Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Dharami Fauji

Dharami Fauji

ਅੰਮ੍ਰਿਤਸਰ: ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਬੈਰਕਾਂ ਛੱਡ ਕੇ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਵੱਲ ਕੂਚ ਕਰਨ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਥਿਕ ਮਦਦ ਕਰਦਿਆਂ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਜੂਨ 84 ਦੇ ਫੌਜੀ ਹਮਲੇ ਦੇ ਰੋਸ ਖਿਲਾਫ ਭਾਰਤੀ ਫੌਜ ਦੀਆਂ ਬੈਰਕਾਂ ਛੱਡਣ ਵਾਲੇ, ਫੌਜ ਦੇ ਅਣਮਨੁਖੀ ਤਸ਼ੱਦਦ ਕਾਰਣ ਮਾਰੇ ਗਏ ਅਤੇ ਤਸ਼ੱਦਦ ਬਾਅਦ ਰਿਹਾਅ ਕਰਕੇ ਘਰਾਂ ਨੂੰ ਤੋਰ ਦਿੱਤੇ ਗਏ ਧਰਮੀ ਫੌਜੀਆਂ ਦੀਆਂ ਸ਼ਹਾਦਤਾਂ ਤੇ ਕੁਰਬਾਨੀਆਂ ਨੂੰ ਅਜੇ ਤੀਕ ਮਾਨਤਾ ਨਹੀ ਦਿੱਤੀ ਗਈ ।ਇਸ ਲਈ ਧਰਮੀ ਫੌਜੀਆਂ ਦੀ ਢੁਕਵੀਂ ਯਾਦਗਾਰ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਭਾਰਤੀ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਈ ਜਾਵੇਗੀ।
ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ. ਬਲਦੇਵ ਸਿੰਘ ਗੁਰਦਾਸਪੁਰ ਨੇ ਪਤੱਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ 29 ਸਾਲਾਂ ਤੋਂ ਧਰਮੀ ਫੌਜੀਆਂ ਵੱਲੋਂ ਆਪਣੀਆਂ ਮੰਗਾ ਲਈ ਲੰਮਾ ਸੰਘਰਸ਼ ਕੀਤਾ ਗਿਆ ਪਰ ਬਾਦਲ ਦੀਆਂ ਸਿੱਖ ਮਾਰੂ ਨੀਤੀਆਂ ਕਾਰਨ ਪੰਥ ਖਾਤਰ ਆਪਣਾ ਸਭ ਕੁਝ ਧਾਅ ‘ਤੇ ਲਾਉਣ ਵਾਲਿਆਂ ਦੇ ਪੱਲੇ ਖੱਜਲ ਖੁਆਰੀ ਤੋਂ ਵਿਾਏ ਕੂਝ ਨਹੀਂ ਪਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।