Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Dhadi

Dhadi

ਬਾਦਲ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਵਾਰਾਂ ਗਾ ਰਹੇ ਢਾਡੀ ਕੋਲੋ ਮਾਇਕ ਖੋਹਣ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ‘ਤੇ ਸ਼ਿਕਾਇਤ ਕੀਤੀ ਗਈ ਹੈ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਹੜੇ 'ਚ ਇਤਿਹਾਸਕ ਵਾਰਾਂ ਸੁਣਾਉਣ ਵਾਲੇ ਢਾਡੀ ਸਤਿਕਾਰਤ ਰੁਤਬਾ ਰੱਖਦੇ ਹਨ ਤੇ ਉਨ੍ਹਾਂ ਨੂੰ ਬਾਦਲ ਦਲ ਦੇ ਆਗੂ ਵੱਲੋਂ ਇੰਜ ਅੱਧਵਿਚਾਲੇ ਰੋਕਣਾ ਪੰਥਕ ਰਿਵਾਇਤਾਂ ਦੀ ਤੌਹੀਨ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਸ਼ਿਕਾਇਤ ਆਉਣ 'ਤੇ ਕਾਰਵਾਈ ਕੀਤੀ ਜਾ ਸਕਦੀ ਹੈ ।
ਸਿੱਖ ਗੁਰੁ ਸਾਹਿਬਾਨਾਂ ਨੇ ਗੁਰੁ ਘਰ ਦੇ ਪ੍ਰਚਾਰਕਾਂ, ਰਾਗੀਆਂ, ਢਾਡੀਆਂ ਨੂੰ ਵਿਸ਼ੇਸ਼ ਰੁਤਬਾ ਨਾਲ ਨਿਵਾਜ਼ਿਆ ਜਿਸ ਕਰਕੇ ਸਿੱਖ ਸੰਗਤਾਂ ਵਿੱਚ ਗੁਰੂ ਘਰ ਨਾਲ ਜੋੜਨ ਵਾਲੇ ਇਨ੍ਹਾਂ ਪ੍ਰਚਾਰਕਾਂ, ਰਾਗੀਆਂ, ਢਾਡੀਆਂ ਦਾ ਆਦਰ ਸਤਿਕਾਰ ਹੈ। ਜਿੱਥੇ ਇਹ ਗੁਰਬਾਣੀ ਅਤੇ ਇਤਿਹਾਸ ਨਾਲ ਪ੍ਰਚਾਰ ਰਾਹੀਂ ਕੌਮ ਨੂੰ ਜੋੜਨ ਯਤਨ ਕਰਦੇ ਹਨ, ਉੱਥੇ ਕੌਮੀ ਜੀਵਨ ਵਿੱਚ ਵਕਤੀ ਤੌਰ ‘ਤੇ ਆਏ ਨਿਘਾਰ ਪ੍ਰਤੀ ਸੰਗਤਾਂ ਨੂੰ ਸੁਚੇਤ ਕਰਨਾ ਇਨ੍ਹਾਂ ਦੀ ਜਿੰਮੇਵਾਰੀ ਹੈ।
ਸਿੱਖ ਸਟੇਜਾਂ ‘ਤੇ ਲੰਮਾ ਸਮਾਂ ਢਾਡੀ ਕਲਾ ਰਾਹੀਂ ਕੌਮ ਦੀ ਸੇਵਾ ਕਰਨ ਵਾਲੇ ਪ੍ਰਸਿੱਧ ਢਾਡੀ ਗੁਰਬਖ਼ਸ਼ ਸਿੰਘ ਅਲਬੇਲਾ ਦਾ ਅੱਜ ਇਸ ਫਾਨੀ ਸੰਸਾਰ ਨੂਮ ਅਲਵਿਦਾ ਆਖ ਗਏ ਹਨ। ਦੇਹਾਂਤ ਹੋ ਗਿਆ ਹੈ। ਸਿੱਖੀ ਦੇ ਪ੍ਰਚਾਰ ਤੇ ਪਸਾਰ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਢਾਡੀ ਅਲਬੇਲਾ ਨੇ ਅੱਜ ਪੀਜੀਆਈ ਵਿੱਚ ਕਰੀਬ ਨੌਂ ਵਜੇ ਆਖਰੀ ਸਾਹ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।