Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

CPI

CPI

ਨਵੀਂ ਦਿੱਲੀ: ਭਾਰਤ ਦੀਆਂ ਸੱਤ ਕੌਮੀ ਪਾਰਟੀਆਂ ਦੀ 2016-17 ਵਿੱਚ ਕੁੱਲ ਆਮਦਨ 1559.17 ਕਰੋੜ ਰੁਪਏ ਘੋਸ਼ਿਤ ਕੀਤੀ ਗਈ ਹੈ ਜਦੋਂ ਕਿ ਇਸ ਵਿੱਚ ਭਾਜਪਾ ਦੀ ਸਭ ਤੋਂ ਵਧ ਆਮਦਨ 1034.27 ਕਰੋੜ ਰੁਪਏ ਹੈ। ਇਹ ਜਾਣਕਾਰੀ ਇਥੇ ਇਕ ਰਿਪੋਰਟ ਵਿੱਚ ਦਿੱਤੀ ਗਈ। 2016-17 ਦੌਰਾਨ ਕੌਮੀ ਪਾਰਟੀਆਂ ਦੀ ਕੁੱਲ ਆਮਦਨ ਦਾ ਇਹ 66.34 ਫੀਸਦੀ ਹਿੱਸਾ ਹੈ। ਇਹ […]

ਚੰਡੀਗੜ੍ਹ: ਦੇਸ਼ ਧਰੋਹ ਦੇ ਕੇਸ ਦਾ ਸਾਹਮਣਾ ਕਰ ਰਹੇ ਜੇ.ਐਨ.ਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ 23 ਮਾਰਚ ਨੂੰ ਪੰਜਾਬ ਦੇ ਹੁਸੈਨੀਵਾਲਾ ਵਿਖੇ ਮਨਾਏ ਜਾ ਰਹੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਵਿੱਚ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ।
ਦਿੱਲੀ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਹਿੰਦੂਤਵੀ ਜੱਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਕਾਰਕੂਨਾਂ ਨੇ ਹੁੱਲੜਬਾਜ਼ੀ ਕਰਦਿਆਂ ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀ. ਪੀ. ਆਈ. ਐਮ.) ਪੰਜਾਬ ਦੇ ਇੱਥੇ ਸਥਿਤ ਦਫ਼ਤਰ 'ਚੀਮਾ ਭਵਨ' ‘ਤੇ ਹਮਲਾ ਕਰਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਪੱਥਰ ਮਾਰ ਕੇ ਭਵਨ ਦੇ ਇਕ ਕਮਰੇ ਦਾ ਸ਼ੀਸ਼ਾ ਤੋੜ ਦਿੱਤਾ।ਦੋਵਾਂ ਜੱਥੇਬੰਦੀਆਂ ਦੇ ਕਾਰਕੁੰਨਾਂ ਨੇ ਭਵਨ ਦਾ ਗੇਟ ਤੋੜਨ ਦੀ ਵੀ ਕੋਸ਼ਿਸ਼ ਕੀਤੀ।
ਨਵੀਂ ਦਿੱਲੀ,(6 ਮਈ 2014):-ਭਾਜਪਾ ਅਤੇ ਆਰ. ਐਸ. ਐਸ ਸਮੇਤ ਹਿੰਦੂਵਾਦੀ ਕੱਟੜ ਜੱਥੇਬੰਦੀਆਂ ਜਿੱਥੇ ਮੋਦੀ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਣਾਉਣ ਲਈ ਹਰ ਹੀਲਾ ਵਰਤ ਰਹੀਆਂ ਹਨ ਅਤੇ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀਆਂ ਉੱਥੇ ਨਾਲ ਹੀ ਭਾਰਤੀ ਰਾਜਨੀਤੀ ਵਿੱਚ ਸਰਗਰਮ ਧਰਮ ਨਿਰਪੱਖ ਕਹਾਉਣ ਵਾਲਆਂਿ ਤਾਕਤਾਂ ਨੇ ਮੋਦੀ ਵਿਰੁੱਧ ਸਫਬੰਦੀ ਸ਼ੁਰੂ ਕਰ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।