Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Dastar Isuue

Dastar Isuue

ਲੁਧਿਆਣਾ (02 ਅਪ੍ਰੈਲ, 2011):ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਮੁਹਾਲੀ ਵਿਖੇ ਪੰਜਾਬ ਪੁਲੀਸ ਦੇ ਅਫਸਰਾਂ ਵਲੋਂ ਅਤੇ ਲੁਧਿਆਣਾ ਦੇ ਸੁਬਿਧਾ ਕੇਂਦਰ ਵਿਚ ਸਰਕਾਰੀ ਅਧਿਕਾਰੀ ਵਲੋਂ ਸਿੱਖਾਂ ਦੀਆਂ ਦਸਤਾਰਾਂ ਉਤਾਰਕੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਦੀ ਬੇਅਦਬੀ ਕਰਨ ਤੇ ਉਨ੍ਹਾਂ ਨੂੰ ਅਪਮਾਨਤ ਕਰਨ ਦੀਆਂ ਵਾਪਰੀਆਂ ਉਪਰੋ-ਥੱਲੀ ਘਟਨਾਵਾਂ ਦੀ ਜੋਰਦਾਰ ਨਿਖੇਧੀ ਕਰਦੇ ਹੋਏ ਕਿਹਾ ਹੈ ਕਿ ਇਹ ਕੋਈ ਅਚਨਚੇਤ ਵਾਪਰੀਆਂ ਘਟਨਾਵਾਂ ਨਹੀਂ ਸਗੋਂ ਇਕ ਗਿਣੀ ਮਿੱਥੀ ਸ਼ਾਜ਼ਿਸ ਤਹਿਤ ਸਿੱਖ ਕੌਮ ਨੂੰ ਅਪਮਾਨਤ ਕਰਨ ਲਈ ਲੜੀਵਾਰ ਵਿੱਢੀ ਮੁਹਿੰਮ ਦਾ ਹਿਸਾ ਹਨ।
ਫ਼ਤਿਹਗੜ੍ਹ ਸਾਹਿਬ (29 ਮਾਰਚ, 2011) : ਅਪਣੀਆਂ ਮੰਗਾਂ ਲਈ ਇਕੱਤਰ ਹੋਏ ਵੈਟਰਨਰੀ ਫਾਰਮਾਸਿਸਟਾਂ ਦੀ ਪੰਜਾਬ ਪੁਲਿਸ ਵਲੋਂ ਬੁਰੀ ਤਰ੍ਹਾਂ ਕੀਤੀ ਗਈ ਕੁੱਟਮਾਰ ਦੀ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਆਗੂਆਂ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਨੇ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਅਪਣੇ ਮੁਲਾਜ਼ਮਾਂ ਨਾਲ ਹੀ ਸਰਕਾਰ ਤੇ ਪੁਲਿਸ ਇਸ ਵਹਿਸ਼ੀ ਢੰਗ ਨਾਲ ਪੇਸ਼ ਆ ਸਕਦੀ ਹੈ ...

– ਗੁਰਭੇਜ ਸਿੰਘ ਚੌਹਾਨ ਦਸਤਾਰ ਸਿੱਖਾਂ ਦੀ ਅਣਖ ਤੇ ਇੱਜ਼ਤ ਦਾ ਚਿੰਨ੍ਹ ਹੈ। ਜੇ ਕਰ ਕੋਈ ਸਿੱਖ ਦੇ ਸਿਰ ਤੋਂ ਦਸਤਾਰ ਲਾਹ ਦੇਵੇ ਤਾਂ ਉਸਨੂੰ ਸਿਰ ਲਹਿਣ ਦੇ ਬਰਾਬਰ ਸਮਝਿਆ ਜਾਂਦਾ ਹੈ ਅਤੇ ਇਸ ਬਦਲੇ ਸਿੱਖ ਰੋਸ ਵਜੋਂ ਕੋਈ ਵੀ ਕਦਮ ਉਠਾ ਸਕਦਾ ਹੈ, ਉਹ ਕਦਮ ਉਸ ਲਈ ਜਾਇਜ਼ ਹੈ, ਕਿਉਂ ਕਿ ਦਸਤਾਰ ਸਾਡੇ ਗੁਰੂਆਂ […]

– ਗੁਰਭੇਜ ਸਿੰਘ ਚੌਹਾਨ ਦਸਤਾਰ ਸਿੱਖਾਂ ਦੀ ਅਣਖ ਤੇ ਇੱਜ਼ਤ ਦਾ ਚਿੰਨ੍ਹ ਹੈ। ਜੇ ਕਰ ਕੋਈ ਸਿੱਖ ਦੇ ਸਿਰ ਤੋਂ ਦਸਤਾਰ ਲਾਹ ਦੇਵੇ ਤਾਂ ਉਸਨੂੰ ਸਿਰ ਲਹਿਣ ਦੇ ਬਰਾਬਰ ਸਮਝਿਆ ਜਾਂਦਾ ਹੈ ਅਤੇ ਇਸ ਬਦਲੇ ਸਿੱਖ ਰੋਸ ਵਜੋਂ ਕੋਈ ਵੀ ਕਦਮ ਉਠਾ ਸਕਦਾ ਹੈ, ਉਹ ਕਦਮ ਉਸ ਲਈ ਜਾਇਜ਼ ਹੈ, ਕਿਉਂ ਕਿ ਦਸਤਾਰ ਸਾਡੇ ਗੁਰੂਆਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।