Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Delhi Assembly By-election

Delhi Assembly By-election

ਦਿੱਲੀ ( 10 ਫਰਵਰੀ, 2015): ਭਾਰਤੀ ਜਨਤਾ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਭਾਜਪਾ ਦੇ ਕ੍ਰਿਸ਼ਨਾ ਨਗਰ ਕਿਲੇ ਤੋਂ ਭਾਜਪਾ ਦੇ ਸੁਰੱਖਿਅਤਾ ਕਿਲੇ ਤੋਂ ਚੋਣ ਹਾਰ ਗਈ ਹੈ।
ਭਾਰਤੀ ਜਨਤਾ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਭਾਜਪਾ ਦੇ ਕ੍ਰਿਸ਼ਨਾ ਨਗਰ ਤੋਂ ਦੋ ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਆਪਣੇ ਨੇੜਕੇ ਵਿਰੋਧੀ ਐੱਸਕੇ ਬੱਗਾਂ ਤੋਂ ਅੱਗੇ ਹੋ ਗਈ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜ਼ਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲ ਰਹੀ ਬੇਮਿਸਾਲ ਸਫਲਤਾ ਨੂੰ ਵੇਖਦਿਆਂ ਆਪ ਮੁੱਖੀ ਅਰਵਿੰਦ ਕੇਜਰੀਵਾਲ ਨੇ ਅਪਣੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਨਸੀਹਤ ਦਿੱਤੀ ਕਿ ਉਹ ਹੰਕਾਰ ਤੋਂ ਦੁਰ ਰਹਿਣ ।
ਬਾਦਲ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਅਵਤਾਰ ਸਿੰਘ ਹਿੱਤ 18, 687 ਵੋਟਾਂ ਦੇ ਫਰਕ ਨਾਲ ਹਰੀ ਨਗਰ ਹਲਕੇ ਤੋ ਜਗਦੀਪ ਸਿੰਘ ਤੋਂ ਪਿੱਛੇ ਹਨ। ਜਗਦੀਪ ਸਿੰਘ ਨੂੰ ਹੁਣ ਤੱਕ 50, 583 ਵੋਟਾਂ ਮਿਲੀਆਂ ਹਨ, ਜਦਕਿ ਅਵਤਾਰ ਸਿੰਘ ਹਿੱਤ 31, 896 ਵੋਟਾਂ ਲੈ ਕੇ ਪਿੱਛੇ ਚੱਲ ਰਹੇ ਹਨ।
ਆਮ ਆਦਮੀ ਪਾਰਟੀ ਨੇ ਦਿੱਲ਼ੀ ਚੋਣਾਂ ਲਈ ਚਾਰ ਸਿੱਖ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।ਚਾਰੇ ਸਿੱਖ ਉਮੀਦਵਾਰ ਇਸ ਸਮੇਂਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਅੱਗੇ ਵੱਧ ਰਹੇ ਹਨ
ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ ਰਾਜ਼ੋਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ 28,608 ਵੋਟਾਂ ਲੈਕੇ ਅੱਗੇ ਚੱਲ ਰਹੇ ਹਨ। ਉਨ੍ਹਾਂ ਦੇ ਨਿਕਟ ਵਿਰੋਧੀ 2013 ਵਿੱਚ ਵਿਧਾਨ ਸਭਾ ਚੋਣ ਜਿੱਤਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਸਾ ਪਿੱਛੇ ਚੱਲ ਰਹੇ ਹਨ। ਉਨ੍ਹਾਂ ਨੂੰ ਅਜੇ ਤੱਕ 26,393 ਵੋਟਾਂ ਮਿਲੀਆਂ ਹਨ।
ਭਾਰਤੀ ਜਨਤਾ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਭਾਜਪਾ ਦੇ ਕ੍ਰਿਸ਼ਨਾ ਨਗਰ ਤੋਂ 886 ਵੋਟਾਂ ਦੇ ਮਾਮੂਲੀ ਫਰਕ ਨਾਲ ਗਿਣਤੀ ਦੇ ਛੇਵੇ ਗੇੜ ਵਿੱਚ ਅੱਗੇ ਹੋ ਗਈ ਹੈ।
ਭਾਰਤੀ ਜਨਤਾ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਬਾਜਪਾ ਦੇ ਕ੍ਰਿਸ਼ਨਾ ਨਗਰ ਕਿਲੇ ਤੋਂ ਭਾਜਪਾ ਦੇ ਸੁਰੱਖਿਅਤਾ ਕਿਲੇ ਤੋਂ ਹਾਰ ਵੱਲ ਵੱਧ ਰਹੀ ਹੈ।
ਦਿੱਲੀ ਚੋਣਾਂ ਦੀ ਚੱਲ ਰਹੀ ਗਿਣਤੀ ਤੋਂ ਪ੍ਰਾਪਤ ਹੋ ਰਹੇ ਰੂਝਾਨਾਂ ਨੇ ਚੋਣ ਸਰਵੇਖਣਾਂ ਦੀ ਭਵਿੱਖਬਾਣੀ ਨੂੰ ਸਹੀ ਸਾਬਤ ਕਰਨਾ ਸ਼ੁਰੂ ਕਰ ਦਿੱਤਾ ਹੈ।ਆਮ ਆਦਮੀ ਪਾਰਟੀ ਇਤਿਹਾਸ ਸਿਰਜਦੀ ਹੋਈ, ਹੁੰਝਾਂ ਫੇਰ ਜਿੱਤ ਵੱਲ ਵੱਧਦੀ ਨਜ਼ਰ ਆ ਰਹੀ ਹੈ।
ਦਿੱਲੀ ਵਿਧਾਨ ਸਭਾ ਲਈ ਪਿੱਛਲੀ 7 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦਿੱਲ਼ੀ ਚੋਣਾਂ ਦੀ ਗਿਣਤੀ ਵਿੱਚ 61 ਸੀਟਾਂ ‘ਤੇ ਅੱਗੇ ਚੱਲਦੀ ਹੋਈ ਸਪੱਸ਼ਟ ਬਹੁਮਤ ਵੱਲ ਵੱਧ ਰਹੀ ਹੈ। ਮੁੱਖ ਵਿਰੋਧੀ ਪਾਰਟੀ ਭਾਜਪਾ 6 ਸੀਟਾਂ ‘ਤੇ ਅੱਗੇ ਜਾ ਰਹੀ ਹੈ, ਜਦਕਿ ਇੰਡੀਅਨ ਨੈਸ਼ਨਲ ਲੋਕ ਦਲ 1 ਸੀਟ ਤੇ ਅੱਗੇ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।