ਸ੍ਰੀ ਅੰਮ੍ਰਿਤਸਰ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਹੋਇਆ (ਖਾਸ ਰਿਪੋਰਟ)

ਨਕੋਦਰ ਸਾਕਾ ਜੋ 37 ਸਾਲ ਪਹਿਲਾਂ 2 ਫਰਵਰੀ 1986 ਨੂੰ ਵਾਪਰਿਆ ਸੀ। ਉਦੋਂ ਨਕੋਦਰ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾ ਅਗਨ ਭੇਟ ਹੋ ਗਈਆ। ਪੀੜਤ ਪਰਿਵਾਰਾਂ ਵਿੱਚੋਂ ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ 1986 ਵਿੱਚ ਨਕੋਦਰ ਬੇਅਦਬੀ ਕਾਂਡ ਵਿੱਚ ਪੁਲਿਸ ਵੱਲੋਂ ਚਲਾਈਆ ਅੰਨ੍ਹੇਵਾਹ ਗੋਲੀਆ ਨਾਲ ਸ਼ਹੀਦ ਹੋਣ ਵਾਲੇ ਚਾਰ ਨੌਜਵਾਨਾਂ

ਸ੍ਰੀ ਅੰਮ੍ਰਿਤਸਰ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਹੋਇਆ (ਖਾਸ ਰਿਪੋਰਟ)

ਨਕੋਦਰ ਸਾਕਾ ਜੋ 37 ਸਾਲ ਪਹਿਲਾਂ 2 ਫਰਵਰੀ 1986 ਨੂੰ ਵਾਪਰਿਆ ਸੀ। ਉਦੋਂ ਨਕੋਦਰ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾ ਅਗਨ ਭੇਟ ਹੋ ਗਈਆ। ਪੀੜਤ ਪਰਿਵਾਰਾਂ ਵਿੱਚੋਂ ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ 1986 ਵਿੱਚ ਨਕੋਦਰ ਬੇਅਦਬੀ ਕਾਂਡ ਵਿੱਚ ਪੁਲਿਸ ਵੱਲੋਂ ਚਲਾਈਆ ਅੰਨ੍ਹੇਵਾਹ ਗੋਲੀਆ ਨਾਲ ਸ਼ਹੀਦ ਹੋਣ ਵਾਲੇ ਚਾਰ ਨੌਜਵਾਨਾਂ

4 ਫਰਵਰੀ ਦਾ ਦਿਨ ਨਕੋਦਰ ਸਾਕੇ ਦੀ ਯਾਦ ਵਿੱਚ ਅਰਦਾਸ ਦਿਵਸ ਵਜੋਂ ਮਨਾਉਣ ਦੀ ਅਪੀਲ

ਲੰਡਨ: ਦੁਨੀਆਂ ਭਰ ਦੇ ਗੁਰਦਵਾਰਾ ਸਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਨੂੰ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਨਿਮਰ ਅਪੀਲ ਕੀਤੀ ਗਈ ਹੈ ਕਿ 4 ਫਰਬਰੀ ਵਾਲੇ ਦਿਨ ਨਕੋਦਰ ਸਾਕੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਦਿਵਸ ਵਜੋਂ ਮਨਾਇਆ ਜਾਵੇ । ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ […]

1986 ਸਾਕਾ ਨਕੋਦਰ ਦੇ ਸ਼ਹੀਦਾਂ ਦਾ 35ਵਾਂ ਸ਼ਹੀਦੀ ਦਿਹਾੜਾ 4 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ

ਸਾਕਾ ਨਕੋਦਰ ਦੇ ਸ਼ਹੀਦਾਂ ਦਾ 35ਵਾਂ ਸ਼ਹੀਦੀ ਦਿਹਾੜਾ 4 ਫ਼ਰਵਰੀ, ਦਿਨ ਵੀਰਵਾਰ ਨੂੰ ਕੌਮਾਂਤਰੀ ਗਲੋਬਲ ਜਾਗਰੁਕਤਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।

ਸਾਕਾ ਨਕੋਦਰ ਬੇਅਦਬੀ ਦੇ ਇੰਨਸਾਫ ਦੇਣ ਦਾ ਚੋਣ ਵਾਅਦਾ ਪੂਰਾ ਕਰਨ ਕੈਪਟਨ – ਚੋਧਰੀ ਸੰਤੋਖ ਸਿੰਘ

ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ 1986 ਵਿੱਚ ਸ਼੍ਰੌਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆ ਹੋਇਆ ਵਾਪਰੇ ਨਕੋਦਰ ਬੇਅਦਬੀ ਕਾਂਡ ਦੀ ਮੁੜ ਜਾਂਚ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ।

ਸਾਕਾ ਨਕੋਦਰ 1986: ਅਦਾਲਤ ਨੇ ਇਜ਼ਹਾਰ ਆਲਮ ਤੇ ਦਰਬਾਰਾ ਸਿੰਘ ਗੁਰੂ ਨੂੰ ਜਵਾਬ-ਤਲਬੀ ਲਈ ਹੁਕਮ ਜਾਰੀ ਕੀਤੇ

