ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਤਿਹਾੜ ਜੇਲ੍ਹ ਵਿਚੋਂ ਰਿਹਾਈ

ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਤੀਸ ਹਜ਼ਾਰੀ ਦੇ ਸਿੱਖ ਇਤਿਹਾਸ ਦੇ ਬੋਰਡ ਲਗਾਏ ਜਾਣ – ਸਿੱਖ ਐਡਵੋਕੇਟ ਆਫ ਦਿੱਲੀ

ਜਿਕਰਯੋਗ ਹੈ ਕਿ 1783 ਈਸਵੀ ਵਿਚ ਜਦੋਂ ਬਾਬਾ ਬਘੇਲ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਿੱਖ ਫੌਜਾਂ ਨੇ ਦਿੱਲੀ ਫਤਹਿ ਕੀਤੀ ਸੀ ਤਾਂ ਉਸ ਸਮੇਂ ਇੱਥੇ ਸਿੱਖਾਂ ਦੇ ਘੋੜਸਵਾਰਾਂ ਦੀ ਗਿਣਤੀ ਲਗਭਗ 30,000 (ਤੀਹ ਹਜ਼ਾਰ) ਸੀ।
ਅਰਵਿੰਦ ਕੇਜਰੀਵਾਲ ਪਰ ਝੂਠੀ ਜਾਣਕਾਰੀ ਫੈਲਾਉਣ ਤੇ ਪਰਚਾ ਦਰਜ਼

ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੇ ਸਿਵਲ ਲਾਇਨ ਥਾਣੇ ‘ਚ BNS ਦੀ ਧਾਰਾ 353(1) ਤੇ 192 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
1984 ਨੂੰ ਯਾਦ ਕਰਨਾ: ਆਪਣੇ ਇਤਿਹਾਸ ਰਾਹੀਂ ਸਿੱਖ ਪਛਾਣ ਨੂੰ ਮਜ਼ਬੂਤ ਕਰਨਾ ਹੈ; ਡਾ. ਸੇਵਕ ਸਿੰਘ।

5 ਨਵੰਬਰ 2024 ਨੂੰ ਦਿੱਲੀ ਦੇ ਰਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ, ਨਵੰਬਰ 1984 ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।
1984 ਨੂੰ ਯਾਦ ਕਰਨਾ: ਆਪਣੇ ਇਤਿਹਾਸ ਰਾਹੀਂ ਸਿੱਖ ਪਛਾਣ ਨੂੰ ਮਜ਼ਬੂਤ ਕਰਨਾ ਹੈ; ਡਾ. ਸੇਵਕ ਸਿੰਘ।

5 ਨਵੰਬਰ 2024 ਨੂੰ ਦਿੱਲੀ ਦੇ ਰਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ, ਨਵੰਬਰ 1984 ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।
ਸਿਰਫ ਦਿੱਲੀ ਨਹੀ: ਹੋਰ ਕਿੰਨ੍ਹਾਂ ਥਾਵਾਂ ਤੇ ਹੋਇਆ ਸੀ ਸਿੱਖਾਂ ਤੇ ਹਮਲਾ?
ਨਵੰਬਰ 1984 ਸਿੱਖ ਨਸਲਕੁਸ਼ੀ ਦਾ ਉਹ ਦੌਰ ਸੀ, ਜਿਸ ਸਮੇਂ ਹਜੂਮ ਨੇ ਬਿਪਰ ਹਕੂਮਤ ਵੱਲੋਂ ਮਿਲੇ ਹੋਏ ਵਹਸ਼ੀਪੁਣੇ ਦੇ ਥਾਪੜੇ ਨਾਲ ਨਿਹੱਥੇ ਅਤੇ ਬੇਦੋਸ਼ੇ ਸਿੱਖਾਂ ਉੱਤੇ ਹਰ ਉਹ ਜੁਲਮ ਕੀਤਾ ਜੋ ਬਿਆਨ ਨਹੀਂ ਕੀਤਾ ਜਾ ਸਕਦਾ ਹੈ।
ਕਨੇਡਾ ‘ਚ ਸਿੱਖਾਂ ਵਿਰੁਧ ਇੰਡੀਅਨ ਭਾਈਚਾਰੇ ਦੀ ਨਫ+ਰਤ ਨੂੰ ਸਮਝਣ ਲਈ ਨਵੰਬਰ ’84 ਦੀ ਸਿੱਖ ਨਸਲ+ਕੁਸ਼ੀ ਨੂੰ ਸਮਝਣਾ ਜਰੂਰੀ
ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿੱਚ 5 ਨਵੰਬਰ, 2024 ਨੂੰ ਰਾਜੌਰੀ ਗਾਰਡਨ, ਦਿੱਲੀ ਵਿੱਚ ਇੱਕ ਸਮਾਗਮ ਕੀਤਾ ਗਿਆ,

ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਗੱਲਬਾਤ ਰਹੀ ਬੇਸਿੱਟਾ; ਦਿੱਲੀ ਕੂਚ ਲਈ ਟਰਾਲੀਆਂ ਦੇ ਕਾਫਲੇ ਸ਼ੰਬੂ ਬੈਰੀਅਰ ਪਹੁੰਚਣੇ ਸ਼ੁਰੂ

ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ ਜਾਮਨੀ ਭਾਵ ਐਮਐਸਪੀ ਦੀ ਗਾਰੰਟੀ ਸਮੇਤ ਬਾਕੀ ਮਸਲਿਆਂ ਉੱਤੇ ਸਹਿਮਤੀ ਨਹੀਂ ਬਣ ਸਕੀ।