ਸੰਘਰਸ਼ੀ ਸਿੱਖ ਜਥੇਬੰਦੀਆਂ ਨੇ ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਤੇ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ

ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ ਗਿਆ।
29 ਅਪ੍ਰੈਲ ਦੇ ਐਲਾਨਨਾਮੇ ਦਾ ਇਤਿਹਾਸਕ ਮਹੱਤਵ ਸੀ: ਸ. ਅਜਮੇਰ ਸਿੰਘ ਦਾ ਦਲ ਖਾਲਸਾ ਵੱਲੋਂ ਕਰਵਾਏ ਸੈਮੀਨਾਰ ਵਿਚ ਵਖਿਆਨ

29 ਅਪਰੈਲ 2025 ਨੂੰ ਦਲ ਖਾਲਸਾ ਵੱਲੋਂ ਸ੍ਰੀ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਅਜਮੇਰ ਸਿੰਘ ਵੱਲੋਂ 29 ਅਪਰੈਲ 1986 ਦੇ ਐਲਾਨਨਾਮੇ ਨੂੰ ਇਤਿਹਾਸਕ ਮਹੱਤਵ ਵਾਲਾ ਐਲਾਨਨਾਮਾ ਦੱਸਿਆ।

ਦਲ ਖ਼ਾਲਸਾ ਵੱਲੋਂ ਭਾਰਤੀ ਨਿਜ਼ਾਮ ਹੇਠ ਲੋਕ ਸਭਾ ਚੋਣਾਂ ਦੇ ਬਾਈਕਾਟ ਦਾ ਫੈਸਲਾ

ਪੰਜਾਬ ਅੰਦਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਪ੍ਰਤੀ ਆਪਣਾ ਸਟੈਂਡ ਅਤੇ ਨੀਤੀ ਸਪਸ਼ਟ ਕਰਦਿਆਂ ਦਲ ਖ਼ਾਲਸਾ ਨੇ ਐਲਾਨ ਕੀਤਾ ਕਿ ਉਹਨਾਂ ਦੀ ਜਥੇਬੰਦੀ ਵਲੋਂ ਭਾਰਤੀ ਨਿਜ਼ਾਮ ਹੇਠ ਹੋ ਰਹੀਆਂ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ।

ਜਮਹੂਰੀ ਅਤੇ ਸ਼ਾਂਤਮਈ ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ : ਦਲ ਖ਼ਾਲਸਾ

ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਲਈ ਪ੍ਰਤੀਬੱਧ ਹਨ।

ਖਾਲਿਸਤਾਨ ਐਲਾਨ ਦਿਵਸ ਉੱਤੇ ਭਾਈ ਦਲਜੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ਲਿਖਤੀ ਸੰਦੇਸ਼

ਅੱਜ 29 ਅਪ੍ਰੈਲ ਨੂੰ ਖਾਲਿਸਤਾਨ ਐਲਾਨ ਦਿਵਸ ਉੱਤੇ ਭਾਈ ਦਲਜੀਤ ਸਿੰਘ ਇਕ ਬਿਆਨ ਜਾਰੀ ਕੀਤਾ ਗਿਆ ਹੈ।

ਖਾਲਿਸਤਾਨ ਐਲਾਨਨਾਮੇ ਦੀ ੩੪ਵੀਂ ਵਰ੍ਹੇਗੰਢ ਮੌਕੇ ਭਾਈ ਦਲਜੀਤ ਸਿੰਘ ਦਾ ਸੰਦੇਸ਼

੨੯ ਅਪ੍ਰੈਲ ਇਕ ਤਵਾਰੀਖੀ ਦਿਹਾੜਾ ਹੈ। ਇਸ ਦਿਨ ਖਾਲਸਾ ਪੰਥ ਨੇ ਸਰਬੱਤ ਦੇ ਭਲੇ ਅਤੇ ਆਪਣੀ ਨਿਆਰੀ ਤੇ ਸੁਤੰਤਰ ਹੋਂਦ ਹਸਤੀ ਨੂੰ ਬੁਲੰਦ ਰੱਖਣ ਲਈ ਪਿਛਲੀਆਂ ਪੰਜ ਸਦੀ ਤੋਂ ਚਲ ਰਹੇ ਸੰਘਰਸ਼ ਦਾ ਇਕ ਨਵਾਂ ਮੀਲ-ਪੱਥਰ ਗੱਡਿਆ ਸੀ।