ਜਹਾਜ਼ ਅਗਵਾਹ ਦੇ 37 ਸਾਲ ਬਾਅਦ ਮੁੜ ਚੱਲੇ ਮੁਕਦਮੇਂ ਵਿਚੋਂ 2 ਸਿੱਖ ਬਰੀ ਹੋਏ

ਦਿੱਲੀ ਦੀ ਪਟਿਆਲਾ ਹਾਉਸ ਕੋਰਟ ਨੇ 37 ਸਾਲ ਪਹਿਲਾ ਜਹਾਜ ਅਗਵਾਹ ਕਰਨ ਦੇ ਕੇਸ ਵਿੱਚ ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ ਅਤੇ ਭਾਈ ਤੇਜਿੰਦਰਪਾਲ ਸਿੰਘ ਨੂੰ ਅੱਜ ਬਰੀ ਕਰ ਦਿੱਤਾ ਗਿਆ ਹੈ।

ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਸਵੈ-ਨਿਰਣੇ ਦਾ ਹੱਕ’ ਅਤੇ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾਂ ਤੋਂ ਮੰਗ ਕੀਤੀ ਕਿ ਉਹ ਵੱਡਾ ਦਿੱਲ ਦਿਖਾਉਣ ਅਤੇ ਭਾਰਤ-ਪਾਕਿ ਵੰਡ ਮੌਕੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਕੀਤੇ ਵਾਅਦੇ ਦੀ ਰੌਸ਼ਨੀ ਵਿੱਚ ਸੰਘਰਸ਼ੀਲ ਕੌਮਾਂ ਨੂੰ ‘ਸਵੈ-ਨਿਰਣੇ ਦਾ ਹੱਕ’ ਅਤੇ ‘ਵੱਖ ਹੋਣ ਦਾ ਹੱਕ’ ਦੇਣ। ਜਥੇਬੰਦੀ ਦਾ ਕਹਿਣਾ ਹੈ ਕਿ […]

ਦਲ ਖਾਲਸਾ ਆਪਣੀ 40ਵੀ ਵਰ੍ਹੇਗੰਢ ਮੌਕੇ 13 ਅਗਸਤ ਨੂੰ ਆਜ਼ਾਦੀ ਸੰਕਲਪ ਦਿਵਸ ਵਜੋਂ ਮਨਾਏਗਾ

ਹੁਸ਼ਿਆਰਪੁਰ: ਸੰਯੁਕਤ ਰਾਸ਼ਟਰ ਵਲੋਂ ਮਾਨਤਾ ਪ੍ਰਾਪਤ ਸਵੈ ਨਿਰਣੇ ਦੇ ਹੱਕ ਨੂੰ ਹਾਸਿਲ ਕਰਨ ਲਈ ਸੰਘਰਸ਼ ਕਰਦੇ ਹੋਏ ਆਪਣੇ 40 ਸਾਲਾਂ ਦੇ ਸਫ਼ਰ ਨੂੰ ਪੂਰੇ ਕਰਦਿਆਂ ਹੋਇਆਂ ਦਲ ਖਾਲਸਾ 13 ਅਗਸਤ ਨੂੰ ਆਜ਼ਾਦੀ ਸੰਕਲਪ ਦਿਵਸ ਵਜੋਂ ਮਨਾਏਗਾ। ਜਥੇਬੰਦੀ ਆਪਣੀ 40ਵੀ ਵਰ੍ਹੇਗੰਢ ਮੌਕੇ 13 ਅਗਸਤ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ, ਚੰਡੀਗੜ੍ਹ ਵਿੱਚ ਕਾਨਫਰੰਸ ਕਰ ਰਹੀ ਹੈ। […]

ਸਿਖਜ਼ ਫਾਰ ਜਸਟਿਸ ਨੂੰ ਲਿਖੀ ਸਵਾਲਾਂ ਵਾਲੀ ਚਿੱਠੀ ‘ਤੇ ਸਿੱਖ ਧਿਰਾਂ ਵਿਚ ਸ਼ਬਦੀ ਜੰਗ ਛਿੜੀ

ਰੈਫਰੈਂਡਮ 2020 ਮੁਹਿੰਮ ਦੀ ਸਪੱਸ਼ਟਤਾ ਸਬੰਧੀ ਸਿੱਖਜ਼ ਫਾਰ ਜਸਟਿਸ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ ਇਕ ਸਵਾਲਾਂ ਵਾਲੀ ਚਿੱਠੀ ਲਿਖਣ ਤੋਂ ਬਾਅਦ ਸਿੱਖ ਧਿਰਾਂ ਦਰਮਿਆਨ ਆਪਸੀ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ।

ਦਲ ਖ਼ਾਲਸਾ ਤੇ ਸ਼੍ਰੋ.ਅ.ਦ(ਅ) ਨੇ “ਰੈਫਰੈਂਡਮ 2020” ਮੁਹਿੰਮ ‘ਤੇ ਸਵਾਲ ਚੁਕਦਿਆਂ ਸਿੱਖਜ਼ ਫਾਰ ਜਸਟਿਸ ਨੂੰ ਚਿੱਠੀ ਲਿਖੀ

ਅੰਮ੍ਰਿਤਸਰ: ਪੰਜਾਬ ਵਿਚਲੀਆਂ ਅਜ਼ਾਦੀ ਪਸੰਦ ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿੱਖਜ਼ ਫਾਰ ਜਸਟਿਸ ਜਥੇਬੰਦੀ ਨੂੰ ਅਪੀਲੀ ਕੀਤੀ ਹੈ ਕਿ ਉਸ ਵਲੋਂ ਪ੍ਰਚਾਰੀ ਜਾ ਰਹੀ ‘ਰਾਇਸ਼ੁਮਾਰੀ 2020’ ਮੁਹਿੰਮ ਸਬੰਧੀ ਉਹ ਖਦਸ਼ੇ ਦੂਰ ਕਰਕੇ ਸਥਿਤੀ ਸਪਸ਼ਟ ਕਰੇ। ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ […]

ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਸਿੱਖ ਜਥੇਬੰਦੀਆਂ ਨੇ ਨਸ਼ਿਆਂ ਖਿਲਾਫ ਕੱਢਿਆ ਮਾਰਚ

ਹੁਸ਼ਿਆਰਪੁਰ: ਪੰਜਾਬ ਅੰਦਰ ਵੱਧ ਰਿਹਾ ਨਸ਼ਿਆ ਦਾ ਪ੍ਰਕੋਪ ਅਤੇ ਲੱਚਰਪੁਣਾ ਭਾਰਤੀ ਸਟੇਟ ਦੀ ਗਿਣੀ ਮਿਥੀ ਸਾਜਿਸ਼ ਦਾ ਹਿੱਸਾ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਦੇ ਕੌਮੀ ਜਜ਼ਬੇ ਨੂੰ ਖੋਰਾ ਲਾਇਆ ਜਾ ਸਕੇ। ਜਿੰਨੀ ਦੇਰ ਤੱਕ ਪੁਲਿਸ-ਰਾਜਨੀਤਕ-ਅਤੇ ਸਮੱਗਲਰਾਂ ਦਾ ਨਾਪਾਕ ਗਠਜੋੜ ਦਾ ਲੱਕ ਨਹੀ ਟੁੱਟਦਾ ਉਨੀ ਦੇਰ ਇਸ ਸਮੱਸਿਆ ਦਾ ਕੋਈ ਸਦੀਵੀ ਹੱਲ ਨਹੀ ਹੋ ਸਕਦਾ। […]

ਪੰਚਾਇਤਾਂ ਨਸ਼ਾ ਵੰਡਣ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਮਤੇ ਪਾਉਣ: ਦਲ ਖਾਲਸਾ

ਦਲ ਖਾਲਸਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਬੇਨਤੀ ਕੀਤੀ ਕਿ ਉਹ ਨਸ਼ਿਆਂ ਨੂੰ ਜੜ੍ਹ ਤੋਂ ਪੁੱਟਣ ਲਈ ਚੋਣਾਂ ਦੌਰਾਨ ਨਸ਼ਾ ਵੰਡਣ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਪੰਚਾਇਤ ਵਿੱਚ ਮਤੇ ਪਾਉਣ।

ਦਰਬਾਰ ਸਾਹਿਬ ਵਿਖੇ ਜੂਨ 1984 ਦੇ ਭਾਰਤੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ

ਅੰਮ੍ਰਿਤਸਰ: ਭਾਰਤੀ ਫੌਜ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ 890 ਦੇ ਕਰੀਬ ਸਿੱਖਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ ਗਲਿਆਰੇ ਅੰਦਰ ਬਣੀ ਜੂਨ 1984 ਦੇ ਸ਼ਹੀਦਾਂ ਦੀ ਸ਼ਹੀਦੀ ਯਾਦਗਾਰ ਦੀ ਹੇਠਲੀ ਮੰਜ਼ਿਲ ਵਿਚ ਬਣ ਰਹੀ “ਸ਼ਹੀਦੀ ਗੈਲਰੀ” ਵਿਚ ਲਗਾਈਆਂ ਜਾਣਗੀਆਂ। ਦਮਦਮੀ ਟਕਸਾਲ ਦੀ ਮੰਗ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਅਫਗਾਨਿਸਤਾਨ ਵਿਚ ਸਿੱਖਾਂ ‘ਤੇ ਹੋਏ ਹਮਲੇ ਦੀ ਵਿਸ਼ਵ ਭਰ ਦੀਆਂ ਸਿੱਖ ਜਥੇਬੰਦੀਆਂ ਵਲੋਂ ਕਰੜੀ ਨਿੰਦਾ

ਚੰਡੀਗੜ੍ਹ: ਬੀਤੇ ਕਲ੍ਹ ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਹਮਲੇ ਵਿਚ 19 ਲੋਕ ਮਾਰੇ ਗਏ ਜਿਹਨਾਂ ਵਿਚ 10 ਸਿੱਖ ਹਨ। ਮਾਰੇ ਗਏ ਸਿੱਖਾਂ ਵਿਚ ਅਵਤਾਰ ਸਿੰਘ ਖ਼ਾਲਸਾ ਵੀ ਸ਼ਾਮਿਲ ਹਨ ਜੋ ਅਫਗਾਨ ਸੰਸਦ […]

ਪੰਜਾਬ ਅੰਦਰ ਸਰਕਾਰ ਦੇ ਬਦਲਣ ਨਾਲ ਚਿਹਰਿਆਂ ਨੂੰ ਛੱਡ ਹੋਰ ਕੁਝ ਵੀ ਨਹੀਂ ਬਦਲਿਆ: ਦਲ ਖਾਲਸਾ

ਅੰਮ੍ਰਿਤਸਰ: ਦਲ ਖਾਲਸਾ ਨੇ ਨਸ਼ਿਆਂ ਦੇ ਪ੍ਰਕੋਪ, ਰੇਤ ਮਾਫੀਆ, ਰਾਜਨੀਤਿਕ ਹੁਲੜਬਾਜੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਦਲ ਖ਼ਾਲਸਾ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰ ਦੇ ਬਦਲਣ ਨਾਲ ਚਿਹਰਿਆਂ ਨੂੰ ਛੱਡ ਹੋਰ ਕੁਝ […]