ਚੰਡੀਗੜ੍ਹ: ਪੰਜਾਬ ਸਰਕਾਰ ਨੇ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ‘ਤੇ ਉਸ ਸਮੇਂ ਤੱਕ ਰੋਕ ਲਾਉਣ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਨਵ-ਗਠਿਤ ਨਿਗਰਾਨ ਕਮੇਟੀ ਵੱਲੋਂ ਇਸ ਕਿਤਾਬ ਦੀ ਨਜ਼ਰਸਾਨੀ ਕਰਕੇ ਅਗਲਾ ਫੈਸਲਾ ਨਹੀਂ ਲਿਆ ਜਾਂਦਾ। ਇਸ ਬਾਰੇ ਐਲਾਨ ਇਕ ਸਰਕਾਰੀ ਬੁਲਾਰੇ ਨੇ ਕੀਤਾ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉੱਘੇ ਇਤਿਹਾਸਕਾਰ ਪ੍ਰੋ. ਕ੍ਰਿਪਾਲ […]
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਛੇ ਮੈਂਬਰੀ ਨਿਗਰਾਨ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ ਹੈ ਜੋ ਸਾਲ 2014 ਵਿੱਚ ਗਠਿਤ ਕੀਤੇ ਪੈਨਲ ਵੱਲੋਂ ਇਤਿਹਾਸ ਦੇ ਸਿਲੇਬਸ ਦੀ ਸਮੀਖਿਆ ਕਰਨ ਬਾਰੇ ਕੀਤੀਆਂ ਸਿਫਾਰਸ਼ਾਂ ਦੀ ਘੋਖ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਸਾਰੀਆਂ ਇਤਿਹਾਸਕ ਕਿਤਾਬਾਂ […]
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਦੀ ਵਿਵਾਦਿਤ ਕਿਤਾਬ ਬਾਰੇ ਪੱਖ ਰਖਦਿਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਪਿਛਲੀ ਸਰਕਾਰ ‘ਤੇ ਉਂਗਲ ਚੁਕਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਿਆਰਵੀਂ ਅਤੇ ਬਾਰਵ੍ਹੀਂ ਦੇ ਇਤਿਹਾਸ ਦੇ ਪਾਠਕ੍ਰਮ (ਸਿਲੇਬਸ) ਸਬੰਧੀ ਪੈਦਾ ਹੋਏ ਵਿਵਾਦ […]
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਛਪਵਾਈ ਅਧੀਨ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਪਾਠਕ੍ਰਮ ਲਈ ਬਣੀ ਕਮੇਟੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਲਾਹਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਡਾ. ਪਰਮਵੀਰ ਸਿੰਘ ਨਾਲ ਸਿੱਖ ਸਿੱਆਸਤ ਵਲੋਂ ਖਾਸ ਗੱਲਬਾਤ ਕੀਤੀ ਗਈ। ਡਾ. ਪਰਮਵੀਰ ਸਿੰਘ ਨਾਲ ਕੀਤੀ ਗਈ ਗੱਲਬਾਤ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਸਿਖਿਆ ਬੋਰਡ ਵਲੋਂ ਵੱਖ ਵੱਖ ਕਲਾਸਾਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ/ਤਬਦੀਲੀ ਨੂੰ ਲੈਕੇ ਬਾਦਲ ਦਲ ਨੇ ਕੈਪਟਨ ਸਰਕਾਰ ਖਿਲਾਫ ਆਰ ਜਾਂ ਪਾਰ ਦੀ ਜੰਗ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੁਆਰਾ ਬੀਤੇ ਕੁਝ ਸਾਲਾਂ ਦੌਰਾਨ ਛਪਵਾਈਆਂ ਗਈਆਂ ਵਿਵਾਦਤ ਪੁਸਤਕਾਂ ਨੂੰ ਲੈਕੇ ਸਿਧਾਂਤਕ ਲੜਾਈ ਲੜ […]
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ (ਪੰਜਾਬ ਇਕਾਈ) ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਆਖਿਆ ਹੈ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ਮਨਾਂ ਤੋਂ ਸਿੱਖ ਇਤਿਹਾਸ ਦੂਰ ਕਰਨ ਦੀ ਸਾਜ਼ਿਸ਼ ਵਿਰੁੱਧ ਤੁਰੰਤ ਦਖ਼ਲ ਦੇਣ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਨੇ ਇਸ ਮੁੱਦੇ ’ਤੇ ਹੰਗਾਮੀ ਇਕੱਤਰਤਾ 7 ਮਈ […]
ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਲਈ ਤਿਆਰ ਕੀਤੀ ਇਤਿਹਾਸ ਦੀ ਪੁਸਤਕ ਵਿੱਚੋਂ ਗੁਰ-ਇਤਿਹਾਸ, ਸਿੱਖ-ਇਤਿਹਾਸ ਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਸਬੰਧੀ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਰੇ ਮੈਂਬਰਾਂ ਦੀ ਇਕ ਹੰਗਾਮੀ ਇਕੱਤਰਤਾ 7 ਮਈ […]
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚ ਕੀਤੀਆਂ ਗਈਆਂ ਤਬਦੀਲੀਆਂ ਨਾਲ ਖੜੇ ਹੋਏ ਵਿਵਾਦ ਸਬੰਧੀ ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਸਿੱਧੂ, ਮੁਖੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12ਵੀਂ ਕਲਾਸ ਦੀ ਇਤਿਹਾਸ ਦੀ ਵਿਵਾਦਿਤ ਪੁਸਤਕ ਬਾਰੇ ਹੱਥ ਖੋਜ ਕਮੇਟੀ ਦਾ ਗਠਨ ਕਰਕੇ ਇੱਕ […]
ਚੰਡੀਗੜ੍ਹ: ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਸਿੱਧੂ, ਮੁਖੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12ਵੀਂ ਕਲਾਸ ਦੀ ਇਤਿਹਾਸ ਦੀ ਵਿਵਾਦਿਤ ਪੁਸਤਕ ਬਾਰੇ ਹੱਥ ਖੋਜ ਕਮੇਟੀ ਦਾ ਗਠਨ ਕਰਕੇ ਇੱਕ ਰਿਵਿਊ ਰਿਪੋਰਟ ਤਿਆਰ ਕਰਵਾਈ। ਇਸ ਸੰਬੰਧੀ ਰਿਪੋਰਟ ਦੀ ਕਾਪੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਸੋਂਪਣ ਉਪਰੰਤ ਪ੍ਰੈਸ ਕਾਨਫਰੰਸ […]