Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

deep malhotra

deep malhotra

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਮਰਾਲਾ ਹਲਕੇ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੂੰ ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਦਿਹਾਤੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਬਾਦਲ ਨੇ ਦੱਸਿਆ ਕਿ ਹਲਕਾ ਫ਼ਰੀਦਕੋਟ ਤੋਂ ਵਿਧਾਇਕ ਦੀਪ ਮਲਹੋਤਰਾ ਅਤੇ ਭਦੌੜ ਹਲਕੇ ਨਾਲ ਸਬੰਧਿਤ ਪਾਰਟੀ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।