Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Connecticut State Assembly

Connecticut State Assembly

ਚਿੱਠੀ ‘ਚ ਲਿਖਿਆ ਐ ਕਿ “ਜਿਵੇਂ ਕਿ ਮੈਂ ਪਹਿਲਾਂ ਕਿਹਾ ਹੈ ਕਿ 1984 ਸਿੱਖ ਵਿਰੋਧੀ ਹਿੰਸਾ ਦੀਆਂ ਜੜ੍ਹਾਂ ਸਿੱਖ ਅੱਤਵਾਦੀਆਂ ਵਲੋਂ ਫੈਲਾਏ ਗਏ ਅੱਤਵਾਦ ਵਿੱਚ ਪਈਆਂ ਹਨ ਅਤੇ ਜਿਸਨੂੰ ਕਿ ਧਿਆਨ ਵਿੱਚ ਨਹੀਂ ਲਿਆਂਦਾ ਗਿਆ। ਜਿਹਨਾਂ ਲੋਕਾਂ ਨੇ ਵਿਧਾਨ ਸਭਾ ਦੇ ਮਤੇ ਬਾਰੇ ਤੁਹਾਡੇ ਤੀਕ ਪਹੁੰਚ ਕੀਤੀ ਹੈ ਉਹਨਾਂ ਦਾ ਮਕਸਦ ਪਾਟੋਧਾੜ ਦੀ ਸਿਆਸਤ ਰਾਹੀਂ ਭਾਰਤੀ ਸੰਘ ਨੂੰ ਕਮਜੋਰ ਕਰਨਾ ਹੈ ਅਤੇ ਤੁਸੀਂ ਏਸ ਗੱਲ ਨਾਲ ਸਹਿਮਤ ਹੋਵੋਂਗੇ ਕੇ ਅਸੀਂ ਇਹ ਹੋਣਾ ਪ੍ਰਵਾਨ ਨਹੀਂ ਕਰ ਸਕਦੇ”

ਚੰਡੀਗੜ੍ਹ: ਭਾਵੇਂ ਕਿ 1984 ਵਿਚ ਭਾਰਤ ਅੰਦਰ ਸਿੱਖਾਂ ਦੀ ਹੋਈ ਕਤਲੋਗਾਰਤ ਨੂੰ ਭਾਰਤੀ ਮੀਡੀਆ ਅਤੇ ਭਾਰਤੀ ਨੁਮਾਂਇੰਦੇ ਦੰਗੇ ਕਹਿ ਕੇ ਸਰਕਾਰੀ ਸ਼ਹਿ ਅਤੇ ਯੋਜਨਾਵੱਧ ਢੰਗ ਨਾਲ ਹੋਏ ਕਤਲੇਆਮ ‘ਤੇ ਪਰਦਾ ਪਾਉਣ ਦੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ ਪਰ ਵਿਦੇਸ਼ਾਂ ਵਿਚ ਸਰਕਾਰੀ ਨੁਮਾਂਇੰਦੇ ਅਤੇ ਅਦਾਰੇ ਇਸ ਗੱਲ ਨੂੰ ਲਗਤਾਰ ਮਾਨਤਾ ਦੇ ਰਹੇ ਹਨ ਕਿ 1984 ਵਿਚ ਭਾਰਤ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।