4 ਫਰਵਰੀ 1986 ਨੂੰ ਨਕੋਦਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਨਿਹੱਥੀ ਸਿੱਖ ਸੰਗਤ ਉੱਤੇ ਪੰਜਾਬ ਪੁਲਿਸ ਵਲੋਂ ਗੋਲੀਬਾਰੀ ਕਰ ਦਿੱਤੀ ਗਈ ਸੀ ਜਿਸ ਵਿਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ।

ਸਾਕਾ ਨਕੋਦਰ: ਸ਼੍ਰੋਮਣੀ ਕਮੇਟੀ ਵਲੋਂ ਅਹੁਦਾ ਮਾਣ ਰਹੇ ਦਰਬਾਰਾ ਸਿੰਘ ਗੁਰੂ ਨੇ ਹੀ ਜਾਰੀ ਕੀਤੇ ਸਨ ਕਰਫਿਊ ਦੇ ਹੁਕਮ

ਸ਼ਾਮ ਪੰਜ ਵਜੇ ਐਸਐਸਪੀ ਇਜ਼ਹਾਰ ਆਲਮ ਅਤੇ ਏਡੀਸੀ ਦਰਬਾਰਾ ਸਿੰਘ ਗੁਰੂ ਗੁਰਦੁਆਰਾ ਸਾਹਿਬ ਪਹੁੰਚੇ “ਦਰਬਾਰਾ ਸਿੰਘ ਗੁਰੁੂ ਨੇ ਉਸ ਥਾਂ ‘ਤੇ ਪਹੁੰਚ ਕੇ ਬਿਨਾਂ ਕਿਸੇ ਅਗਲੀ ਪੁੱਛ-ਗਿੱਛ, ਖੋਜ-ਪੜਤਾਲ ਦੇ ਇਹ ਸਿੱਟਾ ਕੱਢ ਮਾਰਿਆ ਕਿ ਇਹ ਘਟਨਾ ਇੱਕ ਹਾਦਸਾ ਸੀ ਅਤੇ ਅੱਗ ਗ੍ਰੰਥੀ ਸਿੰਘ ਦੀ ਅਣਗਹਿਲੀ ਕਾਰਣ ਲੱਗੀ ਸੀ।”

ਜੁਲਮ ਅਤੇ ਅਨਿਆ ਦੀ ਰੱਤ- ਰੱਤੀ ਦਾਸਤਾਨ : ਸਾਕਾ ਨਕੋਦਰ 1986

ਫਰਵਰੀ 1986 ਨੂੰ ਵਾਪਰੇ ਨਕੋਦਰ ਸਾਕੇ ਦੀ 33 ਵੀਂ ਵਰ੍ਹੇਗੰਡ ਮੌਕੇ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ ਬਲਦੇਵ ਸਿੰਘ ਜੀ ਵਲੋਂ ਲਿਖਿਆ ਲੇਖ “ਜ਼ੁਲਮ ਅਤੇ ਅਨਿਆ ਦੀ ਰੱਤ-ਰੱਤੀ ਦਾਸਤਾਨ : ਸਾਕਾ ਨਕੋਦਰ” ਆਪਣੇ ਸਤਿਕਾਰਯੋਗ ਪਾਠਕਾਂ ਦੇ ਲਈ ਛਾਪ ਰਹੇ ਹਾਂ।

ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦਾ ਕੌਣ ਵਿਚਾਰਾ; ਆਰਥਿਕ ਮੰਦੀ, ਅਧਿਆਪਕ ਹੜਤਾਲ ‘ਤੇ

ਫਤਹਿਗੜ੍ਹ ਸਾਹਿਬ: ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਢਾਂਚੇ ਵਿਚ ਆਏ ਨਿਘਾਰ ਦਾ ਅਸਰ ਹੁਣ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਵਿਿਦਅਕ ਸੰਸਥਾਵਾਂ ’ਤੇ ਵੀ ਨਜ਼ਰ ਆਉਣ ਲੱਗਿਆ ਹੈ। ਜਿੱਥੇ ਸ਼ਰੋਮਣੀ ਕਮੇਟੀ ਵਲੋਂ ਗੁਰਦੁਆਰਾ ਪ੍ਰਬੰਧ ਅਤੇ ਧਰਮ ਪ੍ਰਚਾਰ ਦੇ ਕਾਰਜ ਵਿਚ ਆਈਆਂ ਖਾਮੀਆਂ ਕਾਰਨ ਸਿੱਖ ਸੰਗਤਾਂ ਵਿਚ ਰੋਸ ਹੈ ਉੱਥੇ ਹੁਣ ਕਮੇਟੀ ਆਪਣੇ ਵਿਿਦਅਕ ਅਦਾਰਿਆਂ ਨੂੰ […]

ਕੰਵਰ ਸੰਧੂ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਸਾਕਾ ਨਕੋਦਰ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ: ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ‘ਤੇ ਰਾਜਨੀਤਕ ਉਥਲ-ਪੁਥਲ ਹੋਣ ਤੋਂ ਬਾਅਦ, 1986 ਵਿਚ ਹੋਏ ਨਕੋਦਰ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਕਮਿਸਨ ਵਲੋਂ ਕੀਤੀ ਜਾਂਚ ਸ੍ਰੋਮਣੀ ਅਕਾਲੀ ਦਲ ਲਈ ਇਕ ਮੁਸ਼ਕਿਲ ਬਣ ਕੇ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਇਕ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ […]