ਚੰਡੀਗੜ੍ਹ: ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਮੁਸਲਿਮ ਮੀਟ ਵਪਾਰੀ ਨੂੰ ਬੀਤੇ ਸਾਲ ਜੂਨ ਮਹੀਨੇ ਕੁੱਟ-ਕੁੱਟ ਕੇ ਮਾਰ ਦੇਣ ਦੇ ਕੇਸ ਵਿਚ ਅਦਾਲਤ ਨੇ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਰਾਮਗੜ੍ਹ ਜ਼ਿਲ੍ਹਾ ਅਦਾਲਤ ਨੇ 40 ਸਾਲਾ ਅਲੀਮੁਦੀਨ ਅੰਸਾਰੀ ਦੇ ਕਤਲ ਕੇਸ ਵਿਚ 11 ਵਿਅਕਤੀਆਂ ਨੂੰ ਦੋਸ਼ੀ ਮੰਨਿਆ ਹੈ, ਜਿਹਨਾਂ ਵਿਚ ਭਾਰਤੀ ਜਨਤਾ ਪਾਰਟੀ […]