ਜਲੰਧਰ, (ਮੇਜਰ ਸਿੰਘ): ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਇਤਿਹਾਸ ਵਿਸ਼ੇ ਦੀਆਂ ਨਵੀਆਂ ਪੁਸਤਕਾਂ ਤਿਆਰ ਕਰਨ ਸਮੇਂ ਨਾ ਤਾਂ ਪੰਜਾਬ ਤੇ ਸਿੱਖ ਧਰਮ ਸਬੰਧੀ ਪਹਿਲਾਂ ਤੋਂ ਸ਼ਾਮਿਲ ਚੈਪਟਰਾਂ ਨੂੰ ਬਾਹਰ ਕੱਢਿਆ ਹੈ, ਤੇ ਨਾ ਹੀ ਵਿਸ਼ਾ ਸੂਚੀ ਨਾਲ ਕੋਈ ਛੇੜ-ਛਾੜ ਹੀ ਕੀਤੀ ਗਈ […]
ਚੰਡੀਗੜ੍ਹ: ਸਿੱਖ ਵਿਚਾਰ ਮੰਚ ਦੇ ਸੱਦੇ ਉਤੇ ਇਕੱਠੇ ਹੋਏ ਸਿੱਖ ਬੁੱਧੀਜੀਵੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਾਠ-ਪੁਸਤਕਾਂ ਵਿਚ ਸਿੱਖ ਇਤਿਹਾਸ ਤੇ ਸੱਭਿਆਚਾਰ ਦੀ ਹਿੰਦੂਵਾਦ ਦੇ ਰਾਸ਼ਟਰਵਾਦੀ ਨਜ਼ਰੀਏ ਤੋਂ ਕੀਤੀ ਪੇਸ਼ਕਾਰੀ ਦੀ ਸਖਤ ਆਲੋਚਨਾ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਗਿਆਰਵੀਂ-ਬਾਰ੍ਹਵੀਂ ਜਮਾਤ ਲਈ ਛਪੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਰੱਦ ਕਰਕੇ ਨਵੇਂ ਸਿਲੇਬਸ ਤਿਆਰ ਕਰਵਾ […]
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਲਈ ਤਿਆਰੀ ਕੀਤੀ ਇਤਿਹਾਸ ਦੀ ਕਿਤਾਬ ਬਾਰੇ ਪੈਦਾ ਹੋਏ ਵਿਵਾਦ ਦੌਰਾਨ ਗੁਰਗਿਆਨ ਇੰਸਟੀਚਿਊਟ ਫਾਰ ਹਿਊਮਨ ਕਨਸਰਨਜ਼, ਪਟਿਆਲਾ ਵਲੋਂ ਅਗਲੇ ਦਿਨਾਂ ਵਿਚ ਇਸ ਕਿਤਾਬ ਵਿਚ ਕੀਤੀਆਂ ਗਈਆਂ ਗਲਤੀਆਂ ਅਤੇ ਬਦਲੇ ਗਏ ਪਾਠਕ੍ਰਮ ਸਬੰਧੀ ਇਕ ਵਿਸਥਾਰਤ ਰਿਪੋਰਟ ਪੰਜਾਬ ਦੇ ਲੋਕਾਂ ਸਾਹਮਣੇ ਰੱਖੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਕੀ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ +1 ਅਤੇ +2 ਦੀਆਂ ਇਤਿਹਾਸ ਪੁਸਤਕਾਂ ਵਿਚ ਸਿੱਖ ਧਰਮ ਇਤਿਹਾਸ ਨੂੰ ਯੋਗ ਸਥਾਨ ਨਾ ਦੇਣ ਲਈ ਸੁਬੇ ਦੀ ਕੈਪਟਨ ਸਰਕਾਰ ਨੂੰ ਘੇਰਨ ਤੁਰੀ ਸ਼੍ਰੋਮਣੀ ਕਮੇਟੀ ਵੀ ਪਾਕਿ ਦਾਮਨ ਬਰੀ ਹੋ ਸਕੇਗੀ? ਇਹ ਸਵਾਲ ਬੀਤੇ ਕਲ੍ਹ ਤੋਂ ਹੀ ਬੜੀ ਤੀਬਰਤਾ ਨਾਲ ਸਾਹਮਣੇ ਆ ਰਿਹਾ ਹੈ ਕਿਉਂਕਿ […]
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਦੀ ਕਿਤਾਬ ਵਿਚ ਕੀਤੀਆਂ ਗਈਆਂ ਤਬਦੀਲੀਆਂ ਦਾ ਮਸਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਭਾਵੇਂ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੋਜੂਦਾ ਕਾਂਗਰਸ ਸਰਕਾਰ ਦੋਵੇਂ ਕਸੂਰਵਾਰ ਨਜ਼ਰ ਆ ਰਹੇ ਹਨ ਪਰ ਹੁਣ ਦੋਵੇਂ ਕਸੂਰਵਾਰ ਇਕ ਦੂਜੇ ਦੀ ਰਾਜਨੀਤਕ ਖਿਚਾਈ ਕਰਨ ਦੇ ਰਾਹ ਪੈ ਗਏ ਹਨ। […]