ਸਰਕਾਰ ਦੇ ‘ਰੋਕਾਂ ਦੇ ਹੁਕਮਾਂ’ ਦੀ ਝੜੀ: ਹਰ 68 ਸੈਕਿੰਡ ‘ਚ ਨਵਾਂ ਹੁਕਮ, ਇੰਸਟਾਗ੍ਰਾਮ ‘ਤੇ ਸਭ ਤੋਂ ਵੱਧ ਸਖਤੀ

ਭਾਰਤ ਵਿੱਚ ਸੋਸ਼ਲ ਮੀਡੀਆ ਰੋਕ ਦੇ ਹੁਕਮਾਂ ਦੀ ਝੜੀ ਜਾਰੀ ਹੈ। ਮਾਰਚ ਤੋਂ ਜੁਲਾਈ 2026 ਦੌਰਾਨ 1.95 ਲੱਖ ਤੋਂ ਵੱਧ ਹੁਕਮ ਜਾਰੀ ਹੋਏ, ਜਿਨ੍ਹਾਂ ਵਿੱਚ ਇੰਸਟਾਗ੍ਰਾਮ ਅਤੇ ਫੇਸਬੁੱਕ ਸਭ ਤੋਂ ਵੱਧ ਨਿਸ਼ਾਨੇ ’ਤੇ ਰਹੇ।
ਦਿੱਲੀ ਦਰਬਾਰ ਨੇ ਸਤਲੁਜ ਟੀਵੀ ਦੇ ਬਿਜਲ-ਸੱਥ ਮੰਚ ਪੰਜਾਬ ਤੇ ਇੰਡੀਆ ਵਿਚ ਰੋਕੇ

ਦਿੱਲੀ ਦਰਬਾਰ ਨੇ ਪੱਤਰਕਾਰ ਸੁਰਿੰਦਰ ਸਿੰਘ ‘ਟਾਕਿੰਗ ਪੰਜਾਬ’ ਵੱਲੋਂ ਸ਼ੁਰੂ ਕੀਤੇ ਗਏ ਖਬਰ ਅਦਾਰੇ “ਸਤਲੁਜ ਟੀ ਵੀ” ਦੇ ਮੰਚ ਇੰਡੀਆ ਵਿਚ ਰੋਕ ਦਿੱਤੇ ਹਨ।
ਦਿੱਲੀ ਦਰਬਾਰ ਨੇ ਸਤਲੁਜ ਟੀਵੀ ਦੇ ਬਿਜਲ-ਸੱਥ ਮੰਚ ਪੰਜਾਬ ਤੇ ਇੰਡੀਆ ਵਿਚ ਰੋਕੇ

ਦਿੱਲੀ ਦਰਬਾਰ ਨੇ ਪੱਤਰਕਾਰ ਸੁਰਿੰਦਰ ਸਿੰਘ ‘ਟਾਕਿੰਗ ਪੰਜਾਬ’ ਵੱਲੋਂ ਸ਼ੁਰੂ ਕੀਤੇ ਗਏ ਖਬਰ ਅਦਾਰੇ “ਸਤਲੁਜ ਟੀ ਵੀ” ਦੇ ਮੰਚ ਇੰਡੀਆ ਵਿਚ ਰੋਕ ਦਿੱਤੇ ਹਨ।
