀ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ 25 ਅਗਸਤ, ਜਿਸ ਦਿਨ ਰਾਮ ਰਹੀਮ ਨੂੰ ਬਲਾਤਕਾਰ ਦੇ ਦੋਸ਼ ‘ਚ 20 ਸਾਲਾ ਸਜ਼ਾ ਹੋਈ ਸੀ, ਤੋਂ ਫਰਾਰ ਸੀ।