Tag Archive "darshan-singh-babbu"

ਘਵੱਦੀ ਬੇਅਦਬੀ ਕੇਸ ‘ਚ ਇਕ ਹੋਰ ਸਿੱਖ ਦੀ ਲੁਧਿਆਣਾ ਪੁਲਿਸ ਵਲੋਂ ਗ੍ਰਿਫਤਾਰੀ

ਲੁਧਿਆਣਾ ਪੁਲਿਸ ਨੇ ਘਵੱਦੀ ਦੀ ਬਲਵਿੰਦਰ ਕੌਰ ਦੇ ਕਤਲ ਦੇ ਸਬੰਧ 'ਚ ਇਕ ਹੋਰ ਸਿੱਖ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਬਲਵਿੰਦਰ ਕੌਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ 'ਚ ਆਲਮਗੀਰ, ਲੁਧਿਆਣਾ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵਲੋਂ ਹੁਣ ਤਕ ਇਸ ਕੇਸ 'ਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁਕਾ ਹੈ।