Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

dhian singh mand

dhian singh mand

ਹਾਲ ਹੀ ਵਿੱਚ ਮਿਲੀ ਜਾਣਾਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸਿੱਖ ਸਿਆਸੀ ਕੈਦੀ ਭਾਈ ਦਿਲਬਾਗ ਸਿੰਘ ਬਾਘਾ ਦੀ ਜੇਲ੍ਹ ਰਿਹਾਈ ਦਾ ਫੈਸਲਾ ਲੈ ਲਿਆ ਹੈ। ਭਾਈ ਦਿਲਬਾਗ ਸਿੰਘ ਜੀ ਨਾਭਾ ਜੇਲ੍ਹ ਵਿੱਚ ਕੈਦ ਹਨ ਅਤੇ ਫਿਲਹਾਲ ਉਹ ਪੈਰੋਲ ਉੱਤੇ ਹਨ। ਉਹਨਾਂ ਦਾ ਨਾਂ ਵਕੀਲ ਸਰਦਾਰ ਜਸਪਾਲ ਸਿੰਘ ਮੰਝਪੁਰ ਵਲੋਂ ਬਣਾਈ ਗਈ ਰਾਜਸੀ ਸਿੱਖ ਕੈਦੀਆਂ ਦੀ ਸੂਚੀ ਵਿੱਚ ਹੈ।
10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ "ਸਰਬੱਤ ਖ਼ਾਲਸਾ" ਨੂੰ ਤਾਰਪੀਡੋ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਾਏ ਜਾ ਰਹੇ ਅੜਿੱਕਿਆਂ ਤੋਂ ਦੁਖੀ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੱਲ ਤਲਵੰਡੀ ਸਾਬੋ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਰਬੱਤ ਖ਼ਾਲਸਾ ਨਾ ਹੋਣ ਦਿੱਤਾ ਤਾਂ ਉਹ ਆਤਮਦਾਹ ਕਰ ਲੈਣਗੇ ਜਾਂ ਭਾਰਤ ਵਿੱਚੋਂ ਹਿਜ਼ਰਤ ਕਰਕੇ ਪਾਕਿਸਤਾਨ ਵਿੱਚ ਪਨਾਹ ਲੈਣਗੇ ਅਤੇ ਪਾਣੀ ਵਾਲੀਆਂ ਟੈਂਕੀਆਂ ’ਤੇ ਚੜ੍ਹਨਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।