ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਦੇ ਦਿੱਤਾ ਸੀ। ਇਸ ਪਹਿਲੇ ਭਾਗ ਵਿਚ ਜੂਨ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ਦੀ ਬੇਅਦਬੀ ਘਟਨਾ, ਅਕਤੂਬਰ 2015 ਦੀ ਬਰਗਾੜੀ ਬੇਅਦਬੀ ਘਟਨਾ ਅਤੇ […]
ਕੋਟਕਪੂਰਾ: ਡੇਰਾ ਸਿਰਸਾ ਪ੍ਰੇਮੀਆਂ ਦੀਆਂ 2011 ਦੇ ਸਾੜ-ਫੂਕ ਦੇ ਕੇਸ ਵਿਚ ਗ੍ਰਿਫਤਾਰੀਆਂ ਤੋਂ ਇਕ ਦਿਨ ਬਾਅਦ ਬੀਤੇ ਕੱਲ੍ਹ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ) ਦੇ ਮੁਖੀ ਰਣਬੀਰ ਸਿੰਘ ਖਟੜਾ ਨੇ ਪੱਤਰਕਾਰ ਮਿਲਣੀ ਕੀਤੀ। ਪਰ ਇਸ ਦੌਰਾਨ ਐਸ.ਆਈ.ਟੀ ਮੁਖੀ ਨੇ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਕੇਸਾਂ ਸਬੰਧੀ ਚੁੱਪ ਵੱਟੀ ਰੱਖੀ। ਜਿਕਰਯੋਗ ਹੈ ਕਿ […]